ਮੁੱਖ ਮੰਤਰੀ ਨੇ ਸੈਰ ਸਪਾਟਾ ਵਿਭਾਗ ਨੂੰ ਸ਼ਾਨਾਮੱਤੇ ਪ੍ਰੋਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਆਲਮੀ ਪੱਧਰ ’ਤੇ ਟੈਂਡਰ ਮੰਗਣ ਦੇ ਹੁਕਮ ਦਿੱਤੇ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ
