Articlesਭ੍ਰਿਸ਼ਟਾਚਾਰ ਇਸ ਲਈ ਹੁੰਦਾ ਹੈ ਕਿਉਂਕਿ ਅਸੀਂ ਖੁਦ ਬੇਈਮਾਨ ਹਾਂ !admin20/08/2022 by admin20/08/20220174 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਲਾਲ ਕਿਲ੍ਹੇ ਤੋਂ 9ਵੀਂ ਵਾਰ ਤਿਰੰਗਾ ਲਹਿਰਾਇਆ। ਇਸ ਮੌਕੇ ‘ਤੇ ਪੀਐਮ ਮੋਦੀ ਨੇ
Articlesਕੀ ਕਾਨੂੰਨ ਵਿਚ ਕੋਈ ਕਮੀ ਹੈ ਜਾਂ ਕੱਪੜਿਆਂ ਵਿਚ ਕੋਈ ਗਲਤੀ ?admin20/08/202220/08/2022 by admin20/08/202220/08/20220178 ਕੇਰਲ ਦੀ ਕੋਜ਼ੀਕੋਡ ਅਦਾਲਤ ਨੇ 74 ਸਾਲਾ ਲੇਖਕ ਅਤੇ ਸਮਾਜਿਕ ਕਾਰਕੁਨ ਸਿਵਿਕ ਚੰਦਰਨ ਨੂੰ ਇੱਕ ਔਰਤ ਨਾਲ ਇਸ ਆਧਾਰ ‘ਤੇ ਛੇੜਛਾੜ ਕਰਨ ਦੇ ਮਾਮਲੇ ਵਿੱਚ
Punjabਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਪੜਚੋਲ ਕੀਤੀ। ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮਲੂਕਾBunty20/08/2022 by Bunty20/08/20220432 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਸਿਕੰਦਰ ਸਿੰਘ ਮਲੂੁਕਾ
Bollywoodਆਮਿਰ ਤੋਂ ਬਾਅਦ ਹੁਣ ਸਲਮਾਨ ਦੀ ਵਾਰੀ ?Bunty20/08/202220/08/2022 by Bunty20/08/202220/08/20220200 ਕੁਝ ਦਿਨ ਪਹਿਲਾਂ ਹੀ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਰਿਲੀਜ਼ ਹੋਈ ਹੈ। ਇਸ ਫਿਲਮ ਦਾ ਬਾਈਕਾਟ ਕਰਨ ਦੀ ਕਾਫੀ ਮੰਗ ਕੀਤੀ ਗਈ ਸੀ।
Internationalਮੈਡੀਸਨ ਕੀਜ਼ ਨੇ ਪੱਛਮੀ ਅਤੇ ਦੱਖਣੀ ਓਪਨ ਟੈਨਿਸ ਟੂਰਨਾਮੈਂਟ ਵਿਚ ਵਿਸ਼ਵ ਦੀ ਨੰਬਰ ਇਕ ਸਵੀਏਤੇਕ ਨੂੰ ਹਰਾਇਆBunty20/08/2022 by Bunty20/08/20220157 ਮੈਸਨ – ਅਮਰੀਕਾ ਦੀ ਮੈਡੀਸਨ ਕੀਜ਼ ਨੇ ਪੱਛਮੀ ਅਤੇ ਦੱਖਣੀ ਓਪਨ ਟੈਨਿਸ ਟੂਰਨਾਮੈਂਟ ਵਿਚ ਵਿਸ਼ਵ ਦੀ ਨੰਬਰ ਇਕ ਖਿਡਾਰਨ ਪੋਲੈਂਡ ਦੀ ਇੰਗਾ ਸਵੀਏਤੇਕ ਨੂੰ 6-3,
Indiaਪਾਣੀ ਦੀ ਭੇਟ ਚੜ੍ਹੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ-ਧਾਲੀਵਾਲ ਦਰਿਆ ਦੇ ਟੁੱਟਣ ਦਾ ਵੀ ਕੀਤਾ ਜਾਵੇਗਾ ਪੱਕਾ ਹੱਲ-ਧਾਲੀਵਾਲ ਰਾਵੀ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀBunty20/08/2022 by Bunty20/08/20220162 ਅੰਮ੍ਰਿਤਸਰ – ਬੀਤੇ ਦਿਨੀਂ ਰਾਵੀ ਦਰਿਆ ਵਿਚ ਅਚਨਚੇਤ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ.
Punjabਪਟਿਆਲਾ ਦੇ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਪਿੱਛੋਂ ਪੰਜਾਬ ਨੂੰ ‘ਕੰਟਰੋਲਡ ਖੇਤਰ’ ਐਲਾਨਿਆBunty20/08/202220/08/2022 by Bunty20/08/202220/08/20220166 ਚੰਡੀਗੜ੍ਹ – ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਆਈ.ਸੀ.ਏ.ਆਰ-ਕੌਮੀ ਉਚ ਰੱਖਿਆ ਪਸ਼ੂ ਰੋਗ
Punjabਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੇ ਗ੍ਰੰਥੀ ਸਿੰਘ ਨਾਲ ਵਾਪਰੀ ਘਟਨਾ ਦੀ ਕੀਤੀ ਨਿੰਦਾBunty20/08/2022 by Bunty20/08/20220151 ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਗਿਆਨੀ ਦਇਆ ਸਿੰਘ ਨਾਲ
Punjabਪੰਜਾਬ ਪੁਲਿਸ ਨੇ ਖਰੜ ਦੇ ਵਿਦਿਆਰਥੀ ਅਗਵਾ ਕਾਂਡ ਦੀ ਗੁੱਥੀ 48 ਘੰਟਿਆਂ ’ਚ ਸੁਲਝਾਈBunty20/08/2022 by Bunty20/08/20220114 ਐਸ.ਏ.ਐਸ. ਨਗਰ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ
Punjabਪੰਜਾਬ ਦੇ ਵੱਡੇ ਪੁਲਿਸ ਅਧਿਕਾਰੀ ਅੱਤਵਾਦੀਆਂ ਦੇ ਨਿਸ਼ਾਨੇ ‘ਤੇ, ਗ੍ਰਿਫਤਾਰ ਅੱਤਵਾਦੀਆਂ ਤੋਂ ਪੁੱਛਗਿੱਛ ‘ਚ ਸਨਸਨੀਖੇਜ਼ ਖੁਲਾਸੇBunty20/08/2022 by Bunty20/08/20220128 ਅੰਮ੍ਰਿਤਸਰ – ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ। ਸਬ-ਇੰਸਪੈਕਟਰ ਦਿਲਬਾਗ ਸਿੰਘ ਨੂੰ ਮਾਰਨ ਤੋਂ ਬਾਅਦ ਅੱਤਵਾਦੀਆਂ ਵੱਲੋਂ ਪੰਜਾਬ ਪੁਲਿਸ ਦੇ