ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ: ਡੀ.ਜੀ.ਪੀ. ਪੰਜਾਬ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੀ.ਕੇ. ਭਾਵਰਾ ਨੇ ਅੱਜ ਆਪਣੇ ਬਿਆਨ ’ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ
