Punjabਪੰਜਾਬ ’ਚ ਵਪਾਰੀਆਂ ਤੇ ਉਦਯੋਗਪਤੀਆਂ ਲਈ ਈ- ਗਵਰਨਮੈਂਟ ਤਹਿਤ ਸਿੰਗਲ ਵਿੰਡੋ ਵਿਵਸਥਾ ਲਾਗੂ ਕੀਤੀ ਜਾਵੇਗੀ: ਭਗਵੰਤ ਮਾਨBunty19/06/2022 by Bunty19/06/20220170 ਬਰਨਾਲਾ – ‘ਪੰਜਾਬ ਸਰਕਾਰ ਕਾਰੋਬਾਰੀਆਂ ਅਤੇ ਉਦਯੋਪਤੀਆਂ ਲਈ ਈ- ਗਵਰਨਮੈਂਟ ਤਹਿਤ ਸਿੰਗਲ ਵਿੰਡੋ ਵਿਵਸਥਾ ਲਾਗੂ ਕਰੇਗੀ ਤਾਂ ਜੋ ਕਾਰੋਬਾਰ ਅਤੇ ਉਦਯੋਗ ਸਥਾਪਤ ਕਰਨ ’ਚ ਆ
Punjab‘ਅਗਨੀਪਥ’ ਨੂੰ ਲਾਗੂ ਕਰਨ ਦੀ ਬਜਾਏ ਸਰੀਰਿਕ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿਉ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲBunty19/06/2022 by Bunty19/06/20220188 ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ, ਉਨਾਂ
Punjabਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਵੀ ਵਿਜੀਲੈਂਸ ਦੇ ਰਾਡਾਰ ’ਤੇ, ਨਜ਼ਦੀਕੀਆਂ ਦੀ ਗ੍ਰਿਫ਼ਤਾਰੀ ਸੰਭਵBunty19/06/2022 by Bunty19/06/20220175 ਚੰਡੀਗਡ਼੍ਹ – ਕਾਂਗਰਸ ਦੀਆਂ ਪਰੇਸ਼ਾਨੀਆਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਕ ਪਾਸੇ ਜਿੱਥੇ ਉਸ ਦੇ ਆਗੂ ਭ੍ਰਿਸ਼ਟਾਚਾਰ ਤੇ ਨਾਜਾਇਜ਼ ਮਾਇਨਿੰਗ ਦੇ ਮਾਮਲਿਆਂ
Punjabਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਵੱਡਾ ਦੋਸ਼, ਕਿਹਾ-ਪੰਜਾਬ ਪੁਲਿਸ ਦੇ ਰਹੀ ਥਰਡ ਡਿਗਰੀBunty19/06/2022 by Bunty19/06/20220178 ਚੰਡੀਗੜ੍ਹ – ਪੰਜਾਬੀ ਕਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਪੰਜਾਬ ਲਿਆਂਦੇ ਗਏ ਗੈਂਗਸਰਟਰ ਲਾਰੈਂਸ ਬਿਸ਼ਨੋਈ
Internationalਕਾਬੁਲ ਦੇ ਗੁਰਦੁਆਰੇ ‘ਤੇ ਅੱਤਵਾਦੀ ਹਮਲਾ, ਇਕ ਕਾਰ ‘ਚ ਧਮਾਕਾ, ਹੁਣ ਤਕ ਦੋ ਲੋਕਾਂ ਦੀ ਮੌਤBunty19/06/2022 by Bunty19/06/202201186 ਕਾਬੁਲ – ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਕਰਤੇ ਪਰਵਾਨ ਕਾਬੁਲ ਅਫ਼ਗਾਨਿਸਤਾਨ ਵਿਖੇ ਅੱਤਵਾਦੀ ਹਮਲਾ ਹੋਣ ਬਾਰੇ
Foodਕੀ ਤੁਹਾਡੇ ਬੱਚਿਆਂ ਨੂੰ ਹੈ ਮੂੰਗਫਲੀ ਤੋਂ ਐਲਰਜੀ ! ਇਮਯੂਨੋਥੈਰੇਪੀ ਨਾਲ ਸੰਭਵ ਹੈ ਇਲਾਜ ; ਪਰ…!Bunty19/06/2022 by Bunty19/06/20220318 ਵਾਸ਼ਿੰਗਟਨ – ਜਨਮ ਤੋਂ ਬਾਅਦ ਨਵਜੰਮੇ ਬੱਚੇ ਨੂੰ ਕਈ ਵਾਰ ਕਈ ਤਰ੍ਹਾਂ ਦੀਆਂ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਵੇਂ ਹੀ ਉਹ ਗਰਭ ਤੋਂ
Internationalਨਵਾਜ਼ ਸ਼ਰੀਫ਼ ਨੇ ਲੰਡਨ ‘ਚ ਕੀਤੀ ਗੁਪਤ ਡੀਲ, ਪਾਕਿਸਤਾਨ ਵਾਪਸ ਨਹੀਂ ਆਉਣਗੇ ਸਾਬਕਾ ਮੰਤਰੀ ਦਾ ਦਾਅਵਾBunty19/06/2022 by Bunty19/06/20220213 ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਐੱਨ ਦੇ ਸੁਪਰੀਮੋ
Indiaਅਸਾਮ ‘ਚ ਹੜ੍ਹ ਕਾਰਨ ਹਜ਼ਾਰਾਂ ਪਿੰਡ ਡੁੱਬੇ, ਹੁਣ ਤਕ 54 ਲੋਕਾਂ ਦੀ ਮੌਤ; ਫੌਜ ਨੇ ਸੰਭਾਲਿਆ ਰਾਹਤ ਕਾਰਜBunty19/06/2022 by Bunty19/06/20220315 ਗੁਹਾਟੀ – ਅਸਾਮ ਵਿੱਚ ਲਗਾਤਾਰ ਮੀਂਹ ਕਾਰਨ ਹੜ੍ਹ ਆਉਣ ਨਾਲ ਹਾਲਾਤ ਵਿਗੜਦੇ ਜਾ ਰਹੇ ਹਨ। ਹੜ੍ਹ ਦੀ ਸਥਿਤੀ ਇੰਨੀ ਖਰਾਬ ਹੈ ਕਿ ਲੋਕ ਰੋ ਰਹੇ
Indiaਹੰਗਾਮੇ ਦੌਰਾਨ ਗ੍ਰਹਿ ਮੰਤਰਾਲੇ ਦਾ ਵੱਡਾ ਐਲਾਨ, ‘ਅਗਨੀਵੀਰਾਂ’ ਨੂੰ 10% ਰਾਖਵਾਂਕਰਨ ਤੇ ਉਮਰ ਹੱਦ ‘ਚ ਮਿਲੇਗੀ ਛੋਟBunty19/06/2022 by Bunty19/06/20220336 ਨਵੀਂ ਦਿੱਲੀ – ਦੇਸ਼ ਭਰ ਵਿੱਚ ਵਧ ਰਹੇ ਵਿਰੋਧ ਪ੍ਰਦਰਸ਼ਨਾਂ ਤੇ ਹਿੰਸਕ ਪ੍ਰਦਰਸ਼ਨਾਂ ਦੇ ਵਿਚਕਾਰ, ਗ੍ਰਹਿ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਅਗਨੀਪਥ ਯੋਜਨਾ ਦੇ ਤਹਿਤ 4
IndiaCPCB ਦੀ ਚਿਤਾਵਨੀ- 1 ਜੁਲਾਈ ਤੋਂ SUP ਇਸਤੇਮਾਲ ਕਰਦੇ ਫੜੇ ਗਏ ਤਾਂ ਲੱਗੇਗਾ ਮੋਟਾ ਜੁਰਮਾਨਾBunty19/06/2022 by Bunty19/06/20220202 ਨਵੀਂ ਦਿੱਲੀ – ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੇ ਸਿੰਗਲ ਯੂਜ਼ ਪਲਾਸਟਿਕ (SUP) ‘ਤੇ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਸਖ਼ਤ ਰੁਖ ਅਪਣਾਇਆ ਹੈ। ਜੇਕਰ 1