Punjab10 ਲੱਖ ਦੀ ਫਿਰੌਤੀ ਮੰਗਣ ਵਾਲਾ ਯੂਪੀ ਵਾਸੀ ਦੇਸੀ ਪਿਸਟਲ ਸਮੇਤ ਕਾਬੂ, ਜ਼ਖਮੀ ਸਿਪਾਹੀ ਮਨਦੀਪ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰBunty17/06/2022 by Bunty17/06/20220163 ਨਵਾਂਸ਼ਹਿਰ – ਐੱਸਐੱਸਪੀ ਡਾ. ਸੰਦੀਪ ਕੁਮਾਰ ਸ਼ਰਮਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਨੌਰਾ ਵਾਸੀ ਅਮਰਜੀਤ ਸਿੰਘ ਤੋਂ 10 ਲੱਖ ਦੀ ਫਿਰੌਤੀ ਮੰਗਣ ਵਾਲੇ
IndiaNIA ਵੱਲੋਂ ਕਸ਼ਮੀਰ ‘ਚ ਕਈ ਥਾਵਾਂ ‘ਤੇ ਛਾਪੇਮਾਰੀ, ਇਤਰਾਜ਼ਯੋਗ ਦਸਤਾਵੇਜ਼-ਇਲੈਕਟ੍ਰਾਨਿਕ ਉਪਕਰਨ ਜ਼ਬਤBunty17/06/2022 by Bunty17/06/20220134 ਸ਼੍ਰੀਨਗਰ – ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਪਾਬੰਦੀਸ਼ੁਦਾ ਜਥੇਬੰਦੀ ਜਮਾਤ-ਏ-ਇਸਲਾਮੀ ਵਿਰੁੱਧ ਦਰਜ ਇਕ ਮਾਮਲੇ ‘ਚ ਜੰਮੂ-ਕਸ਼ਮੀਰ ਪੁਲਸ ਅਤੇ ਸੀਆਰਪੀਐੱਫ ਦੀ ਮਦਦ ਨਾਲ ਵੀਰਵਾਰ ਨੂੰ ਕਸ਼ਮੀਰ ਘਾਟੀ
Indiaਜੰਮੂ-ਕਸ਼ਮੀਰ ‘ਚ ਕੁਝ ਵੀ ਹਾਸਲ ਨਹੀਂ ਹੋਵੇਗਾ ਜਦੋਂ ਤਕ ਸਾਰੇ ਵਰਗਾਂ ਦੇ ਲੋਕ ਆਪਸ ਚ ਇੱਕਜੁੱਟ ਨਹੀਂ ਹੁੰਦੇ: ਫਾਰੂਕ ਅਬਦੁੱਲਾBunty17/06/2022 by Bunty17/06/20220150 ਸ੍ਰੀਨਗਰ – ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਡਾ. ਫਾਰੂਕ ਅਬਦੁੱਲਾ ਨੇ ਲੋਕਾਂ ਨੂੰ ਇਕਜੁੱਟ ਹੋ ਕੇ ਜੰਮੂ-ਕਸ਼ਮੀਰ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ
Indiaਨਿਤਿਨ ਗਡਕਰੀ ਦਾ ਐਲਾਨ – ਸੜਕ ‘ਤੇ ਖੜ੍ਹੀ ਗੱਡੀ ਦੀ ਫੋਟੋ ਭੇਜਣ ਵਾਲੇ ਨੂੰ ਮਿਲੇਗਾ ਇਨਾਮ, ਮਾਲਕ ਨੂੰ ਲੱਗੇਗਾ ਜੁਰਮਾਨਾBunty17/06/2022 by Bunty17/06/20220174 ਨਵੀਂ ਦਿੱਲੀ – ਜੇਕਰ ਕੋਈ ਵਿਅਕਤੀ ਸੜਕ ‘ਤੇ ਗਲਤ ਤਰੀਕੇ ਨਾਲ ਪਾਰਕ ਕੀਤੇ ਵਾਹਨ ਦੀ ਫੋਟੋ ਭੇਜਦਾ ਹੈ ਤਾਂ ਉਸ ਨੂੰ 500 ਰੁਪਏ ਦਾ ਇਨਾਮ ਦਿੱਤਾ
Australia & New Zealandਵਿਆਜ ਦਰਾਂ ਵਧਣ ਨਾਲ ਘਰਾਂ ਦੀਆਂ ਕੀਮਤਾਂ ਡਿੱਗੀਆਂadmin16/06/2022 by admin16/06/20220187 ਮੈਲਬੌਰਨ – ਪਿਛਲੇ ਕਰੀਬ 20 ਮਹੀਨਿਆਂ ਬਾਅਦ ਆਸਟ੍ਰੇਲੀਆ ਵਿਚ ਕੌਮੀ ਪੱਧਰ ‘ਤੇ ਹਾਊਸਿੰਗ ਦੀਆਂ ਕੀਮਤਾਂ ਵਿਚ ਕਮੀ ਦਰਜ ਕੀਤੀ ਗਈ ਹੈ। ਹਾਲ ਹੀ ਵਿਚ ਆਏ
Sportਨੀਰਜ ਚੋਪੜਾ ਨੇ ਬਣਾਇਆ ਨਵਾਂ ਰਾਸ਼ਟਰੀ ਰਿਕਾਰਡ, ਤੋੜਿਆ ਟੋਕੀਓ ਓਲੰਪਿਕ ‘ਚ ਆਪਣਾ ਹੀ ਰਿਕਾਰਡBunty16/06/2022 by Bunty16/06/20220157 ਨਵੀਂ ਦਿੱਲੀ – ਟੋਕੀਓ ਓਲੰਪਿਕ ਦੇ ਸੋਨ ਤਗ਼ਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਮੰਗਲਵਾਰ ਨੂੰ ਫਿਨਲੈਂਡ ਵਿੱਚ ਪਾਵੋ ਨੂਰਮੀ ਖੇਡਾਂ ਵਿੱਚ 89.30 ਮੀਟਰ ਦੇ
Bollywoodਸਾਲ ਬਾਅਦ ਰਣਬੀਰ ਦੀ ਜ਼ਬਰਦਸਤ ਵਾਪਸੀ ਨੇ ਮਚਾਈ ਦਹਿਸ਼ਤ, ਟ੍ਰੇਲਰ ਦੇਖ ਕੇ ਲੋਕਾਂ ਨੇ ਕਿਹਾ ‘ਬਲਾਕਬਸਟਰ’Bunty16/06/2022 by Bunty16/06/20220143 ਨਵੀਂ ਦਿੱਲੀ – ਰਣਬੀਰ ਕਪੂਰ ਤੇ ਆਲੀਆ ਭੱਟ ਦੀ ਜੋੜੀ ਪਹਿਲੀ ਵਾਰ ਵੱਡੇ ਪਰਦੇ ‘ਤੇ ਨਜ਼ਰ ਆਉਣ ਵਾਲੀ ਹੈ। ਅਯਾਨ ਮੁਖਰਜੀ ਦੀ ਫਿਲਮ ‘ਬ੍ਰਹਮਾਸਤਰ’ ‘ਚ
Punjabਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ Bunty16/06/2022 by Bunty16/06/20220981 ਅੰਮ੍ਰਿਤਸਰ – ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ
Punjabਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਰਨ ਬੇਦੀ ਵੱਲੋਂ ਸਿੱਖਾਂ ਪ੍ਰਤੀ ਕੀਤੀ ਟਿੱਪਣੀ ਦੀ ਕੀਤੀ ਸਖ਼ਤ ਨਿੰਦਾBunty16/06/2022 by Bunty16/06/20220264 ਅੰਮ੍ਰਿਤਸਰ – ਸਾਬਕਾ ਆਈਪੀਐਸ ਅਫ਼ਸਰ ਕਿਰਨ ਬੇਦੀ ਵੱਲੋਂ ਸਿੱਖਾਂ ਪ੍ਰਤੀ ਕੀਤੀ ਗਈ ਟਿੱਪਣੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Punjabਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕBunty16/06/2022 by Bunty16/06/20220307 ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪਰਿਵਾਰ ਸਮੇਤ ਨਤਮਸਤਕ ਹੋ ਕੇ