Articlesਸੋਚਾਂ ਸੱਚ ਹੋ ਤੁਰਦੀਆਂ !admin13/06/2022 by admin13/06/20220205 ਮਨੁੱਖੀ ਮਨ ਦਾ ਦਾਇਰਾ ਬਹੁਤ ਵਿਸ਼ਾਲ ਹੈ। ਮਨੁੱਖ ਦੀਆਂ ਸੌ ਪ੍ਤੀਸ਼ਤ ਵਿਚੋਂ ਅੱਧੇ ਤੋਂ ਜਿਆਦਾ ਕਿਰਿਆਵਾਂ ਮਨ ਦੇ ਪਿੱਛੇ ਲੱਗ ਕੇ ਹੁੰਦੀਆਂ ਹਨ। ਜਦੋਂ ਵੀ
Articlesਸ਼ਬਦੀ ਬਾਣ, ਨਫ਼ਰਤੀ ਕੰਧਾਂ !admin13/06/202213/06/2022 by admin13/06/202213/06/20220162 ਸ਼ਬਦ ਦੇ ਤਿੱਖੇ ਬਾਣ, ਦੇਸ਼ ਵਿੱਚ ਨਫ਼ਰਤੀ ਅੱਗ ਫੈਲਾਉਣ ਅਤੇ ਬੁਲਡੋਜ਼ਰ ਤੰਤਰ ਦੀ ਨੀਤੀ ਨੂੰ ਹਵਾ ਦੇ ਰਹੇ ਹਨ। ਕੀ ਭਾਰਤੀ ਲੋਕਤੰਤਰ ਲਈ ਇਹ ਸਥਿਤੀ
Pollywoodਨਿਊਯਾਰਕ ‘ਚ ‘ਟਾਈਮ ਸਕਵਾਇਰ’ ਨੇ ਸਕ੍ਰੀਨ ‘ਤੇ ਸਿੱਧੂ ਮੂਸੇਵਾਲਾ ਦੇ ਗੀਤ ਚਲਾ ਕੇ ਦਿੱਤੀ ਸ਼ਰਧਾਂਜਲੀBunty13/06/2022 by Bunty13/06/20220306 ਵਾਸ਼ਿੰਗਟਨ – ਸਿੱਧੂ ਮੂਸੇ ਵਾਲਾ ਨੂੰ ਅਮਰੀਕਾ ਵਿੱਚ ਉਸ ਦੇ ਪ੍ਰਸ਼ੰਸਕਾਂ ਵੱਲੋਂ ਭਾਵਪੂਰਨ ਸ਼ਰਧਾਂਜਲੀ ਦਿੱਤੀ ਗਈ। ਸ਼ਨੀਵਾਰ ਨੂੰ ਮਰਹੂਮ ਗਾਇਕ ਮੂਸੇ ਵਾਲਾ ਦਾ 29ਵਾਂ ਜਨਮਦਿਨ
BollywoodDream Girl 2 ‘ਚ ਤੇਜਸਵੀ ਪ੍ਰਕਾਸ਼ ਨਾਲ ਨਹੀਂ, ਆਯੁਸ਼ਮਾਨ ਖੁਰਾਨਾ ਨਾਲ ਹੋਵੇਗੀ ਇਸ ਅਦਾਕਾਰਾ ਦੀ ਜੋੜੀBunty13/06/2022 by Bunty13/06/20220160 ਨਵੀਂ ਦਿੱਲੀ – ਸਾਲ 2019 ਵਿੱਚ ਆਈ ਆਯੁਸ਼ਮਾਨ ਖੁਰਾਨਾ ਅਤੇ ਨੁਸਰਤ ਭਰੂਚਾ ਸਟਾਰਰ ਫਿਲਮ ਡ੍ਰੀਮ ਗਰਲ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਫਿਲਮ ਦੀ
Sportਖੇਲੋ ਇੰਡੀਆ ਯੂਥ ਗੇਮਸ ਵਿਚ ਹਰਿਆਣਾ ਦੇ ਸੱਭ ਤੋਂ ਵੱਧ ਮੈਡਲBunty13/06/2022 by Bunty13/06/20220860 ਚੰਡੀਗੜ੍ਹ – ਹਰਿਆਣਾ ਦੇ ਪੰਚਕੂਲਾ ਵਿਚ ਪ੍ਰਬੰਧਿਤ ਹੋ ਰਹੇ ਖੇਲੋ ਇੰਡੀਆ ਯੁਥ ਗੇਮਸ ਵਿਚ ਹਰਿਆਣਾ ਦੇ ਹੁਣ ਤਕ ਸੱਭ ਤੋਂ ਵੱਧ 111 ਮੈਡਲ ਹਨ ਜਿਸ
Punjabਨੈਸ਼ਨਲ ਹਾਈਵੇ ਜੀ.ਟੀ ਰੋਡ ਸਰਹਿੰਦ ਤੇ ਵਾਪਰੇ ਸੜਕੀ ਹਾਦਸੇ ਵਿਚ ਚਾਰ ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖ਼ਮੀ Bunty13/06/2022 by Bunty13/06/20220174 ਫਤਿਹਗੜ੍ਹ ਸਾਹਿਬ – ਦਿੱਲੀ-ਅੰਮਿ੍ਤਸਰ ਨੈਸ਼ਨਲ ਹਾਈਵੇ ਸਰਹਿੰਦ ਤੇ ਵਾਪਰੇ ਦਰਦਨਾਕ ਸੜਕੀ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੰਨ੍ਹਾਂ ਦੇ ਵਿੱਚ ਦੋ
Punjabਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ‘ਤੇ ਬਰਮਾਂ ਦੀ ਮੁੜ ਉਸਾਰੀ ਲਈ ਸੂਬਾ ਭਰ ਵਿਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤBunty13/06/2022 by Bunty13/06/20220184 ਚੰਡੀਗੜ – ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ ਨਾਲ ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਅਤੇ ਸਬੰਧਤ ਜ਼ਿਲਾ
Punjabਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਖਰੀਦ ਸ਼ੁਰੂBunty13/06/2022 by Bunty13/06/20220871 ਚੰਡੀਗੜ – ਕਿਸਾਨਾਂ ਨੂੰ ਫਸਲੀ ਵਿਭਿੰਨਤਾ ਪ੍ਰਤੀ ਉਤਸ਼ਾਹਤ ਕਰਨ ਅਤੇ ਉਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਗਰਮ
Indiaਮੂਸੇਵਾਲਾ ਕਤਲ ਕਾਂਡ ‘ਚ ਚਾਰ-ਪੰਜ ਸੂਬਿਆਂ ਦੀ ਪੁਲਿਸ ਕਰ ਰਹੀ ਹੈ ਜਾਂਚ, ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਨੇ ਕਿਹਾ- ATS ਵੀ ਕਰ ਰਹੀ ਹੈ ਮਦਦBunty13/06/2022 by Bunty13/06/20220337 ਨਾਗਪੁਰ – ਪੰਜਾਬ ਵਿੱਚ ਪਿਛਲੇ ਮਹੀਨੇ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਤੱਕ ਗੋਲੀ ਚਲਾਉਣ ਵਾਲਿਆਂ ਦਾ ਕੁਝ ਪਤਾ ਨਹੀਂ
Indiaਦੇਸ਼ ‘ਚ ਲਗਾਤਾਰ ਦੂਜੇ ਦਿਨ 8000 ਤੋਂ ਵੱਧ ਕੋਰੋਨਾ ਦੇ ਮਾਮਲੇ ਆਏ, ਐਕਟਿਵ ਕੇਸ ਵਧ ਕੇ 44513 ਹੋਏBunty13/06/2022 by Bunty13/06/20220213 ਨਵੀਂ ਦਿੱਲੀ – ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲੇ ਹੁਣ ਡਰਾਉਣੇ ਹਨ।