Internationalਸੁਨਹਿਰੇ ਭਵਿੱਖ ਦੀ ਤਲਾਸ਼ ‘ਚ ਨਿਕਲੀਆਂ 51 ਜਿੰਦੜੀਆਂ ਦਾ ਦਰਦਮਈ ਅੰਤ !admin29/06/202229/06/2022 by admin29/06/202229/06/20220223 ਔਸਟਿਨ – ਅਮਰੀਕਾ ਦੇ ਟੈਕਸਾਸ ‘ਚ ਸੋਮਵਾਰ ਨੂੰ ਇੱਕ ਸੈਮੀ-ਟਰੱਕ ਦੇ ਵਿੱਚ ਸਵਾਰ 51 ਪ੍ਰਵਾਸੀਆਂ ਦੀ ਸਾਹ ਘੁੱਟਣ ਦੇ ਨਾਲ ਮੌਤ ਹੋ ਗਈ ਹੈ। ਮਰਨ
Bollywood‘ਲਾਸ਼ ਤਿਹਾੜ ਦੇ ਸਾਹਮਣੇ ਰੱਖੀ ਹੈ, ਜੇਕਰ ਫੜ ਸਕਦੇ ਹੋ ਤਾਂ ਫੜ ਕੇ ਦਿਖਾਓ’Bunty29/06/2022 by Bunty29/06/20220425 ਨਵੀਂ ਦਿੱਲੀ – ਅਜਿਹਾ ਹੀ ਇੱਕ ਸਨਕੀ ਸੀਰੀਅਲ ਕਿਲਰ, ਜੋ ਲੋਕਾਂ ਨੂੰ ਮਾਰ ਕੇ ਲਾਸ਼ ਨੂੰ ਤਿਹਾੜ ਜੇਲ੍ਹ ਦੇ ਬਾਹਰ ਸੁੱਟ ਦਿੰਦਾ ਸੀ ਅਤੇ ਫਿਰ
Sportਨਹੀਂ ਰਹੇ ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘBunty29/06/2022 by Bunty29/06/20220259 ਜਲੰਧਰ – 1972 ਦੀਆਂ ਮਿਊਨਿਖ ਓਲੰਪਿਕ ਖੇਡਾਂ ਦੌਰਾਨ ਕਾਂਸੇ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਓਲੰਪੀਅਨ ਵਰਿੰਦਰ ਸਿੰਘ ਅੱਜ ਅਕਾਲ ਚਲਾਣਾ
Punjabਅੰਮ੍ਰਿਤਸਰ ਅਦਾਲਤ ਨੇ 6 ਜੁਲਾਈ ਤੱਕ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇBunty29/06/2022 by Bunty29/06/20220451 ਅੰਮ੍ਰਿਤਸਰ – ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅੱਠ ਦਿਨਾ ਦਾ ਰਿਮਾਂਡ ਮਿਲਿਆ ਹੈ, ਜਦਕਿ ਪੁਲਿਸ ਨੇ 14 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ।
Punjab‘ਅਗਨੀਪੱਥ ਸਕੀਮ’ ਦੀ ਮੁਖਾਲਫਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-ਮੁੱਖ ਮੰਤਰੀBunty29/06/2022 by Bunty29/06/20220134 ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫਤ ਕਰਨ ਲਈ ਸੂਬਾ
Punjabਡੇਰਾਬੱਸੀ ਗੋਲੀ ਕਾਂਡ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ ਐਫਆਈਆਰ ਦਰਜBunty29/06/2022 by Bunty29/06/20220122 ਮੋਹਾਲੀ – ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਬਲਵਿੰਦਰ
Punjabਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਮੁੱਖ ਮੰਤਰੀBunty29/06/2022 by Bunty29/06/20220125 ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ ‘ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ’ ਵਿੱਚ ਕਿਸੇ ਵੀ
Punjabਲੁਧਿਆਣਾ ਦੇ ਦੋ ਟੈਕਸੀ ਡਰਾਈਵਰ 20.80 ਕਿਲੋ ਆਈ.ਸੀ.ਈ. ਸਮੇਤ ਕਾਬੂ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਅਨੁਸਾਰ ਕੀਤੀ ਜਾਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ: ਗੁਰਿੰਦਰ ਢਿੱਲੋਂBunty29/06/2022 by Bunty29/06/20220134 ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਰੱਗ ਮਾਫੀਆ ਖਿਲਾਫ ਵਿੱਢੀ ਗਈ ਜੰਗ ਤਹਿਤ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ.
Indiaਨਗਾਓਂ ਜ਼ਿਲ੍ਹੇ ‘ਚ ਹੜ੍ਹ ਦੀ ਸਥਿਤੀ ਨਾਜ਼ੁਕ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾ ਰਹੀ ਆਸਾਮ ਸਰਕਾਰBunty29/06/2022 by Bunty29/06/20220239 ਨਗਾਓਂ – ਆਸਾਮ ਦੇ ਨਗਾਓਂ ਜ਼ਿਲ੍ਹੇ ਵਿੱਚ ਹੜ੍ਹ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਜ਼ਿਆਦਾਤਰ ਨਦੀਆਂ ਦੇ ਪਾਣੀ ਦਾ ਪੱਧਰ ਘਟਦਾ ਜਾ ਰਿਹਾ ਹੈ। ਸੂਬੇ
Indiaਭਾਰਤ ਦੀ ਪਹਿਲੀ mRNA ਕੋਰੋਨਾ ਵੈਕਸੀਨ ਨੂੰ ਜਲਦੀ ਹੀ ਮਿਲੇਗੀ ਐਮਰਜੈਂਸੀ ‘ਚ ਵਰਤੋਂ ਲਈ ਮਨਜ਼ੂਰੀBunty29/06/2022 by Bunty29/06/20220585 ਨਵੀਂ ਦਿੱਲੀ – ਪਹਿਲੀ mRNA ਕੋਰੋਨਾ ਵੈਕਸੀਨ ਜਲਦੀ ਹੀ ਭਾਰਤ ਵਿੱਚ ਦਸਤਕ ਦੇਣ ਜਾ ਰਹੀ ਹੈ। ਉਮੀਦ ਕੀਤੀ ਜਾਂਦੀ ਹੈ ਕਿ ਇਸ ਨੂੰ ਐਮਰਜੈਂਸੀ ਵਰਤੋਂ