Internationalਚੀਨ ਲਈ ਵੱਡੀ ਸਿਰਦਰਦੀ ਸਾਬਤ ਹੋਵੇਗੀ ਸੰਯੁਕਤ ਰਾਸ਼ਟਰ ਦੀ ਵਿਸਫੋਟਕ ‘ਸ਼ਿਨਜਿਆਂਗ ਰਿਪੋਰਟ’ – ਮਾਹਿਰBunty03/09/2022 by Bunty03/09/20220158 ਵਾਸ਼ਿੰਗਟਨ – ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨਰ ਮਿਸ਼ੇਲ ਬੈਚਲੇਟ ਨੇ ਆਪਣਾ ਚਾਰ ਸਾਲ ਦਾ ਕਾਰਜਕਾਲ ਖ਼ਤਮ ਹੋਣ ਤੋਂ ਕੁਝ ਮਿੰਟ ਪਹਿਲਾਂ ਬੁੱਧਵਾਰ ਨੂੰ ਬਹੁਤ
InternationalPunjabਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਵਾਲੇ 17 ਭਾਰਤੀ ਗ੍ਰਿਫ਼ਤਾਰ, ਅਫ਼ਗਾਨਿਸਤਾਨ ਤੇ ਪਾਕਿਸਤਾਨ ਦੇ ਨਾਗਰਿਕ ਵੀ ਫੜੇBunty03/09/2022 by Bunty03/09/20220143 ਨਿਊਯਾਰਕ : ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ 100 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚ
Indiaਜੈਰਾਮ ਰਮੇਸ਼ ਨੇ ਗੁਲਾਮ ਨਬੀ ਆਜ਼ਾਦ ‘ਤੇ ਕੱਸਿਆ ਤਨਜ, ਵੀਡੀਓ ਸਾਂਝੀ ਕਰ ਦੱਸੀ ਜੰਮੂ-ਕਸ਼ਮੀਰ ‘ਚ ਪਾਰਟੀ ਦੀ ਜ਼ਮੀਨੀ ਹਕੀਕਤBunty03/09/2022 by Bunty03/09/20220163 ਨਵੀਂ ਦਿੱਲੀ – ਵੱਖਰਾ ਰਾਹ ਅਪਣਾਉਣ ਵਾਲੇ ਗੁਲਾਮ ਨਬੀ ਆਜ਼ਾਦ ਕਾਂਗਰਸੀ ਆਗੂਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ
Indiaਐਸ. ਨਿਮੋਨੀਆ ਦੀ ਲਾਗ ਨੂੰ ਰੋਕਣ ਲਈ ਭਾਰਤ ‘ਚ ਟੀਕਾ ਹੋਇਆ ਵਿਕਸਤ , ਸੀਡੀਐਸਸੀਓ ਨੇ ਦਿੱਤੀ ਮਨਜ਼ੂਰੀ’Bunty03/09/2022 by Bunty03/09/20220176 ਹੈਦਰਾਬਾਦ – ਹੈਦਰਾਬਾਦ ਸਥਿਤ ਵੈਕਸੀਨ ਨਿਰਮਾਤਾ ਬਾਇਓਲਾਜੀਕਲ ਈ ਲਿਮਿਟਿਡ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ (ਸੀਡੀਐਸਸੀਓ) ਦੀ ਵਿਸ਼ਾ ਮਾਹਿਰ ਕਮੇਟੀ
Indiaਪ੍ਰਧਾਨ ਮੰਤਰੀ ਨੇ ਦੇਸ਼ ’ਚ ਤਿਆਰ ਜੰਗੀ ਬੇੜਾ ਆਈ. ਐੱਨ.ਐੱਸ. ਵਿਕਰਾਂਤ ਜਲ ਸੈਨਾ ਨੂੰ ਸੌਂਪਿਆBunty03/09/202203/09/2022 by Bunty03/09/202203/09/20220170 ਕੋਚੀ – ਭਾਰਤ ਦੇ ਸਮੁੰਦਰੀ ਇਤਿਹਾਸ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਜਹਾਜ਼ ਆਈ.ਐਨ.ਐਸ. ਵਿਕਰਾਂਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਜਲ ਸੈਨਾ ਨੂੰ
Punjabਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿਚ ਨਿਵੇਕਲੀਆਂ ਤੇ ਅਹਿਮ ਤਬਦੀਲੀਆਂ ਦਾ ਕੀਤਾ ਐਲਾਨBunty03/09/2022 by Bunty03/09/20220159 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ, ਮਹਿਲਾਵਾਂ ਤੇ ਸਮਾਜ ਦੇ ਹੋਰ
Punjabਮੁੱਖ ਮੰਤਰੀ ਭਗਵੰਤ ਮਾਨ ਦੀ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਵੱਲੋਂ ਮੱਧ ਪ੍ਰੇਦਸ਼ ਚੋਂ ਗੈਰ-ਕਾਨੂੰਨੀ ਹਥਿਆਰਾਂ ਦਾ ਵੱਡੇ ਪੱਧਰ ’ਤੇ ਨਿਰਮਾਣ ਅਤੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ ; ਗਿਰੋਹ ਦੇ ਦੋ ਵਿਅਕਤੀ 55 ਪਿਸਤੌਲਾਂ ਸਣੇ ਕਾਬੂBunty03/09/2022 by Bunty03/09/20220166 ਚੰਡੀਗੜ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਖੁਫ਼ੀਆ ਜਾਣਕਾਰੀ ਤਹਿਤ ਦੋ
Punjabਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 12 ਸਤੰਬਰ ਤੋਂ ਸੰਘਰਸ਼ ਦਾ ਐਲਾਨBunty03/09/202204/09/2022 by Bunty03/09/202204/09/20220826 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਪੰਥ ਦਰਦੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਜਨਤਕ
Punjabਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿਖੇ ਸਿੰਥੈਟਿਕ-ਐਥਲੈਟਿਕ ਟਰੈਕ ਅਤੇ ਸਬੰਧਤ ਕੰਮਾਂ `ਤੇ 748.36 ਲੱਖ ਰੁਪਏ ਖ਼ਰਚੇ ਜਾਣਗੇ: ਹਰਭਜਨ ਸਿੰਘ ਈ.ਟੀ.ਓ.Bunty03/09/2022 by Bunty03/09/20220343 ਚੰਡੀਗੜ੍ਹ – ਸੂਬੇ ਵਿੱਚ ਵਧੀਆ ਸੰਭਵ ਖੇਡ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗੁਰੂ ਨਾਨਕ ਦੇਵ
Punjabਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰBunty03/09/2022 by Bunty03/09/20220261 ਚੰਡੀਗੜ੍ਹ – ਬਜੁਰਗਾਂ ਦੀ ਭਲਾਈ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਬਜੁਰਗਾਂ ਲਈ ਸਰਕਾਰ ਵੱਲੋਂ ਚਲਾਈਆ ਜਾ