Indiaਰਾਜਨੀਤਕ ਦਲਾਂ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ, ਜਾਰੀ ਕੀਤਾ ਨੋਟਿਸBunty06/09/2022 by Bunty06/09/20220328 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ (Election Commission of India, ECI) ਨੂੰ ਨੋਟਿਸ ਜਾਰੀ ਕੀਤਾ ਹੈ। ਸਿਆਸੀ ਪਾਰਟੀਆਂ ਵੱਲੋਂ ਧਾਰਮਿਕ
Indiaਸੁਪਰੀਮ ਕੋਰਟ ਨੇ ਕੀਤਾ ਸਾਫ਼; ਨਿੱਜੀ ਹਸਪਤਾਲਾਂ ਨੂੰ ਖ਼ੁਦ ਕਰਨਾ ਪਵੇਗਾ ਆਪਣੇ ਸਟਾਫ ਦੀ ਸੁਰੱਖਿਆ ਦਾ ਇੰਤਜ਼ਾਮBunty06/09/2022 by Bunty06/09/20220316 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਆਪਣੇ ਸਟਾਫ ਦੀ ਸੁਰੱਖਿਆ ਖ਼ੁਦ ਕਰਨੀ ਪਵੇਗੀ। ਨਿਊਜ਼ ਏਜੰਸੀ ਪੀਟੀਆਈ ਦੀ
Internationalਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਹੋਵੇਗੀ ਲਿਜ਼ ਟਰਸ,ਭਾਰਤੀ ਮੂਲ ਦੇ ਰਿਸ਼ੀ ਸੁਨਕ ਨੂੰ ਹਰਾਇਆBunty06/09/2022 by Bunty06/09/20220182 ਲੰਡਨ – ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਲਿਜ਼ ਟਰਸ ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਬਣ ਗਈ ਹੈ। ਉਸਨੇ ਰਿਸ਼ੀ
Indiaਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਡਾ ਨੇ ਅਧਿਆਪਕ ਦਿਵਸ ‘ਤੇ ਦਿੱਤੀ ਵਧਾਈ , ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਕੀਤਾ ਯਾਦBunty06/09/2022 by Bunty06/09/20220263 ਨਵੀਂ ਦਿੱਲੀ – ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ
Indiaਹਿਮਾਚਲ ਪ੍ਰਦੇਸ਼ ‘ਚ 24 ਘੰਟਿਆਂ ‘ਚ ਵਧਿਆ ਸਤਲੁਜ, ਚਨਾਬ ਤੇ ਸਹਾਇਕ ਨਦੀਆਂ ਦਾ Water Level, ਅਲਰਟ ਜਾਰੀBunty06/09/2022 by Bunty06/09/20220222 ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿੱਚ ਸਤਲੁਜ, ਚਨਾਬ ਅਤੇ ਇਸ ਦੀਆਂ ਸਹਾਇਕ ਨਦੀਆਂ ਵਿੱਚ 24 ਘੰਟਿਆਂ ਦੌਰਾਨ ਪਾਣੀ ਦਾ ਪੱਧਰ ਵਧਿਆ ਹੈ। ਹਾਲਾਂਕਿ ਸਭ ਤੋਂ ਵੱਡੀ
Sportਸਰਕਾਰ ਸਖ਼ਤ ਨੌਜਵਾਨ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਵਿਕੀਪੀਡੀਆ ਪੇਜ ‘ਤੇ ਕਿਸਨੇ ਜੋੜਿਆ ‘ਖਾਲਿਸਤਾਨੀ’ ਕਨੈਕਸ਼ਨ?Bunty06/09/2022 by Bunty06/09/20220264 ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਨੂੰ ਐਤਵਾਰ ਨੂੰ ਏਸ਼ੀਆ ਕੱਪ ਦੇ ਸੁਪਰ ਫੋਰ ਵਿੱਚ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਦੇ
Punjabਬਿਜਲੀ ਸਿ਼ਕਾਇਤਾਂ ਦੇ ਨਿਪਟਾਰੇ ਲਈ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ: ਹਰਭਜਨ ਸਿੰਘBunty06/09/202206/09/2022 by Bunty06/09/202206/09/20220211 ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ
Punjabਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਢੁਕਵੇਂ ਮੌਕੇ ਅਤੇ ਬਣਦਾ ਸਹਿਯੋਗ ਮਿਲੇਗਾ – ਭਗਵੰਤ ਮਾਨBunty06/09/202206/09/2022 by Bunty06/09/202206/09/20220200 ਮੁਹਾਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਵੀਨਤਾਕਾਰੀ ਤੇ ਲੀਹੋਂ ਹਟਵੇਂ ਵਿਚਾਰਾਂ ਦੀ ਵਰਤੋਂ ਕਰਕੇ ਸੂਬੇ
Punjabਅਰਸ਼ਦੀਪ ਸਿੰਘ ਦਾ ਦੇਸ਼ ਵਾਪਸੀ ‘ਤੇ ਉਹ ਖੁਦ ਅੱਗੇ ਹੋ ਕੇ ਸਵਾਗਤ ਕਰਨਗੇ: ਮੀਤ ਹੇਅਰBunty06/09/202206/09/2022 by Bunty06/09/202206/09/20220958 ਚੰਡੀਗੜ੍ਹ – ਸੰਯੁਕਤ ਅਰਬ ਅਮੀਰਾਤ ਵਿਖੇ ਚੱਲ ਰਹੇ ਏਸ਼ੀਆ ਕੱਪ ਵਿੱਚ ਭਾਰਤ-ਪਾਕਿਸਤਾਨ ਮੈਚ ਦੌਰਾਨ ਭਾਰਤ ਦੇ ਉਭਰਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੱਲੋਂ ਇਕ ਕੈਚ ਛੱਡਣ
Indiaਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤBunty06/09/2022 by Bunty06/09/20220222 ਨਵੀਂ ਦਿੱਲੀ – ਪੰਜਾਬ ਦੇ ਸਰਹੱਦੀ ਖੇਤਰ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਮਾਮਲਿਆਂ ਅਤੇ ਖੇਤੀਬਾੜ੍ਹੀ