Sportਕੁਆਲੀਫਿਕੇਸ਼ਨ ‘ਚ 88.39 ਮੀਟਰ ਦੇ ਥ੍ਰੋਅ ਨਾਲ ਨੀਰਜ ਚੋਪੜਾ ਨੇ ਪਹਿਲੀ ਵਾਰ ਫਾਈਨਲ ‘ਚ ਬਣਾਈ ਥਾਂBunty23/07/2022 by Bunty23/07/20220162 ਯੂਜੀਨ – ਓਲੰਪਿਕ ਚੈਂਪੀਅਨ ਨੇਜ਼ਾ ਸੁੱਟ ਅਥਲੀਟ ਨੀਰਜ ਚੋਪੜਾ ਨੇ ਪਹਿਲੀ ਹੀ ਕੋਸ਼ਿਸ਼ ਵਿਚ 88.39 ਮੀਟਰ ਦੀ ਥ੍ਰੋਅ ਸੁੱਟ ਕੇ ਪਹਿਲੀ ਵਾਰ ਵਿਸ਼ਵ ਚੈਂਪੀਅਨਸ਼ਿਪ ਦੇ
Punjabਐਮ.ਐਸ.ਪੀ. ਕਮੇਟੀ ਵਿਚ ਪੰਜਾਬ ਦੀ ਬਣਦੀ ਨੁਮਾਇੰਦਗੀ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਮੁੱਖ ਮੰਤਰੀ ਨੇ ਲਿਖੀ ਚਿੱਠੀBunty23/07/2022 by Bunty23/07/20220165 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਇਮ ਕੀਤੀ ਕਮੇਟੀ ਵਿੱਚ ਪੰਜਾਬ ਨੂੰ ਬਣਦੀ ਨੁਮਾਇੰਦਗੀ ਦੇਣ ਲਈ ਇਸ ਕਮੇਟੀ ਦਾ ਨਵੇਂ ਸਿਰਿਓਂ ਗਠਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਲਿਖੇ
Punjabਮੁੱਖ ਮੰਤਰੀ ਨੇ ਫੌਜ ਦੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆBunty23/07/2022 by Bunty23/07/20220154 ਲੋਹਕੇ ਕਲਾਂ (ਫਿਰੋਜ਼ਪੁਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਸੁਰੱਖਿਆ ਖਾਤਰ ਸਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ
Internationalਸਿੱਧੂ ਮੂਸੇਵਾਲਾ ਨੂੰ ਮਰਨ ਉਪਰੰਤ ਪਾਕਿਸਤਾਨ ਦੇ ਇਸ ਵੱਡੇ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤBunty23/07/2022 by Bunty23/07/20220149 ਪਾਕਿਸਤਾਨ – 29 ਮਈ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੈਂਗਸਟਾਰਾਂ ਵੱਲੋਂ ਬੇਹਰਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ
Indiaਅਰਵਿੰਦ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ, LG ਨੇ ਨਵੀਂ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੀ ਕੀਤੀ ਸਿਫਾਰਿਸ਼Bunty23/07/2022 by Bunty23/07/20220156 ਨਵੀਂ ਦਿੱਲੀ – ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 24 ਘੰਟਿਆਂ ਅੰਦਰ ਦੂਜਾ ਝਟਕਾ ਦਿੱਤਾ ਹੈ। ਤਾਜ਼ਾ ਮਾਮਲੇ
Indiaਦੇਸ਼ ਵਿੱਚ ਮੰਕੀਪੌਕਸ ਦਾ ਇੱਕ ਹੋਰ ਕੇਸ, ਯੂਏਈ ਤੋਂ ਕੇਰਲ ਪਰਤਣ ਵਾਲੇ ਇੱਕ ਵਿਅਕਤੀ ‘ਚ ਪੁਸ਼ਟੀBunty23/07/2022 by Bunty23/07/20220218 ਨਵੀਂ ਦਿੱਲੀ – ਦੇਸ਼ ‘ਚ ਮੰਕੀਪੌਕਸ ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। ਮੰਕੀਪੌਕਸ ਦਾ ਤੀਜਾ ਕੇਸ ਕੇਰਲ ਵਿੱਚ ਵੀ ਪਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ
Indiaਭਾਰਤ ਤੇ ਬ੍ਰਿਟੇਨ ਇਕ-ਦੂਜੇ ਦੀ ਡਿਗਰੀ ਨੂੰ ਦੇਣਗੇ ਮਾਨਤਾ,ਭਾਰਤੀ ਸਕੂਲਾਂ ਤੋਂ 12ਵੀਂ/PUC ਲੈ ਸਕਣਗੇ ਸਿੱਧਾ ਦਾਖਲਾBunty23/07/2022 by Bunty23/07/20220172 ਨਵੀਂ ਦਿੱਲੀ – ਭਾਰਤ ਤੇ ਬ੍ਰਿਟੇਨ ਨੇ ਇਕ-ਦੂਜੇ ਦੀ ਡਿਗਰੀ ਨੂੰ ਮਾਨਤਾ ਦੇਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ’ਚ 10ਵੀਂ, 12ਵੀਂ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ
Indiaਦਿੱਲੀ, ਪੰਜਾਬ ਤੇ ਹਰਿਆਣਾ ਸਣੇ ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ ਅਜੇ ਹੋਰ ਹੋਵੇਗੀ ਬਾਰਿਸ਼, ਜਾਰੀ ਹੋਇਆ ਅਲਰਟBunty23/07/2022 by Bunty23/07/20220334 ਨਵੀਂ ਦਿੱਲੀ – ਸਾਵਣ ਦੀ ਸ਼ੁਰੂਆਤ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ-ਐਨਸੀਆਰ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਦਿੱਲੀ ਦੇ
Indiaਗੁਰਦੁਆਰੇ ਦੇ ਗ੍ਰੰਥੀ ‘ਤੇ ਜਾਨਲੇਵਾ ਹਮਲਾ, ਵਾਲ ਕੱਟੇ; ਅੱਖਾਂ ‘ਚ ਮਿਰਚ ਪਾ ਕੇ ਕੀਤੀ ਕੁੱਟਮਾਰBunty23/07/2022 by Bunty23/07/20220160 ਜੈਪੁਰ – ਰਾਜਸਥਾਨ ਦੇ ਅਲਵਰ ਜ਼ਿਲੇ ਦੇ ਰਾਮਗੜ੍ਹ ਥਾਣਾ ਖੇਤਰ ‘ਚ ਵੀਰਵਾਰ ਰਾਤ ਨੂੰ ਇਕ ਗੁਰਦੁਆਰੇ ਦੇ ਗ੍ਰੰਥੀ ‘ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਸਥਿਤੀ
Indiaਉਪ-ਰਾਸ਼ਟਰਪਤੀ ਚੋਣ ਤੋਂ ਟੀਐਮਸੀ ਨੇ ਕੀਤਾ ਕਿਨਾਰਾ, ਕਾਂਗਰਸ ਨੇ ਕਿਹਾ- ਮਮਤਾ ਬੈਨਰਜੀ ਨਹੀਂ ਚਾਹੁੰਦੀ ਭਾਜਪਾ ਨਾਲ ਦੁਸ਼ਮਣੀBunty23/07/2022 by Bunty23/07/20220161 ਨਵੀਂ ਦਿੱਲੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਪ ਰਾਸ਼ਟਰਪਤੀ ਚੋਣ ਤੋਂ ਹਟਣ ਦਾ ਫ਼ੈਸਲਾ ਕੀਤਾ ਹੈ। ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ