ਮੁੱਖ ਮੰਤਰੀ ਭਗਵੰਤ ਮਾਨ ਦੀ ਸਮਾਜ ਵਿਰੋਧੀ ਅਨਸਰਾਂ ਖਿਲਾਫ ਜੰਗ: ਸਬ-ਇੰਸਪੈਕਟਰ ਦੀ ਕਾਰ ਹੇਠ ਆਈਈਡੀ ਲਗਾਉਣ ਵਾਲੇ ਵਿਅਕਤੀ ਸਮੇਤ ਸੱਤ ਵਿਅਕਤੀ ਕਾਬੂ; ਮੋਟਰਸਾਈਕਲ ਬਰਾਮਦ
ਅੰਮ੍ਰਿਤਸਰ – ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਬ-ਇੰਸਪੈਕਟਰ ਦੀ ਕਾਰ ਦੇ ਹੇਠਾਂ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ)
