Internationalਮੈਕਸੀਕੋ ਦੇ ਚਰਚ ‘ਚ ਦੋ ਪਾਦਰੀਆਂ ਸਮੇਤ ਤਿੰਨ ਦੀ ਗੋਲ਼ੀ ਮਾਰ ਕੇ ਹੱਤਿਆBunty23/06/2022 by Bunty23/06/20220256 ਮੈਕਸੀਕੋ ਸਿਟੀ – ਉੱਤਰੀ ਮੈਕਸੀਕੋ ਦੇ ਇਕ ਚਰਚ ‘ਚ ਬੰਦੂਕਧਾਰੀਆਂ ਨੇ ਦੋ ਪਾਦਰੀਆਂ ਸਮੇਤ ਤਿੰਨ ਲੋਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਮਾਰਿਆ ਗਿਆ
Internationalਭਾਰਤੀ ਮੂਲ ਦੀ ਡਾ. ਆਰਤੀ ਪ੍ਰਭਾਕਰ ਅਮਰੀਕੀ ਰਾਸ਼ਟਰਪਤੀ ਦੀ ਪ੍ਰਮੁੱਖ ਵਿਗਿਆਨ ਸਲਾਹਕਾਰ ਨਿਯੁਕਤBunty23/06/2022 by Bunty23/06/20220145 ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤਵੰਸ਼ੀ ਡਾ. ਆਰਤੀ ਪ੍ਰਭਾਕਰ ਨੂੰ ਆਪਣਾ ਪ੍ਰਮੁੱਖ ਵਿਗਿਆਨ ਸਲਾਹਕਾਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੇ ਇਸ ਫੈਸਲੇ ਦੀ ਵ੍ਹਾਈਟ ਹਾਊਸ
Internationalਅਫਗਾਨਿਸਤਾਨ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰBunty23/06/202223/06/2022 by Bunty23/06/202223/06/202201096 ਕਾਬੁਲ – ਬੁੱਧਵਾਰ ਤੜਕੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂ.ਐੱਸ.ਜੀ.ਐੱਸ. (ਯੂ.ਐੱਸ. ਜੀਓਲਾਜੀਕਲ ਸਰਵੇ) ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ
Internationalਦੁਨੀਆ ਭਰ ‘ਚ ਮਹਿੰਗਾਈ ਨੇ ਮਚਾਈ ਤਬਾਹੀ, ਅਮਰੀਕਾ ਤੋਂ ਬਾਅਦ ਬ੍ਰਿਟੇਨ ‘ਚ ਵੀ ਟੁੱਟਿਆ 40 ਸਾਲਾਂ ਦਾ ਰਿਕਾਰਡBunty23/06/202223/06/2022 by Bunty23/06/202223/06/20220347 ਬ੍ਰਿਟੇਨ – ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆ ਮਹਿੰਗਾਈ ਦੀ ਲਪੇਟ ਵਿੱਚ ਆ ਰਹੀ ਹੈ। ਮਹਿੰਗਾਈ ਹਰ ਗੁਜ਼ਰਦੇ ਦਿਨ ਦੇ ਨਾਲ ਨਵੇਂ ਰਿਕਾਰਡ ਬਣਾ ਰਹੀ
Australia & New Zealandਆਸਟ੍ਰੇਲੀਆ ਨੂੰ ‘ਮਿਜ਼ਾਈਲਾਂ’ ਦੇਣ ਲਈ ਅਮਰੀਕਾ ਵਲੋਂ ਵਿਕਰੀ ਨੂੰ ਮਨਜ਼ੂਰੀadmin22/06/2022 by admin22/06/20220189 ਕੈਨਬਰਾ – ਯੂਐਸ ਡਿਫੈਂਸ ਸਕਿਉਰਿਟੀ ਕੋਆਪਰੇਸ਼ਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਨੇ 94 ਮਿਲੀਅਨ ਡਾਲਰ ਦੀ ਰਕਮ ਵਿੱਚ ਆਸਟ੍ਰੇਲੀਆ ਦੁਆਰਾ ਬੇਨਤੀ ਕੀਤੀ ਸੀਮਾ ਮਿਜ਼ਾਈਲਾਂ
Articlesਪੁਲਿਸ ਟਰੇਨਿੰਗ ਅਕੈਡਮੀ ਫਿਲੌਰ ਦੀਆਂ ਕੁਝ ਯਾਦਾਂ !admin22/06/2022 by admin22/06/20220189 ਪੁਲਿਸ ਟਰੇਨਿੰਗ ਸੈਂਟਰਾਂ ਵਿੱਚ ਇੱਕ ਅਲੱਗ ਹੀ ਕਿਸਮ ਦੀ ਦੁਨੀਆਂ ਵੱਸਦੀ ਹੈ। ਉਥੇ ਰੰਗਰੂਟਾਂ ਵਾਸਤੇ ਉਸਤਾਦ ਹੀ ਰੱਬ ਹੁੰਦਾ ਹੈ ਤੇ ਉਸ ਦੇ ਮੂੰਹ ਵਿੱਚੋਂ
Bollywoodਫੰਦੇ ਨਾਲ ਲਟਕਦੀ ਮਿਲੀ ਇਸ ਟੀਵੀ ਅਦਾਕਾਰਾ ਦੀ ਲਾਸ਼Bunty22/06/2022 by Bunty22/06/20220136 ਨਵੀਂ ਦਿੱਲੀ – ਮਨੋਰੰਜਨ ਇੰਡਸਟਰੀ ਵਿੱਚ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੇ ਸਭ ਦੇ ਹੋਸ਼ ਉਡਾ ਦਿੱਤੇ
Sportਪੇਸ਼ੇਵਰ ਮੁੱਕੇਬਾਜ਼ੀ ਮੈਚ ਨਾਲ ਵਾਪਸੀ ਕਰਨਗੇ ਵਿਜੇਂਦਰ ਸਿੰਘBunty22/06/2022 by Bunty22/06/20220141 ਰਾਏਪੁਰ – ਭਾਰਤ ਦੇ ਸਟਾਰ ਮੁੱਕੇਬਾਜ਼ ਵਿਜੇਂਦਰ ਸਿੰਘ ਦੇਸ਼ ਵਿਚ ਆਪਣੇ ਛੇਵੇਂ ਪੇਸ਼ੇਵਰ ਮੈਚ ਨਾਲ ਰਿੰਗ ਵਿਚ ਵਾਪਸੀ ਕਰਦੇ ਹੋਏ ਨਜ਼ਰ ਆਉਣਗੇ। ਉਹ ਇੱਥੇ ਅਗਸਤ
Punjabਵਿਜੀਲੈਂਸ ਬਿਊਰੋ ਨੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਵਜੋਂ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗਿ੍ਰਫਤਾਰBunty22/06/2022 by Bunty22/06/20220170 ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਅਪਣਾਉਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ
Punjabਖੇਤੀਬਾੜੀ ਵਿਭਾਗ ਵੱਲੋਂ ਆਪਣੇ ਦਫ਼ਤਰਾਂ ਦੀਆਂ ਖਾਲੀ ਥਾਵਾਂ ‘ਤੇ ਬੂਟੇ ਲਾਉਣ ਲਈ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤBunty22/06/2022 by Bunty22/06/20220168 ਚੰਡੀਗੜ – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਨੇ ਪੰਜਾਬ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਤਹਿਤ ਸੂਬਾ ਭਰ ਵਿਚ ਆਪਣੇ ਦਫ਼ਤਰਾਂ ਦੀ ਖਾਲੀ ਥਾਂ