Internationalਗੂਗਲ ਦੇ ਸੀਈਓ ਸੁੰਦਰ ਪਿਚਾਈ ਪਹਿਲੀ ਵਾਰ ਭਾਰਤੀ ਦੂਤਾਵਾਸ ਪਹੁੰਚੇBunty21/09/2022 by Bunty21/09/20220513 ਵਾਸ਼ਿੰਗਟਨ – ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਅਮਰੀਕਾ ਵਿੱਚ ਭਾਰਤੀ ਦੂਤਾਵਾਸ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਅਤੇ ਤਕਨਾਲੋਜੀ ਨਾਲ
Indiaਕਰਨਾਟਕ ’ਚ ਧਮਾਕਾਖ਼ੇਜ਼ ਸਮੱਗਰੀ ਸਣੇ ਆਈਐੱਸ ਦੇ ਤਿੰਨ ਅੱਤਵਾਦੀ ਕਾਬੂBunty21/09/2022 by Bunty21/09/20220771 ਸ਼ਿਵਮੋਗਾ – ਕਰਨਾਟਕ ਪੁਲਿਸ ਨੇ ਸ਼ਿਵਮੋਗਾ ਤੋਂ ਪਾਬੰਦੀਸ਼ੁਦਾ ਜਥੇਬੰਦੀ ਆਈਐੱਸ ਦੇ ਤਿੰਨ ਅੱਤਵਾਦੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਨ੍ਹਾਂ ਤੋਂ ਭਾਰੀ ਮਾਤਰਾ ’ਚ ਧਮਾਕਾਖ਼ੇਜ਼ ਸਮੱਗਰੀ ਵੀ
Indiaਭਗਵੰਤ ਮਾਨ ਨੂੰ ਜਹਾਜ਼ ’ਚੋਂ ਉਤਾਰਨ ਦੀ ਘਟਨਾ ਦੀ ਜਾਂਚ ਕਰਵਾਉਣਗੇ ਸਿੰਧੀਆBunty21/09/2022 by Bunty21/09/20220201 ਨਵੀਂ ਦਿੱਲੀ – ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤਿਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰੈਂਕਫਰਟ ਏਅਰਪੋਰਟ ’ਤੇ ਦਿੱਲੀ ਦੇ
Punjabਅਨਮੋਲ ਗਗਨ ਮਾਨ ਨੇ ਧਰਮਸ਼ਾਲਾ ਹਿਮਾਚਲ ਪ੍ਰਦੇਸ਼ ‘ਚ ਰਾਜਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ਵਿੱਚ ਲਿਆ ਹਿੱਸਾBunty21/09/2022 by Bunty21/09/20220141 ਚੰਡੀਗੜ੍ਹ -ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਧਰਮਸ਼ਾਲਾ ਵਿਖੇ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਰ-ਸਪਾਟਾ ਮੰਤਰੀਆਂ ਦੀ
Punjabਝੋਨੇ ਦੀ ਨਿਰਵਿਘਨ ਖਰੀਦ ਲਈ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ-ਮੁੱਖ ਮੰਤਰੀBunty21/09/2022 by Bunty21/09/20220137 ਚੰਡੀਗੜ੍ਹ – ਇਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੋਨੇ ਦੀ ਨਿਰਵਿਘਨ
Bollywoodਅਮਿਤਾਭ ਬੱਚਨ ਨੇ ਫ਼ਿਲਮ ‘ਉਚਾਈ’ ਦਾ ਦੂਜਾ ਪੋਸਟਰ ਕੀਤਾ ਸਾਂਝਾBunty20/09/2022 by Bunty20/09/20220246 ਨਵੀਂ ਦਿੱਲੀ : ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਹਮੇਸ਼ਾ ਸੁਰਖੀਆਂ ’ਚ ਰਹਿੰਦੇ ਹਨ। ਇਸ ਸਮੇਂ ਅਦਾਕਾਰ ਆਪਣੀ ਆਉਣ ਵਾਲੀ ਫ਼ਿਲਮ ‘ਉਚਾਈ’ ਦੀ ਸ਼ੂਟਿੰਗ ’ਚ ਰੁੱਝੇ
Bollywoodਬ੍ਰਹਮਾਸਤਰ’ ਨੂੰ 200 ਕਰੋੜ ਦਾ ਅੰਕੜਾ ਪਾਰ ਕਰਨ ਲਈ ਲੱਗੇ 10 ਦਿਨBunty20/09/2022 by Bunty20/09/20220192 ਨਵੀਂ ਦਿੱਲੀ : ਦੂਜੇ ਵੀਕੈਂਡ ਤੋਂ ਬਾਅਦ ਰਣਬੀਰ ਕਪੂਰ ਦੀ ਫਿਲਮ ‘ਬ੍ਰਹਮਾਸਤਰ’ ਨੇ 200 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਟ੍ਰੇਡ ਰਿਪੋਰਟਾਂ ਦੇ ਅਨੁਸਾਰ,
Sportਵਿਰਾਟ ਕੋਹਲੀ ਦਾ ਸਾਹਮਣਾ ਕਰਨ ਲਈ ਰੱਖਣੀ ਪੈਂਦੀ ਹੈ ਸਰਬੋਤਮ ਤਿਆਰੀBunty20/09/2022 by Bunty20/09/202201044 ਮੁਹਾਲੀ – ਆਸਟ੍ਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਕਿਹਾ ਕਿ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਆਲ ਟਾਈਮ ਮਹਾਨ ਬੱਲੇਬਾਜ਼ਾਂ ਵਿਚੋਂ ਇਕ ਹਨ ਤੇ ਉਨ੍ਹਾਂ ਨੇ ਆਪਣੀ
Sportਰਾਸ਼ਟਰੀ ਖੇਡਾਂ ‘ਚ ਹਿੱਸਾ ਲੈਣਗੇ ਮੁਰਲੀ ਤੇ ਸਾਬਲੇBunty20/09/2022 by Bunty20/09/20220156 ਨਵੀਂ ਦਿੱਲੀ – ਸਟੀਪਲਚੇਜ਼ ਅਥਲੀਟ ਅਵਿਨਾਸ਼ ਸਾਬਲੇ ਤੇ ਲੰਬੀ ਛਾਲ ਦੇ ਖਿਡਾਰੀ ਮੁਰਲੀ ਸ਼੍ਰੀਸ਼ੰਕਰ ਸਮੇਤ ਕਈ ਟ੍ਰੈਕ ਅਤੇ ਫੀਲਡ ਖਿਡਾਰੀ ਅਗਲੀਆਂ ਰਾਸ਼ਟਰੀ ਖੇਡਾਂ ਵਿਚ ਹਿੱਸਾ
Internationalਬਾਇਡਨ ਨੇ ਚੀਨ ਨੂੰ ਦਿੱਤੀ ਚਿਤਾਵਨੀBunty20/09/2022 by Bunty20/09/20220122 ਵਾਸ਼ਿੰਗਟਨ – ਅਮਰੀਕੀ ਪ੍ਰਤੀਨਿਧੀ ਸਭਾ ਦੀ ਪ੍ਰਧਾਨ ਨੈਂਸੀ ਪੇਲੋਸੀ ਦੀ ਤਾਇਵਾਨ ਯਾਤਰਾ ਤੋਂ ਬਾਅਦ ਚੀਨ ਨਾਲ ਵਧਿਆ ਤਣਾਅ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ