IndiaCEC ਅਤੇ EC ਦਾ ਮਹੱਤਵਪੂਰਨ ਫੈਸਲਾ – ਨਹੀਂ ਲੈਣਗੇ ਇਨਕਮ ਟੈਕਸ ਲਾਭ , ਤਿੰਨ ਦੀ ਬਜਾਏ ਇੱਕ LTC ਦੀ ਕਰਨਗੇ ਵਰਤੋਂBunty22/05/2022 by Bunty22/05/20220172 ਨਵੀਂ ਦਿੱਲੀ – ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਸ਼ੁੱਕਰਵਾਰ ਨੂੰ ਸਵੈ-ਇੱਛਤ ਆਮਦਨ ਕਰ ਲਾਭ ਲੈਣ ਤੋਂ ਇਨਕਾਰ ਕਰ
Indiaਲੋਕਾਂ ਨੂੰ ਵੱਡੀ ਰਾਹਤ, ਕੇਂਦਰ ਨੇ ਰਸੋਈ ਗੈਸ ਤੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਘਟਾਈਆਂ, ਜਾਣੋ ਸਿਲੰਡਰ ਤੇ ਪੈਟਰੋਲ ’ਤੇ ਕਿੰਨੀ ਮਿਲੇਗੀ ਸਬਸਿਡੀBunty22/05/2022 by Bunty22/05/20220203 ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਇਸ ਸਾਲ 9 ਕਰੋੜ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਪ੍ਰਤੀ ਗੈਸ ਸਿਲੰਡਰ
Internationalਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਅੱਜ ਪਹੁੰਚਣਗੇ ਚੀਨ , CPEC ਸਮੇਤ ਕਈ ਮੁੱਦਿਆਂ ‘ਤੇ ਕਰਨਗੇ ਗੱਲBunty22/05/2022 by Bunty22/05/20220151 ਬੀਜਿੰਗ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਗੱਲਬਾਤ ਕਰਨ ਲਈ ਸ਼ਨੀਵਾਰ ਨੂੰ ਦੋ ਦਿਨਾਂ ਦੌਰੇ ‘ਤੇ ਚੀਨ
Bollywoodਬਾਲੀਵੁੱਡ ਸਿੰਗਰ ਕਨਿਕਾ ਕਪੂਰ ਨੇ ਲੰਡਨ ਦੇ ਵਿੱਚ ਲਏ ਸੱਤ ਫੇਰੇ !Bunty21/05/202221/05/2022 by Bunty21/05/202221/05/20220199 ਲੰਡਨ – ਬਾਲੀਵੁੱਡ ਸਿੰਗਰ ਕਨਿਕਾ ਕਪੂਰ ਨੇ 43 ਸਾਲਾਂ ਦੀ ਉਮਰ ਦੇ ਵਿੱਚ ਕੱਲ੍ਹ ਲੰਡਨ ਦੇ ਵਿੱਚ ਦੂਜੀ ਸ਼ਾਦੀ ਰਚਾ ਲਈ ਹੈ। ‘ਬੇਬੀ ਡੌਲ’ ਗੀਤ
Sportਭਾਰਤ ਦੀ ਨਿਕਹਤ ਜ਼ਰੀਨ ਨੇ ਰਚਿਆ ਇਤਿਹਾਸ, ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਗੋਲਡBunty21/05/2022 by Bunty21/05/20220250 ਨਵੀਂ ਦਿੱਲੀ – ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ’ਚ ਭਾਰਤ ਦੀ ਨਿਕਹਤ ਜ਼ਰੀਨ ਨੇ ਇਤਿਹਾਸ ਰਚ ਦਿੱਤਾ। ਵੀਰਵਾਰ ਨੂੰ ਹੋਏ ਫਾਈਨਲ ਮੁਕਾਬਲੇ ’ਚ ਉਸ ਨੇ ਜਿੱਤ ਦਰਜ
Punjabਡੇਂਗੂ ਦੀ ਰੋਕਥਾਮ ਹਿੱਤ ਡਾ. ਵਿਜੈ ਸਿੰਗਲਾ ਵੱਲੋਂ ਸੂਬੇ ਵਿੱਚ ਫੋਗਿੰਗ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮBunty21/05/2022 by Bunty21/05/20220170 ਚੰਡੀਗੜ – ਪੰਜਾਬ ਰਾਜ ਵਿੱਚ ਡੇਂਗੂ ਦੀ ਰੋਕਥਾਮ ਹਿੱਤ ਡਾ. ਵਿਜੈ ਸਿੰਗਲਾ ਵੱਲੋਂ ਸੂਬੇ ਵਿੱਚ ਫੋਗਿੰਗ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।
Punjabਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰBunty21/05/2022 by Bunty21/05/20220144 ਪਟਿਆਲਾ – ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫਤਰ ਦਾ ਦੌਰਾ
Punjabਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤBunty21/05/2022 by Bunty21/05/20220159 ਚੰਡੀਗੜ – ਪੰਜਾਬ ਵਾਸੀਆਂ ਨੂੰ ਮੁਫ਼ਤ ਵਿੱਚ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ
Punjabਬਿਜਲੀ ਮੰਤਰੀ ਨੇ ਸੜਕੀ ਹਾਦਸੇ ਦੀ ਸ਼ਿਕਾਰ ਗਰੀਬ ਔਰਤ ਦੇ ਘਰ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਵਾਇਆBunty21/05/2022 by Bunty21/05/20220176 ਚੰਡੀਗੜ – ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀਆਂ ਹਦਾਇਤਾਂ ‘ਤੇ ਅੱਜ ਜ਼ਿਲਾ ਤਰਨਤਾਰਨ ਦੀ ਗਰੀਬ ਔਰਤ ਜੋ ਪਿਛਲੇ ਦਿਨੀਂ
Punjabਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗBunty21/05/2022 by Bunty21/05/20220610 ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਬਾਦ ਦੁਪਹਿਰ ਵਿਭਾਗ ਦੀਆਂ ਪੰਜਾਬ ਸਿਵਲ ਸਕੱਤਰੇਤ-2 ਦੀਆਂ ਤਿੰਨਾਂ ਬਰਾਂਚਾਂ ਦੀ ਅਚਨਚੇਤ