Bollywoodਵਿੱਕੀ ਕੌਸ਼ਲ ਬਣੇ ਬੈਸਟ ਐਕਟਰ, ਕ੍ਰਿਤੀ ਬਣੀ ਬੈਸਟ ਅਦਾਕਾਰਾBunty07/06/2022 by Bunty07/06/20220352 ਆਬੂਧਾਬੀ – ਭਾਰਤੀ ਫਿਲਮੀ ਸਿਤਾਰਿਆਂ ਨਾਲ ਸਜੇ 22ਵੇਂ ਇੰਟਰਨੈਸ਼ਨਲ ਇੰਡੀਅਨ ਫਿਲਮ ਅਕਾਦਮੀ (ਆਈਫਾ) ਐਵਾਰਡਜ਼ ਪ੍ਰੋਗਰਾਮ ਸ਼ਨਿਚਰਵਾਰ ਨੂੰ ਆਬੂਧਾਬੀ ਦੇ ਇਤਿਹਾਦ ਅਰੀਨ ’ਚ ਧੂਮਧਾਮ ਨਾਲ ਸੰਪੰਨ
Sportਭਾਰਤੀ ਹਾਕੀ ਟੀਮ ਨੇ FIH ਹਾਕੀ ਫਾਈਵਜ਼ ਜਿੱਤੇ, ਫਾਈਨਲ ਵਿੱਚ ਪੋਲੈਂਡ ਨੂੰ ਹਰਾਇਆBunty07/06/2022 by Bunty07/06/20220279 ਨਵੀਂ ਦਿੱਲੀ – ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ FIH ਹਾਕੀ ਫਾਈਵਜ਼ ਨੂੰ ਜਿੱਤ ਲਿਆ। ਜਿੱਤ ਦੇ ਰੱਥ ‘ਤੇ ਸਵਾਰ
Punjabਮੂਸੇਵਾਲਾ ਹੱਤਿਆ ਕਾਂਡ ਮਾਮਲੇ ਵਿੱਚ ਹੋਈ 8 ਸ਼ੂਟਰਾਂ ਦੀ ਪਹਿਚਾਣ: ਸੂਤਰBunty07/06/202207/06/2022 by Bunty07/06/202207/06/20220252 ਮਾਨਸਾ – ਵਿਸ਼ਵ ਪ੍ਰਸਿੱਧ ਗਾਇਕ ਅਤੇ ਲੇਖਕ ਜਿਸਦੀ ਕਿ ਪਿਛਲੇ ਦਿਨੀਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੂਤਰਾਂ ਅਨੁਸਾਰ ਅੱਜ ਪੰਜਾਬ
Punjabਸਾਕਾ ਨੀਲਾ ਤਾਰਾ ਦੀ 38ਵੀਂ ਬਰਸੀ ‘ਤੇ ਜੂਨ 1984 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀਆਂ !Bunty07/06/202207/06/2022 by Bunty07/06/202207/06/20220273 ਅੰਮ੍ਰਿਤਸਰ – ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ
Punjabਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਘੱਲੂਘਾਰੇ ਦੀ 38ਵੀ ਸ਼ਹੀਦੀ ਸਮਾਗਮ ਰਾਹੀਂ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ।Bunty07/06/2022 by Bunty07/06/20220194 ਮਹਿਤਾ ਚੌਕ – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ
Punjabਪੰਜਾਬ ਵਿੱਚ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ: ਕੁਲਦੀਪ ਧਾਲੀਵਾਲBunty07/06/2022 by Bunty07/06/20220252 ਐਸ.ਏ.ਐਸ ਨਗਰ – ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਨੂੰ ਕਮਰਸ਼ੀਅਲ ਡੇਅਰੀ ਫਾਰਮ ਸਥਾਪਿਤ ਕਰਨ ਦੇ ਨਾਲ ਨਾਲ ਮਹਿਲਾਵਾਂ ਨੂੰ ਵੀ ਦੁੱਧ ਦੇ ਕਿੱਤੇ ਨਾਲ ਜੋੜਨ
Punjabਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ ਵਿੱਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀBunty07/06/2022 by Bunty07/06/20220217 ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੋਹਾਲੀ ਮਾਸਟਰ ਪਲਾਨ ਵਿੱਚ ਆਧੁਨਿਕ ਸਹੂਲਤਾਂ ਵਾਲੀ ਨਵੀਂ ਟਾਊਨਸ਼ਿਪ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਵੱਲੋਂ ਸੋਮਵਾਰ ਨੂੰ ਆਪਣੇ ਸਰਕਾਰੀ ਗ੍ਰਹਿ ਵਿਖੇ ਮਕਾਨ ਉਸਾਰੀ
Punjabਮੁੱਖ ਮੰਤਰੀ ਵੱਲੋਂ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਨੂੰ ਉਤਸ਼ਾਹਤ ਕਰਨ ਨੂੰ ਹਰੀ ਝੰਡੀBunty07/06/2022 by Bunty07/06/20220821 ਚੰਡੀਗੜ – ਲੋਕਾਂ ਦੀ ਸਹੂਲੀਅਤ ਲਈ ਕਈ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਕਰਨ ਸਬੰਧੀ ਅਹਿਮ ਫੈਸਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਵਿੱਚ
Indiaਅਮਰਨਾਥ ਯਾਤਰਾ ਨੂੰ ਲੈ ਕੇ ਜਾਰੀ ਹੋਏ ਦਿਸ਼ਾ-ਨਿਰਦੇਸ਼Bunty07/06/2022 by Bunty07/06/20220174 ਜੰਮੂ – ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 43 ਦਿਨਾਂ ਦੀ ਸਾਲਾਨਾ ਅਮਰਨਾਥ ਯਾਤਰਾ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਗਾਈਡਲਾਈਨ ਵਿੱਚ ਦੱਸਿਆ ਗਿਆ ਹੈ ਕਿ ਸ਼ਰਧਾਲੂਆਂ ਨੂੰ
Indiaਦੇਸ਼ ‘ਚ ਅੱਜ ਕੋਰੋਨਾ ਦੇ 4000 ਤੋਂ ਵੱਧ ਨਵੇਂ ਮਾਮਲੇ, ਐਕਟਿਵ ਮਾਮਲੇ 25 ਹਜ਼ਾਰ ਤੋਂ ਪਾਰBunty07/06/2022 by Bunty07/06/20220200 ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ (ਭਾਰਤ ਵਿੱਚ ਕੋਵਿਡ-19 ਕੇਸ) ਦੇ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਕੱਲ੍ਹ ਯਾਨੀ ਐਤਵਾਰ ਦੇ ਮੁਕਾਬਲੇ ਸੋਮਵਾਰ ਨੂੰ ਕੋਰੋਨਾ ਦੇ