Indiaਏਟੀਐੱਸ ਨੇ ਗੋਆ ‘ਚ ਗੈਰ ਕਾਨੂੰਨੀ ਤੌਰ ‘ਤੇ ਰਹਿਣ ਵਾਲੇ ਬੰਗਲਾਦੇਸ਼ੀਆਂ ਦੀ ਕੀਤੀ ਪਛਾਣBunty26/09/2022 by Bunty26/09/20220184 ਗੋਆ – ਗੋਆ ਪੁਲਿਸ ਦੇ ਅੱਤਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਦੀ ਪਛਾਣ ਕਰਕੇ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦਾ ਨਸ਼ਾ ਤਸਕਰ
Indiaਪੰਜਾਬ ਦਾ ਨਸ਼ਾ ਤਸਕਰ 30 ਕਰੋੜ ਦੇ ਨਸ਼ੇ ਸਮੇਤ ਦਿੱਲੀ ‘ਚ ਗ੍ਰਿਫਤਾਰBunty26/09/2022 by Bunty26/09/20220167 ਨਵੀਂ ਦਿੱਲੀ : ਸਪੈਸ਼ਲ ਸੈੱਲ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਇੱਕ ਬਦਨਾਮ ਅੰਤਰਰਾਜੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ
Punjabਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ: ਚੇਤਨ ਸਿੰਘ ਜੌੜਾਮਾਜਰਾBunty26/09/2022 by Bunty26/09/20220140 ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ, ਅੱਜ ਐਤਵਾਰ, ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ
Punjabਕੈਬਨਿਟ ਮੰਤਰੀ ਵੱਲੋਂ ਨਵਾਂ ਗਰਾਓ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾBunty26/09/2022 by Bunty26/09/20220126 ਐਸਏਐਸ ਨਗਰ – ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ
Bollywood‘ਗੱਬਰ’ ਤੇ ‘ਮੋਗੈਂਬੋ’ ਬਣ ਕੇ ਮੁਕਾਬਲੇਬਾਜ਼ਾਂ ਦੀਆਂ ਮੁਸ਼ਕਲਾਂ ਵਧਾਉਣਗੇ ‘ਬਿੱਗ ਬੌਸ’Bunty25/09/2022 by Bunty25/09/20220133 ਨਵੀਂ ਦਿੱਲੀ – ਟੀਵੀ ਦੇ ਸਭ ਤੋਂ ਚਰਚਿਤ ਅਤੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ ਦਾ 16ਵਾਂ ਸੀਜ਼ਨ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਹੁਣ
Bollywoodਦਿਲਜੀਤ ਦੁਸਾਂਝ ਦੇ ਗੀਤ ‘ਜਿੰਦ ਮਾਹੀ’ ‘ਤੇ ਸ਼ਹਿਨਾਜ਼ ਗਿੱਲ ਨੇ ਕੀਤਾ ਖ਼ੂਬਸੂਰਤ ਡਾਂਸBunty25/09/2022 by Bunty25/09/20220121 ਨਵੀਂ ਦਿੱਲੀ – ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਦਿਲਜੀਤ ਦੁਸਾਂਝ ਦੇ ਗੀਤ ‘ਜਿੰਦ ਮਾਹੀ’ ‘ਤੇ ਰੀਲ ਵੀਡੀਓ
Sportਸਿਰ ਦੀ ਸੱਟ ਲਈ ਡਾਕਟਰਾਂ ਵੱਲੋਂ ਇਸਤੇਮਾਲ ਕੀਤੀ ਗਈ ਸਖ਼ਤ ਟੇਪ ਤੋਂ ਨਾਰਾਜ਼ ਹਨ ਓਲੰਪਿਕ ਮੈਡਲ ਜੇਤੂ ਭਾਰਤੀ ਭਲਵਾਨ ਬਜਰੰਗ ਪੂਨੀਆBunty25/09/2022 by Bunty25/09/20220136 ਨਵੀਂ ਦਿੱਲੀ – ਓਲੰਪਿਕ ਮੈਡਲ ਜੇਤੂ ਭਾਰਤੀ ਭਲਵਾਨ ਬਜਰੰਗ ਪੂਨੀਆ ਵਿਸ਼ਵ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ‘ਚ ਅਮਰੀਕਾ ਦੇ ਜਾਨ ਮਾਈਕਲ ਦਿਆਕੋਮਿਹਾਲਿਸ ਖ਼ਿਲਾਫ਼ ਮੁਕਾਬਲੇ ਦੌਰਾਨ ਸਿਰ
Sportਆਪਣੇ ਕਰੀਅਰ ਦੇ ਆਖ਼ਰੀ ਮੁਕਾਬਲੇ ਤੋਂ ਪਹਿਲਾਂ ਭਾਵੁਕ ਹੋਈ ਭਾਰਤੀ ਗੇਂਦਬਾਜ਼ ਝੂਲਨ ਗੋਸਵਾਮੀBunty25/09/2022 by Bunty25/09/20220171 ਲੰਡਨ – ਭਾਰਤ ਦੀ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੇ ਆਪਣੇ ਆਖ਼ਰੀ ਅੰਤਰਰਾਸ਼ਟਰੀ ਮੈਚ ਤੋਂ ਪਹਿਲਾਂ ਭਾਵੁਕ ਹੋ ਕੇ ਕਿਹਾ ਕਿ ਮੈਂ ਦੋ ਵਿਸ਼ਵ ਕੱਪ
Internationalਬਰੈਂਪਟਨ ‘ਚ ਪੰਜਾਬੀ ਨੌਜਵਾਨ ‘ਤੇ ਨਸ਼ਾ ਕਰਕੇ ਗੱਡੀ ਚਲਾਉਣ ਦੇ ਦੋਸ਼ ਹੇਠ ਮਾਮਲਾ ਦਰਜBunty25/09/2022 by Bunty25/09/20220150 ਮੌਂਟਰੀਅਲ – ਪੁਲਿਸ ਨੇ ਕਿਊਬਕ ਵਾਸੀ ਯੁੱਧਬੀਰ ਰੰਧਾਵਾ (31) ‘ਤੇ ਬਰੈਂਪਟਨ ‘ਚ ਨਸ਼ਾ ਕਰਕੇ ਗੱਡੀ ਚਲਾਉਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ
Internationalਭਾਰਤ ਤੇ ਨੇਪਾਲ ਵਿਚਾਲੇ ਜਲ ਸਰੋਤਾਂ ‘ਤੇ 7- ਨੁਕਾਤੀ ਨੀਤੀ ‘ਤੇ ਬਣੀ ਸਹਿਮਤੀBunty25/09/2022 by Bunty25/09/20220876 ਕਾਠਮੰਡੂ – ਜਲ ਸਰੋਤਾਂ ਨਾਲ ਜੁੜੇ ਮੁੱਦਿਆਂ ‘ਤੇ ਨੇਪਾਲ ਅਤੇ ਭਾਰਤ ਦੇ ਸੀਨੀਅਰ ਅਧਿਕਾਰੀਆਂ ਵਿਚਾਲੇ 7- ਨੁਕਾਤੀ ਨੀਤੀ ‘ਤੇ ਸਹਿਮਤੀ ਬਣੀ ਹੈ। ਪੰਕਜ ਕੁਮਾਰ, ਸਕੱਤਰ,