Internationalਐੱਚ-1ਬੀ ਵੀਜ਼ਾ ਹਾਸਲ ਕਰਨਾ ਤੇ ਅਮਰੀਕਾ ਪਰਤਣਾ ਹੋਵੇਗਾ ਸੌਖਾBunty01/10/2022 by Bunty01/10/20220166 ਵਾਸ਼ਿੰਗਟਨ – ਅਮਰੀਕਾ ਜਾਣ ਲਈ ਐੱਚ-1ਬੀ ਵੀਜ਼ਾ ਹਾਸਲ ਕਰਨਾ ਹੁਣ ਸੌਖਾ ਹੋਵੇਗਾ। ਇਸ ਤੋਂ ਇਲਾਵਾ ਪਰਵਾਸੀਆਂ ਲਈ ਆਪਣੇ ਦੇਸ਼ ਦੀ ਯਾਤਰਾ ਕਰਨ ਤੋਂ ਬਾਅਦ ਅਮਰੀਕਾ
Indiaਭਾਰਤ ਜੋੜੋ ਯਾਤਰਾ ਦਾ ਮਕਸਦ ਭਾਸ਼ਣ ਦੇਣਾ ਨਹੀਂ, ਲੋਕਾਂ ਨੂੰ ਸੁਣਨਾ ਹੈ : ਰਾਹੁਲBunty01/10/2022 by Bunty01/10/20220434 ਕਰਨਾਟਕ – ਕਾਂਗਰਸ ਪਾਰਟੀ ਦੀ ਭਾਰਤ ਜੋੜੀ ਯਾਤਰਾ ਕਰਨਾਟਕ ਵਿੱਚ ਹੈ। ਰਾਹੁਲ ਗਾਂਧੀ ਨੇ ਇਸ ਯਾਤਰਾ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨ ਦਾ ਇੱਕੋ ਇੱਕ
Indiaਇਲਾਹਾਬਾਦ ਹਾਈ ਕੋਰਟ ਨੇ ਆਜ਼ਮ ਖ਼ਾਨ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕBunty01/10/2022 by Bunty01/10/20220271 ਨਵੀਂ ਦਿੱਲੀ – ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਆਜ਼ਮ ਖ਼ਾਨ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਆਜ਼ਮ ਖ਼ਾਨ
Punjabਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਸੰਬੋਧਨ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀBunty01/10/2022 by Bunty01/10/20220188 ਅੰਮ੍ਰਿਤਸਰ – ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ
Punjabਬਿੱਲ ਦਾ ਉਦੇਸ਼ ਵਪਾਰੀਆਂ ਨੂੰ ਫਾਇਦਾ ਪਹੁੰਚਾਉਣਾ ਅਤੇ ਮਾਲੀਆ ਵਧਾਉਣਾ ਹੈ: ਚੀਮਾ ਹਰਪਾਲ ਸਿੰਘ ਚੀਮਾBunty01/10/2022 by Bunty01/10/20220180 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022
Punjabਮੁੱਖ ਮੰਤਰੀ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ , ਲੋਕ ਮੁੱਦਿਆਂ ਪ੍ਰਤੀ ਕਾਂਗਰਸ ਦੀ ਬੇਰੁਖ਼ੀ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਬੇਨਕਾਬ ਹੋਇਆBunty01/10/2022 by Bunty01/10/20220362 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ
Bollywoodਸ਼ਾਹਰੁਖ-ਸਲਮਾਨ ਤੋਂ ਅੱਗੇ ਨਿਕਲੇ ਮੀਕਾ ਸਿੰਘ, ਸਿੰਗਰ ਨੇ ਖਰੀਦਿਆ ਆਈਲੈਂਡBunty30/09/2022 by Bunty30/09/20220151 ਨਵੀਂ ਦਿੱਲੀ – ਗਾਇਕ ਮੀਕਾ ਸਿੰਘ ਇੰਡਸਟਰੀ ਦੇ ਉਨ੍ਹਾਂ ਗਾਇਕਾਂ ਵਿੱਚੋਂ ਇੱਕ ਹਨ, ਜਿਨ੍ਹਾਂ ਦਾ ਇੱਕ-ਇੱਕ ਗੀਤ ਫ਼ਿਲਮ ਦੀ ਸਫ਼ਲਤਾ ਦੀ ਪੁਸ਼ਟੀ ਕਰਦਾ ਹੈ। ਹਾਲ
Bollywoodਅੱਲੂ ਅਰਜੁਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕBunty30/09/2022 by Bunty30/09/20220149 ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਉਥ ਫਿਲਮਾਂ ਦੇ ਨਾਇਕ ਅੱਲੂ ਅਰਜੁਨ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਅੱਲੂ ਅਰਜੁਨ ਦੇ ਨਾਲ ਉਨ੍ਹਾਂ ਦੀ ਪਤਨੀ
Sportਬੁਮਰਾਹ ਦੀ ਗ਼ੈਰ-ਮੌਜੂਦਗੀ ਕਾਰਨ ਡੈਥ ਓਵਰ ਦੀ ਗੇਂਦਬਾਜ਼ੀ ਕਮਜ਼ੋਰBunty30/09/2022 by Bunty30/09/20220207 ਨਵੀਂ ਦਿੱਲੀ – ਵਿਸ਼ਵ ਕੱਪ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਡੈੱਥ ਓਵਰ ਗੇਂਦਬਾਜ਼ੀ ਦੀ ਸਮੱਸਿਆ ਨਾਲ ਜੂਝ ਰਹੀ ਟੀਮ ਦੀ ਸਭ
Sportਪ੍ਰਧਾਨ ਮੰਤਰੀ ਮੋਦੀ ਕਰਨਗੇ 36ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨBunty30/09/2022 by Bunty30/09/20220160 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ 36ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਰਾਸ਼ਟਰੀ ਖੇਡਾਂ ’ਚ