Internationalਐੱਸ ਜੈਸ਼ੰਕਰ ਨੇ ਕਿਹਾ – UNSC ‘ਚ ਸੁਧਾਰਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾBunty30/09/2022 by Bunty30/09/20220710 ਅਮਰੀਕਾ – ਸੰਯੁਕਤ ਰਾਸ਼ਟਰ ਦੀ ਸਥਾਪਨਾ ਦੇ ਅੱਠ ਦਹਾਕਿਆਂ ਬਾਅਦ, ਲਗਪਗ ਸਾਰੇ ਦੇਸ਼ ਇਸ ਗੱਲ ‘ਤੇ ਸਹਿਮਤ ਹਨ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਸੁਧਾਰ
Indiaਹਾਈ ਕੋਰਟ ਨੇ ‘ਕੇਰਲ ਬੰਦ’ ਦੌਰਾਨ ਹਰਜਾਨੇ ਲਈ 5 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਮ੍ਹਾ ਕਰਵਾਉਣ ਲਈ ਆਖਿਆBunty30/09/2022 by Bunty30/09/20220257 ਕੋਚੀ – PFI ‘ਤੇ ਕੇਂਦਰ ਸਰਕਾਰ ਵੱਲੋਂ 5 ਸਾਲ ਦੀ ਪਾਬੰਦੀ ਤੋਂ ਬਾਅਦ ਹੁਣ ਸੰਗਠਨ ਨੂੰ ਇਕ ਹੋਰ ਝਟਕਾ ਲੱਗਾ ਹੈ। ਕੇਰਲ ਹਾਈ ਕੋਰਟ ਨੇ
Indiaਮੀਟ ਫੈਕਟਰੀ ‘ਚ ਅਮੋਨੀਆ ਗੈਸ ਲੀਕ, 50 ਤੋਂ ਵੱਧ ਮਜ਼ਦੂਰਾਂ ਦੀ ਹਾਲਤ ਵਿਗੜBunty30/09/2022 by Bunty30/09/20220172 ਅਲੀਗੜ੍ਹ – ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲੇ ‘ਚ ਵੀਰਵਾਰ ਸਵੇਰੇ ਥਾਣਾ ਰੋਰਾਵਰ ਖੇਤਰ ਦੇ ਤਾਲਾਸਪੁਰ ਇਲਾਕੇ ‘ਚ ਮੀਟ ਫੈਕਟਰੀ ‘ਚ ਅਮੋਨੀਆ ਗੈਸ ਲੀਕ ਹੋਣ ਨਾਲ
Indiaਮੋਦੀ ਨੇ 3400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨBunty30/09/2022 by Bunty30/09/20220160 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਗੁਜਰਾਤ ਪਹੁੰਚੇ ਪੀਐੱਮ ਮੋਦੀ ਦੇ ਸਵਾਗਤ ਲਈ ਸੂਰਤ ਸ਼ਹਿਰ ਵਿੱਚ
Punjabਸਿਹਤ ਮੰਤਰੀ ਨੇ ਵੈਕਟਰ ਬੋਰਨ ਡਿਸੀਜਿਜ਼ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ‘ਤੇ ਦਿੱਤਾ ਜ਼ੋਰBunty30/09/2022 by Bunty30/09/20220148 ਚੰਡੀਗੜ੍ਹ -ਪੰਜਾਬ ਵਿੱਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ
Punjabਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗBunty30/09/2022 by Bunty30/09/20220137 ਐਸ.ਏ.ਐਸ.ਨਗਰ – ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ
Sportਹਾਰਦਿਕ ਤੇ ਭੁਵੀ ਤੋਂ ਬਿਨਾਂ ਦੱਖਣੀ ਅਫ਼ਰੀਕਾ ਖ਼ਿਲਾਫ਼ ਖੇਡੇਗੀ ਟੀਮ ਇੰਡੀਆBunty29/09/2022 by Bunty29/09/20220133 ਨਵੀਂ ਦਿੱਲੀ – ਆਸਟ੍ਰੇਲੀਆ ਖ਼ਿਲਾਫ਼ ਸੀਰੀਜ਼ 2-1 ਨਾਲ ਜਿੱਤਣ ਤੋਂ ਬਾਅਦ ਟੀਮ ਇੰਡੀਆ ਵਿਸ਼ਵ ਕੱਪ ਤੋਂ ਪਹਿਲਾਂ ਆਖ਼ਰੀ ਵਾਰ ਦੱਖਣੀ ਅਫ਼ਰੀਕਾ ਦਾ ਸਾਹਮਣਾ ਕਰੇਗੀ। ਪਿਛਲੇ
Sportਵਿਸ਼ਵ ਚੈਂਪੀਅਨ ਮੈਗਨਸ ਕਾਰਲਸਨ ਨੇ ਗਰੈਂਡ ਮਾਸਟਰ ਹੇਂਸ ਨੀਮੈਨ ‘ਤੇ ਲਾਇਆ ਧੋਖੇਬਾਜ਼ੀ ਦਾ ਦੋਸ਼Bunty29/09/2022 by Bunty29/09/20220145 ਨਵੀਂ ਦਿੱਲੀ – ਸ਼ਤਰੰਜ ਵਿਸ਼ਵ ਚੈਂਪੀਅਨ ਮੈਗਨਸ ਕਾਰਲਸਨ ਨੇ ਸਾਥੀ ਗਰੈਂਡ ਮਾਸਟਰ ਹੇਂਸ ਨੀਮੈਨ ‘ਤੇ ਧੋਖੇਬਾਜ਼ੀ ਦਾ ਦੋਸ਼ ਲਾਇਆ। ਉਨ੍ਹਾਂ ਨੇ ਨਾਲ ਹੀ ਕਿਹਾ ਕਿ
Bollywoodਏਕਤਾ ਕਪੂਰ ਤੇ ਸ਼ੋਭਾ ਕਪੂਰ ਖ਼ਿਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀBunty29/09/2022 by Bunty29/09/20220324 ਨਵੀਂ ਦਿੱਲੀ – ਟੀਵੀ ਇੰਡਸਟਰੀ ਦੀ ਕੁਈਨ ਏਕਤਾ ਕਪੂਰ ਅਤੇ ਉਸ ਦੀ ਮਾਂ ਸ਼ੋਭਾ ਕਪੂਰ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
Bollywoodਆਪਣੀ ਪੜ੍ਹਾਈ ਨੂੰ ਲੈ ਕੇ ਰਣਬੀਰ ਕਪੂਰ ਨੇ ਐਸ਼ਵਰਿਆ ਰਾਏ ਨੂੰ ਕਿਹਾ ਇੰਨਾ ਵੱਡਾ ਝੂਠBunty29/09/2022 by Bunty29/09/20220107 ਨਵੀਂ ਦਿੱਲੀ – ਰਣਬੀਰ ਕਪੂਰ ਦੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਦਾ ਇਹ ਸਭ ਤੋਂ ਵਧੀਆ ਸਮਾਂ ਹੈ। ਉਨ੍ਹਾਂ ਦੀ ਫਿਲਮ ‘ਬ੍ਰਹਮਾਸਤਰ’ ਸਿਨੇਮਾਘਰਾਂ ‘ਚ ਚੰਗਾ ਕਾਰੋਬਾਰ