Indiaਰਾਜ ਸਭਾ ਚੋਣਾਂ ‘ਚ ਰਾਜਸਥਾਨ, ਹਰਿਆਣਾ ਅਤੇ ਕਰਨਾਟਕ ‘ਚ ਕਰਾਸ ਵੋਟਿੰਗ, ਭਾਜਪਾ ਵਿਧਾਇਕ ਨੇ ਕਾਂਗਰਸੀ ਉਮੀਦਵਾਰ ਨੂੰ ਪਾਈ ਵੋਟBunty11/06/2022 by Bunty11/06/20220269 ਨਵੀਂ ਦਿੱਲੀ – ਰਾਜ ਸਭਾ ਦੀਆਂ 16 ਸੀਟਾਂ ਲਈ 4 ਰਾਜਾਂ ਵਿੱਚ ਵੋਟਿੰਗ ਸ਼ੁਰੂ ਹੋ ਗਈ ਹੈ। 57 ਵਿੱਚੋਂ 41 ਸੀਟਾਂ ਦੇ ਨਤੀਜੇ ਐਲਾਨੇ ਜਾ
Indiaਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਫਿਰ ਭੇਜਿਆ ਚਾਰ ਦਿਨ ਦੇ ਰਿਮਾਂਡ ‘ਤੇBunty11/06/2022 by Bunty11/06/20220195 ਨਵੀਂ ਦਿੱਲੀ – ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਸੁਰਖੀਆਂ ਵਿੱਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਕੇਸ ਵਿੱਚ ਵੱਡਾ ਝਟਕਾ ਲੱਗਾ ਹੈ। ਪੰਜਾਬ ਆਰਮਜ਼
Punjabਲੁਟੇਰਿਆਂ ਨੇ ਇੱਕ ਪ੍ਰਾਪਰਟੀ ਡੀਲਰ ਤੋਂ 1ਕਰੋੜ ਲੁੱਟ ਕੇ ਹੋਏ ਫਰਾਰBunty11/06/2022 by Bunty11/06/20220318 ਡੇਰਾਬੱਸੀ – ਅੱਜ ਡੇਰਾਬੱਸੀ ਚ ਉਸ ਸਮੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਡੇਰਾਬੱਸੀ ਮੁੱਖ ਮਾਰਗ ਤੇ ਪੈਂਦੇ ਐਸ ਬੀ ਆਈ ਬੈਂਕ ਦੇ ਬਾਹਰ
Punjabਪੰਜਾਬ ਸਰਕਾਰ ਨੇ ਵਾਸ਼ਿਗਟਨ ਡੀਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਦੇ ਸਹਿਯੋਗ ਨਾਲ ਅੰਗਰੇਜ਼ੀ ਅਧਿਆਪਕਾਂ ਲਈ ਵਰਕਸ਼ਾਪ ਲਗਾਈBunty11/06/2022 by Bunty11/06/20220172 ਲੁਧਿਆਣਾ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਕੀਤੀ ਵਚਨਬੱਧਤਾ ਤਹਿਤ ਵਾਸ਼ਿਗਟਨ ਡੀ.ਸੀ. ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ (ਰੇਲੋ) ਵੱਲੋਂ ਅੰਗਰੇਜ਼ੀ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ।
Punjabਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ ਕਿਹਾ, ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟੀ ਗਈBunty11/06/2022 by Bunty11/06/20220252 ਚੰਡੀਗੜ – ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ
Punjabਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰBunty11/06/2022 by Bunty11/06/20220158 ਚੰਡੀਗੜ – ਪੰਜਾਬ ਨੂੰ ਆਲਮੀ ਨਕਸ਼ੇ ’ਤੇ ਲਿਆਉਣ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਕੌਮਾਂਤਰੀ ਪੱਧਰ ਦੇ
Punjabਗੈਂਗਸਟਰਾਂ ਨੂੰ ਕੈਨੇਡਾ ਤੋਂ ਵਾਪਸ ਲਿਆਉਣ ਲਈ ਭਗਵੰਤ ਮਾਨ ਨੇ ਸਹਿਯੋਗ ਮੰਗਿਆ !Bunty11/06/202211/06/2022 by Bunty11/06/202211/06/20220383 ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ਤੋਂ ਆਪਣੀਆਂ ਗਤੀਵਿਧੀਆਂ ਚਲਾ ਰਹੇ ਗੈਂਗਸਟਰਾਂ ਨੂੰ ਫੜਨ ਲਈ ਕੈਨੇਡਾ ਸਰਕਾਰ ਤੋਂ ਸਹਿਯੋਗ ਦੀ
Punjabਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਵਿਲੱਖਣ ਪ੍ਰੋਗਰਾਮ ਦੀ ਸ਼ੁਰੂਆਤBunty11/06/2022 by Bunty11/06/20220189 ਚੰਡੀਗੜ੍ਹ – ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ ਜਿਸਦੀ ਸ਼ੁਰੂਆਤ ਫਿਰੋਜ਼ਪੁਰ ਦੇ ਮੁੜ ਵਸੇਬਾ ਕੇਂਦਰ
Punjabਚਮਕੌਰ ਸਾਹਿਬ ’ਚ ਜੰਗਲ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾਈਨਿੰਗ ਅਤੇ ਪੌਦਿਆਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ’ਚ ਵਿਅਕਤੀ ਗਿ੍ਰਫਤਾਰBunty11/06/2022 by Bunty11/06/20220131 ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਦਿਆਂ ਰੂਪਨਗਰ ਪੁਲਿਸ ਨੇ ਚਮਕੌਰ ਸਾਹਿਬ ਦੇ
Sportਸਪੀਕਰ ਨੇ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕਿ੍ਰਕਟ ਟੀਮ ਦੀ ਕਪਤਾਨ ਚੁਣੇ ਜਾਣ ‘ਤੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ Bunty11/06/2022 by Bunty11/06/20220167 ਚੰਡੀਗੜ – ਕੁਲਤਾਰ ਸਿੰਘ ਸੰਧਵਾਂ, ਸਪੀਕਰ, ਪੰਜਾਬ ਵਿਧਾਨ ਸਭਾ ਨੇ ਮੋਗਾ (ਪੰਜਾਬ) ਦੀ ਧੀ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕਿ੍ਰਕਟ ਟੀਮ ਦੀ ਕਪਤਾਨ ਚੁਣੇ ਜਾਣ ‘ਤੇ