Punjabਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਉਮੀਦਵਾਰਾਂ ਦੀ ਚੋਣ, ਇਨ੍ਹਾਂ ਦੋ ਨਾਵਾਂ ‘ਤੇ ਲਾਈ ਮੋਹਰBunty29/05/2022 by Bunty29/05/20220171 ਚੰਡੀਗੜ੍ਹ – ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਦੇ
Sportਹਾਕੀ ਏਸ਼ੀਆ ਕੱਪ ‘ਚ ਭਾਰਤ ਨੇ ਜਾਪਾਨ ਤੋਂ ਲਿਆ ਬਦਲਾ, ਸੁਪਰ-4 ਦੇ ਮੁਕਾਬਲੇ ‘ਚ ਮਰਦ ਟੀਮ ਨੇ 2-1 ਨਾਲ ਹਾਸਲ ਕੀਤੀ ਜਿੱਤBunty29/05/2022 by Bunty29/05/20220246 ਜਕਾਰਤਾ – ਭਾਰਤੀ ਮਰਦ ਹਾਕੀ ਟੀਮ ਨੇ ਸ਼ਨਿਚਰਵਾਰ ਨੂੰ ਏਸ਼ੀਆ ਕੱਪ ਦੇ ਸੁਪਰ-4 ਗੇੜ ਦੇ ਆਪਣੇ ਪਹਿਲੇ ਮੁਕਾਬਲੇ ਵਿਚ ਜਾਪਾਨ ਨੂੰ 2-1 ਨਾਲ ਹਰਾਇਆ। ਜਾਪਾਨ
Bollywood‘Aashram 3’ ‘ਚ ਸੋਨੀਆ ਦੀ ਭੂਮਿਕਾ ਨਿਭਾਉਣ ਲਈ ਈਸ਼ਾ ਗੁਪਤਾ ਦਿਨ-ਰਾਤ ਨਿਰਦੇਸ਼ਕ ਨੂੰ ਭੇਜਦੀ ਸੀ ਅਜਿਹੇ ਸੰਦੇਸ਼ , ‘ਬਾਬਾ ਨਿਰਾਲਾ’ ਨੂੰ ਤਾਂ…’Bunty29/05/2022 by Bunty29/05/20220157 ਨਵੀਂ ਦਿੱਲੀ – ਇਨ੍ਹੀਂ ਦਿਨੀਂ ‘ਆਸ਼ਰਮ’ ਦੇ ਤੀਜੇ ਸੀਜ਼ਨ ਨੂੰ ਲੈ ਕੇ ਕਾਫੀ ਚਰਚਾ ਹੈ। ਬੌਬੀ ਦਿਓਲ ਸਟਾਰਰ ‘ਆਸ਼ਰਮ’ ਦਾ ਤੀਜਾ ਸੀਜ਼ਨ ਜਲਦ ਆ ਰਿਹਾ
Punjabਬਿਹਤਰੀਨ ਸੰਪਰਕ ਅਤੇ ਆਲਾ ਦਰਜੇ ਦਾ ਬੁਨਿਆਦੀ ਢਾਂਚਾ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਦਾ ਪ੍ਰਤੱਖ ਪ੍ਰਮਾਣ: ਕਮਲ ਕਿਸ਼ੋਰ ਯਾਦਵBunty29/05/2022 by Bunty29/05/20220190 ਚੰਡੀਗੜ – ਕਾਰੋਬਾਰ ਕਰਨ ‘ਚ ਆਸਾਨੀ ਦੇ ਖੇਤਰ ਵਿੱਚ ਪੰਜਾਬ ਦੂਜੇ ਰਾਜਾਂ ਲਈ ਇੱਕ ਰੋਲ ਮਾਡਲ ਵਜੋਂ ਉਭਰਿਆ ਹੈ। ਸੂਬੇ ਨੇ ਉਦਯੋਗਿਕ ਪ੍ਰੋਜੈਕਟਾਂ ਲਈ ਸਮਾਂਬੱਧ
Punjabਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਸਕਾਚ ਦੀਆਂ ਬੋਤਲਾਂ ਵਿੱਚ ਨਕਲੀ ਸ਼ਰਾਬ ਭਰਨ ਵਾਲੇ ਗਿਰੋਹ ਦਾ ਪਰਦਾਫਾਸ਼Bunty29/05/2022 by Bunty29/05/20220172 ਚੰਡੀਗੜ – ਪੰਜਾਬ ਦੇ ਆਬਕਾਰੀ ਵਿਭਾਗ ਅਤੇ ਜ਼ਿਲਾ ਪੁਲਿਸ ਫਤਿਹਗੜ ਸਾਹਿਬ ਵੱਲੋਂ ਸ਼ਰਾਬ ਤਸਕਰਾਂ ਦੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਹ ਗਿਰੋਹ
Punjabਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਐਮਨੈਸਟੀ ਸਕੀਮ ਤਹਿਤ 5 ਅਗਸਤ ਤੱਕ ਬੱਸਾਂ ਦੇ ਬਕਾਇਆ ਟੈਕਸ ਭਰਨ ਦੀ ਹਦਾਇਤBunty29/05/2022 by Bunty29/05/20220401 ਚੰਡੀਗੜ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 5 ਅਗਸਤ ਤੱਕ
Punjabਭਗਵੰਤ ਮਾਨ ਵੱਲੋਂ 526 ਸੇਵਾ ਕੇਂਦਰਾਂ ਰਾਹੀਂ 122 ਆਨਲਾਈਨ ਸੇਵਾਵਾਂ ਦੀ ਸੁਰੂਆਤ !Bunty29/05/202229/05/2022 by Bunty29/05/202229/05/20220262 ਚੰਡੀਗੜ – ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਵਧੇਰੇ ਪਾਰਦਰਸਤਾ ਲਿਆਉਣ ਲਈ ਇੱਕ ਹੋਰ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰੀ
Punjabਮਾਪਿਆਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਲਈ ਫ਼ੋਨ ’ਤੇ ਐਸ.ਐਮ.ਐਸ ਅਲਰਟ ਮਿਲੇਗਾBunty29/05/2022 by Bunty29/05/20220167 ਚੰਡੀਗੜ – ਸੂਬੇ ਭਰ ਦੇ ਬੱਚਿਆਂ ਦਾ ਲਾਜ਼ਮੀ ਟੀਕਾਕਰਨ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 0 ਤੋਂ 5 ਸਾਲ ਦੀ
Punjabਹੋਮ ਗਾਰਡ ਦੀ ਜ਼ਿਲਾ ਕਮਾਂਡਰ ਤੇ ਪਲਟੂਨ ਕਮਾਂਡਰ ਖਿਲਾਫ ਰਿਸ਼ਵਤ ਲੈਣ ਦੇ ਜੁਰਮ ਹੇਠ ਮੁਕੱਦਮਾ ਦਰਜBunty29/05/2022 by Bunty29/05/20220142 ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸ੍ਰੀਮਤੀ ਨਿਰਮਲਾ, ਜ਼ਿਲਾ ਕਮਾਂਡਰ ਅਤੇ ਅਨਮੋਲ ਮੋਤੀ, ਪਲਟੂਨ ਕਮਾਂਡਰ, ਪੰਜਾਬ ਹੋਮ ਗਾਰਡ, ਜਲੰਧਰ ਨੂੰ
Indiaਹਿਜਾਬ ਵਿਵਾਦ ‘ਤੇ ਕਰਨਾਟਕ ਦੇ ਸਿੱਖਿਆ ਮੰਤਰੀ ਨੇ ਕਿਹਾ-ਸਕੂਲਾਂ-ਕਾਲਜਾਂ ‘ਚ ਸਿਰਫ ਵਰਦੀ ਪਾਉਣ ਦੀ ਇਜਾਜ਼ਤBunty29/05/2022 by Bunty29/05/20220904 ਨਵੀਂ ਦਿੱਲੀ – ਕਰਨਾਟਕ ਦੇ ਸਿੱਖਿਆ ਮੰਤਰੀ ਬੀ.ਸੀ. ਨਾਗੇਸ਼ ਨੇ ਸ਼ਨਿਚਰਵਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਰਾਜ ਭਰ ਦੇ ਸਕੂਲ ਅਤੇ ਕਾਲਜ ਕੈਂਪਸਾਂ ਵਿੱਚ