ਭਗਵੰਤ ਮਾਨ ਨੇ 14 ਅਤੇ 17 ਜੂਨ ਤੋਂ ਸੁਰੂ ਹੋਣ ਵਾਲੀ ਝੋਨੇ ਦੀ ਲੁਆਈ ਲਈ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਉਣ ਸਬੰਧੀ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ – ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 14 ਜੂਨ ਅਤੇ 17 ਜੂਨ ਤੋਂ ਸ਼ੁਰੂ ਹੋ ਰਹੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ
