Home Page 1478
Punjab

ਪੰਜਾਬ ਤੇ ਬਰਤਾਨੀਆ ਵੱਲੋਂ ਖੇਤਬਾੜੀ, ਆਈ.ਟੀ., ਫੂਡ ਪ੍ਰਾਸੈਸਿੰਗ, ਸਿੱਖਿਆ, ਖੇਡਾਂ ਤੇ ਹੋਰ ਖੇਤਰਾਂ ‘ਚ ਸਹਿਯੋਗ ਲਈ ਸਹਿਮਤੀ

Bunty
ਚੰਡੀਗੜ – ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟਿ੍ਰਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ
Punjab

ਮੁੱਖ-ਮੰਤਰੀ ਨੇ ਪੰਜਾਬ ਦੇ ਸਨਅਤੀ ਵਿਕਾਸ ਲਈ ਜਰਮਨ ਕੰਪਨੀਆਂ ਤੋਂ ਮੰਗਿਆ ਸਹਿਯੋਗ

Bunty
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਸੂਬੇ ਵਿੱਚ ਨਿਵੇਸ਼ ਲਈ ਜਰਮਨ ਨਿਵੇਸ਼ਕਾਂ ਨੂੰ ਸੱਦਾ
Punjab

ਮੀਤ ਹੇਅਰ ਵੱਲੋਂ ਭਾਰਤੀ ਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

Bunty
ਚੰਡੀਗੜ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਿਕਟ ਟੀਮ ਵਿੱਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਂਸਲਾ
Punjab

ਸਿੱਖਿਆ ਮੰਤਰੀ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ

Bunty
ਚੰਡੀਗੜ – ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਨਾਂ
Punjab

ਨਵੀਂਆਂ ਨਿਯੁਕਤੀਆਂ ਨਾਲ ਪੀ.ਡਬਲਿਯੂ.ਡੀ. ਵੱਲੋਂ ਉਸਾਰੇ ਜਾਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ‘ਚ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ: ਹਰਭਜਨ ਸਿੰਘ ਈ.ਟੀ.ਓ.

Bunty
ਚੰਡੀਗੜ -ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸ.ਡੀ.ਈਜ਼ ਦੀ ਅਸਾਮੀ ਲਈ
India

ਭਾਰਤ ਦੇ ਸਭ ਤੋਂ ਵੱਡੇ ਡਰੋਨ ਉਤਸਵ ਦੀ ਸ਼ੁਰੂਆਤ ਕਰਨਗੇ ਪ੍ਰਧਾਨ ਮੰਤਰੀ ਮੋਦੀ

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ, 27 ਮਈ ਨੂੰ ਭਾਰਤ ਦੇ ਸਭ ਤੋਂ ਵੱਡੇ ਡਰੋਨ ਉਤਸਵ – ਇੰਡੀਆ ਡਰੋਨ ਮਹੋਤਸਵ 2022 (ਭਾਰਤ ਡਰੋਨ
International

ਅਬੂ ਧਾਬੀ ‘ਚ ਹੋਏ ਸਿਲੰਡਰ ਧਮਾਕੇ ‘ਚ 100 ਤੋਂ ਵੱਧ ਭਾਰਤੀ ਜ਼ਖ਼ਮੀ, ਇੱਕ ਦੀ ਮੌਤ ; ਅਧਿਕਾਰੀਆਂ ਨੇ ਕੀਤੀ ਪੁਸ਼ਟੀ

Bunty
ਦੁਬਈ – ਯੂਏਈ ਦੀ ਰਾਜਧਾਨੀ ਅਬੂ ਧਾਬੀ ਵਿੱਚ ਸਿਲੰਡਰ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਇੱਕ ਭਾਰਤੀ ਅਤੇ ਇੱਕ
International

ਸੱਤਾ ਛੱਡਣ ਤੋਂ ਬਾਅਦ ਇਮਰਾਨ ਖਾਨ ਬੇਚੈਨ, ਹੁਣ ਸ਼ਾਹਬਾਜ਼ ਸਰਕਾਰ ਨੂੰ ਦਿੱਤਾ ਅਲਟੀਮੇਟਮ

Bunty
ਇਸਲਾਮਾਬਾਦ – ਪਾਕਿਸਤਾਨ ਦੀ ਕਮਾਨ ਨਵੀਂ ਸਰਕਾਰ ਦੇ ਹੱਥਾਂ ਵਿੱਚ ਜਾਣ ਦੇ ਬਾਵਜੂਦ ਇੱਥੇ ਸਿਆਸੀ ਹਲਚਲ ਜਾਰੀ ਹੈ। ਪਾਕਿਸਤਾਨ ਦੇ ਕੱਢੇ ਗਏ ਪ੍ਰਧਾਨ ਮੰਤਰੀ ਇਮਰਾਨ
India

ED ਤੇ CBI ਦੀ ਕਾਰਵਾਈ ਤੋਂ ਭੜਕੀ ਸ਼ਿਵ ਸੈਨਾ, Sanjay Raut ਨੇ ਕਿਹਾ- ਨਾ ਮਹਾਰਾਸ਼ਟਰ ਝੁਕੇਗਾ, ਨਾ ਸ਼ਿਵ ਸੈਨਾ ਡਰੇਗੀ

Bunty
ਮੁੰਬਈ – ਮਹਾਰਾਸ਼ਟਰ ‘ਚ ਸੱਤਾਧਾਰੀ ਪਾਰਟੀਆਂ ਦੇ ਕਈ ਨੇਤਾਵਾਂ ‘ਤੇ ਈਡੀ ਅਤੇ ਸੀਬੀਆਈ ਦੀ ਕਾਰਵਾਈ ਤੋਂ ਸ਼ਿਵ ਸੈਨਾ ਗੁੱਸੇ ‘ਚ ਹੈ। ਸ਼ਿਵ ਸੈਨਾ ਨੇ ਕੇਂਦਰ
India

ਤਿਹਾੜ ਜੇਲ੍ਹ ਦੀ ਕੋਠੜੀ ‘ਚ ਇਕੱਲਾ ਬੈਠਾ ਯਾਸੀਨ ਮਲਿਕ, ਨਹੀਂ ਮਿਲਿਆ ਕੋਈ ਕੰਮ

Bunty
ਨਵੀਂ ਦਿੱਲੀ – ਜੰਮੂ-ਕਸ਼ਮੀਰ ਨੂੰ ਦੇਸ਼ ਤੋਂ ਵੱਖਰਾ ਰੱਖਣਾ ਚਾਹੁੰਦੇ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਬਾਕੀ ਦੀ ਜ਼ਿੰਦਗੀ ਹੁਣ ਤਿਹਾੜ ਜੇਲ ਦੀ ਕੋਠੜੀ ‘ਚ