Punjabਮਜੀਠੀਆ ਨੂੰ ਫਿਲਹਾਲ ਲੰਮਾ ਸਮਾਂ ਰਹਿਣਾ ਪਵੇਗਾ ਜੇਲ੍ਹ ’ਚBunty05/07/2022 by Bunty05/07/20220139 ਚੰਡੀਗੜ੍ਹ – ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਫਿਲਹਾਲ ਜੇਲ੍ਹ ’ਚ ਰਹਿਣਾ ਪਵੇਗਾ। ਹਾਈ ਕੋਰਟ ਦੀ ਡਬਲ ਬੈਂਚ ਨੇ ਸੋਮਵਾਰ ਨੂੰ ਇਸ ’ਤੇ ਸੁਣਵਾਈ ਕਰਨੀ ਸੀ।
Punjabਪੰਜਾਬ ’ਚ ਅੱਜ ਤੋਂ ਪੂਰੀ ਤਰ੍ਹਾਂ ਐਕਟਿਵ ਹੋਵੇਗਾ ਮਾਨਸੂਨ, ਕਈ ਜ਼ਿਲ੍ਹਿਆਂ ’ਚ ਪਵੇਗਾ ਭਾਰੀ ਮੀਂਹ!Bunty05/07/2022 by Bunty05/07/20220148 ਚੰਡੀਗੜ੍ਹ – ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਪੰਜਾਬ ਵਿੱਚ ਅਗਲੇ ਹਫਤੇ ਤੱਕ ਮੌਸਮ ਸੁਹਾਵਨਾ ਰਹੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ
Punjabਰਾਮ ਰਹੀਮ ਦੇ ਅਸਲੀ-ਨਕਲੀ ਹੋਣ ਸਬੰਧੀ ਪਟੀਸ਼ਨ ਰੱਦBunty05/07/2022 by Bunty05/07/20220614 ਚੰਡੀਗੜ੍ਹ – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਵਾਲੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਸੋਮਵਾਰ ਨੂੰ
Indiaਏਕਨਾਥ ਸ਼ਿੰਦੇ ਨੇ 164 ਵਿਧਾਇਕਾਂ ਦੇ ਸਮਰਥਨ ਨਾਲ ਜਿੱਤਿਆ ਵਿਸ਼ਵਾਸ ਮਤBunty05/07/2022 by Bunty05/07/20220164 ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਦੇ ਦੂਜੇ ਤੇ ਆਖਰੀ ਦਿਨ ਅੱਜ ਸੂਬਾਈ ਅਸੈਂਬਲੀ ਵਿੱਚ ਬਹੁਮਤ ਸਾਬਤ ਕਰਨ ਵਿੱਚ
Indiaਦੇਸ਼ ’ਚ 24 ਘੰਟਿਆਂ ਦੌਰਾਨ ਮਿਲੇ 16 ਹਜ਼ਾਰ ਤੋਂ ਵੱਧ ਨਵੇਂ ਕੇਸ, 24 ਮੌਤਾਂBunty05/07/2022 by Bunty05/07/20220172 ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਉਤਰਾਅ-ਚੜ੍ਹਾਅ ਦਾ ਦੌਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਵਿੱਚ ਪਿਛਲੇ
Punjabਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਅੰਤਰਿਮ ਜ਼ਮਾਨਤBunty05/07/2022 by Bunty05/07/20220390 ਚੰਡੀਗੜ੍ਹ – ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਸ਼ਗਨਪ੍ਰੀਤ ਨੂੰ ਮੋਹਾਲੀ ਦੇ ਵਿੱਕੀ ਮਿੱਢੂਖੇੜਾ ਕਤਲਕਾਂਡ ਵਿਚ ਅੰਤਰਿਮ
Punjab75 ਸਾਲਾਂ ’ਚ ਪੰਜਾਬ ਦਾ ਜਿਹੜਾ ਬੇੜਾ ਗਰਕ ਹੋਇਐ, ਉਹ ਮੈਂ ਸੁਧਾਰਾਂਗਾ: ਮਾਨBunty05/07/2022 by Bunty05/07/20220183 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਗਿਆ ਹੈ, ਜਿਸ ਵਿੱਚ ਕਈ ਦੂਜੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਵੀ
Punjabਭਗਵੰਤ ਮਾਨ ਕੈਬਨਿਟ ਦਾ ਵਿਸਥਾਰ: ਪੰਜਾਬ ਦੇ 75 ਸਾਲਾਂ ਦੌਰਾਨ ਵਿਗੜੇ ਰੂਪ ਨੂੰ ਮੈਂ ਸੁਧਾਰਾਂਗਾ: ਮਾਨBunty05/07/202205/07/2022 by Bunty05/07/202205/07/20220204 ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਗਿਆ ਹੈ, ਜਿਸ ਵਿੱਚ ਕਈ ਦੂਜੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਵੀ
Indiaਕੁੱਲੂ ’ਚ ਬੱਸ ਦੇ ਖਾਈ ’ਚ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 16 ਦੀ ਮੌਤBunty05/07/2022 by Bunty05/07/20220176 ਕੁੱਲੂ – ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰਿਆ। ਹਾਦਸੇ ’ਚ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ ਹੈ।
Pollywood‘ਸਹੁਰਿਆਂ ਦਾ ਪਿੰਡ ਆ ਗਿਆ’ ਫ਼ਿਲਮ ਦਾ ਨਵਾਂ ਗੀਤ ‘ਮਿਸ਼ਰੀ ਦੀ ਡਲੀ’ ਰਿਲੀਜ਼Bunty04/07/2022 by Bunty04/07/20220323 ਚੰਡੀਗੜ੍ਹ – ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਨਵਾਂ ਗੀਤ ‘ਮਿਸ਼ਰੀ ਦੀ ਡਲੀ’ ਰਿਲੀਜ਼ ਹੋ ਗਿਆ ਹੈ। ਜ਼ੀ