Indiaਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਗੜੀ ਬੰਨ੍ਹ ਕੇ ਕੀਤਾ ਸਨਮਾਨਿਤBunty20/09/2022 by Bunty20/09/20220355 ਨਵੀਂ ਦਿੱਲੀ – ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ
Indiaਕੈਪਟਨ ਅਮਰਿੰਦਰ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਸਮੇਤ ਭਾਜਪਾ ‘ਚ ਹੋਏ ਸ਼ਾਮਲBunty20/09/2022 by Bunty20/09/20220201 ਨਵੀਂ ਦਿੱਲੀ – ਪੰਜਾਬ ਦੇ ਦੋ ਵਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਈ ਸਿਆਸੀ ਅਤੇ ਫੌਜੀ ਲੜਾਈਆਂ ਦੇ ਦਿੱਗਜ ਆਗੂ ਅੱਜ ਕੇਂਦਰੀ ਮੰਤਰੀਆਂ
Punjabਮੁਫ਼ਤ ਬਿਜਲੀ ਨੇ ਪੰਜਾਬ ਦੇ ਵਿੱਤੀ ਹਾਲਾਤ ਵਿਗਾੜੇ– ਕੇਦਰੀ ਬਿਜਲੀ ਮੰਤਰੀBunty20/09/2022 by Bunty20/09/20220304 ਪਟਿਆਲਾ – ਪਟਿਆਲਾ ਇੰਡਸਟਰੀਅਲ ਐਸੋਸੀਏਸ਼ਨ ਦੇ ਸੱਦੇ ਤੇ ਇਕ ਸਾਦੇ ਪ੍ਰੋਗਰਾਮ ਚ ਪੁੱਜੇ ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ ਨੇ ਕਿਹਾ ਕਿ ਬਿਜਲੀ ਮੁਫਤ ਦਿੱਤੇ
Punjabਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਮੁਲਜ਼ਮਾਂ ਕੋਰਟ ‘ਚ ਪੇਸ਼Bunty20/09/2022 by Bunty20/09/20220334 ਖਰੜ -ਚੰਡੀਗੜ੍ਹ ਯੂਨੀਵਰਸਿਟੀ ‘ਚ ਲੜਕੀਆਂ ਦੀਆਂ ਇਤਰਾਜ਼ਯੋਗ ਵੀਡੀਓ ਬਣਾਉਣ ਤੇ ਉਨ੍ਹਾਂ ਨੂੰ ਵਾਇਰਲ ਕਰਨ ਦੇ ਮਾਮਲੇ ‘ਚ ਸੋਮਵਾਰ ਨੂੰ ਮੁਲਜ਼ਮ ਵਿਦਿਆਰਥਣ ਸਮੇਤ ਤਿੰਨਾਂ ਮੁਲਜ਼ਮਾਂ ਨੂੰ
Punjabਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ 27 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲBunty20/09/2022 by Bunty20/09/20220147 ਚੰਡੀਗੜ੍ਹ – ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਇਸ ਨਾਲ ਜੁੜੇ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਅਦਾਰਿਆਂ ਨਾਲ ਮਿਲ ਕੇ
Bollywoodਗਦਰ 2’ ਦੀ ਰਿਲੀਜ਼ ਡੇਟ ਦਾ ਜਲਦ ਹੀ ਹੋਵੇਗਾ ਐਲਾਨBunty19/09/2022 by Bunty19/09/20220121 ਮੁੰਬਈ – ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਦਾ ਨਾਂ ਹਮੇਸ਼ਾ ਟੌਪ ’ਤੇ ਰਿਹਾ ਹੈ। ਅਦਾਕਾਰ ਸੰਨੀ ਦਿਓਲ ਨੇ ਬਾਲੀਵੁੱਡ ਇੰਡਸਟਰੀ ਨੂੰ ਕਾਫ਼ੀ ਮਸ਼ਹੂਰ ਫ਼ਿਲਮਾਂ
Bollywoodਬਾਹੂਬਲੀ’ ਪ੍ਰਭਾਸ ਨੂੰ ਡੇਟ ਕਰ ਰਹੀ ਹੈ ਕ੍ਰਿਤੀ ਸੈਨਨ!Bunty19/09/2022 by Bunty19/09/20220133 ਮੁੰਬਈ – ਬੀ-ਟਾਊਨ ਦੇ ਗਲਿਆਰਿਆਂ ’ਚ ਹਰ ਰੋਜ਼ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਕਈ ਵਾਰ ਅਜਿਹਾ ਵੀ ਆਇਆ ਹੈ ਜਦੋਂ ਕਿਸੇ ਫ਼ਿਲਮ
Indiaਕਾਂਗਰਸ ਦੇ ਨਵਾਂ ਪ੍ਰਧਾਨ ਲਈ, ਰਾਜਸਥਾਨ ਤੋਂ ਬਾਅਦ ਛੱਤੀਸਗੜ੍ਹ ’ਚ ਵੀ ਪ੍ਰਸਤਾਵ ਪਾਸBunty19/09/2022 by Bunty19/09/20220175 ਨਵੀਂ ਦਿੱਲੀ – ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ 22 ਸਤੰਬਰ 2022 ਤੋਂ ਸ਼ੁਰੂ ਹੋਵੇਗੀ। ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਨੂੰ
Indiaਆਮ ਆਦਮੀ ਪਾਰਟੀ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਕੇਜਰੀਵਾਲBunty19/09/2022 by Bunty19/09/20220162 ਨਵੀਂ ਦਿੱਲੀ, ਆਮ ਆਦਮੀ ਪਾਰਟੀ ਨੇ ਪਹਿਲੀ ਰਾਸ਼ਟਰੀ ਲੋਕ ਪ੍ਰਤੀਨਿਧੀ ਕਾਨਫਰੰਸ ਦਾ ਆਯੋਜਨ ਕੀਤਾ। ਇਸ ਕਾਨਫਰੰਸ ਵਿੱਚ ਮੁੱਖ ਤੌਰ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ
Internationalਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਲਈ ਲੰਡਨ ਪਹੁੰਚੀ ਮੁਰਮੂBunty19/09/2022 by Bunty19/09/20220182 ਲੰਡਨ – ਰਾਸ਼ਟਰਪਤੀ ਦਰੋਪਦੀ ਮੁਰਮੂ, ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਅਤੇ ਭਾਰਤ ਸਰਕਾਰ ਵੱਲੋਂ ਦੁੱਖ ਜ਼ਾਹਿਰ ਕਰਨ ਲਈ ਸ਼ਨਿਚਰਵਾਰ ਸ਼ਾਮ ਨੂੰ ਲੰਡਨ