Sportਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਤ ਅੱਠ ਵਜੇ ਸ਼ੁਰੂ ਹੋਵੇਗਾ ਆਈਪੀਐੱਲ ਦਾ ਫਾਈਨਲBunty20/05/2022 by Bunty20/05/20220259 ਮੁੰਬਈ – ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਹੋਣ ਵਾਲਾ ਆਈਪੀਐੱਲ ਦੇ ਮੌਜੂਦਾ ਸੈਸ਼ਨ ਦਾ ਫਾਈਨਲ 29 ਮਈ ਨੂੰ ਸ਼ਾਮ ਸਾਢੇ ਸੱਤ ਵਜੇ ਦੀ ਥਾਂ
Punjabਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਟਕਸਾਲੀ ਕਾਂਗਰਸੀ ਜਾਖੜ ਭਾਜਪਾ ਦੇ ਜਹਾਜ਼ੇ ਚੜ੍ਹੇ !Bunty20/05/202220/05/2022 by Bunty20/05/202220/05/20220277 ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਦਿੱਲੀ ਵਿਖੇ ਪਾਰਟੀ
Indiaਪੰਜਾਬ ਦੇ ਮੁੱਖ-ਮੰਤਰੀ ਵੱਲੋਂ ਅਮਿਤ ਸ਼ਾਹ ਤੋਂ ਪੰਜਾਬ ਵਿੱਚ ਨੀਮ ਫੌਜੀ ਬਲਾਂ ਦੀਆਂ 10 ਵਾਧੂ ਟੁਕੜੀਆਂ ਦੀ ਮੰਗBunty20/05/202220/05/2022 by Bunty20/05/202220/05/20220222 ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਉਤੇ ਬਾਸਮਤੀ
Punjabਡੇਅਰੀ ਫਾਰਮਰਾਂ ਦੀਆਂ ਜਾਇਜ਼ ਮੰਗਾਂ ਜਲਦ ਹੱਲ ਕੀਤੀਆਂ ਜਾਣਗੀਆਂ, ਕੁਲਦੀਪ ਧਾਲੀਵਾਲ ਨੇ ਡੇਅਰੀ ਫਾਰਮਰਾਂ ਨੂੰ ਦਿੱਤਾ ਭਰੋਸਾBunty20/05/2022 by Bunty20/05/20220391 ਚੰਡੀਗੜ – ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇੱਥੇ ਲਾਈਵਸਟਾਕ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ
Punjabਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਉਪਲਬਧ: ਹਰਭਜਨ ਸਿੰਘ ਈ.ਟੀ.ਓ.Bunty20/05/2022 by Bunty20/05/20220127 ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੇ ਮੱਦੇਨਜ਼ਰ
Punjabਟਰਾਂਸਪੋਰਟ ਮੰਤਰੀ ਨੇ ਅੰਮਿ੍ਰਤਸਰ ਪਹੁੰਚ ਕੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈBunty20/05/2022 by Bunty20/05/20220165 ਅੰਮਿ੍ਰਤਸਰ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮਿ੍ਰਤਸਰ ਬੱਸ ਅੱਡੇ ਉਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ
Indiaਕੇਂਦਰੀ ਸਿਹਤ ਸਕੱਤਰ ਕੱਲ੍ਹ ਸਾਰੇ ਸੂਬਿਆਂ ਨਾਲ ਕਰਨਗੇ ਸਮੀਖਿਆ ਮੀਟਿੰਗ, ਵੈਕਸੀਨੇਸ਼ਨ ਦੀ ਸਥਿਤੀ ਦਾ ਲੈਣਗੇ ਜਾਇਜ਼ਾBunty20/05/2022 by Bunty20/05/20220145 ਨਵੀਂ ਦਿੱਲੀ – ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਦੇਸ਼ ਵਿੱਚ ਹੁਣ ਤੱਕ ਵੈਕਸੀਨ ਦੀਆਂ 190 ਕਰੋੜ ਤੋਂ
Indiaਆਸਾਮ ‘ਚ ਹੜ੍ਹ ਕਾਰਨ ਹਾਲਾਤ ਵਿਗੜੇ, ਕਰੀਬ 7 ਲੱਖ ਲੋਕ ਪ੍ਰਭਾਵਿਤ, ਕਛਰ ‘ਚ ਦੋ ਦਿਨਾਂ ਲਈ ਸਕੂਲ-ਕਾਲਜ ਬੰਦBunty20/05/2022 by Bunty20/05/20220195 ਨਵੀਂ ਦਿੱਲੀ – ਅਸਾਮ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਕੱਛਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ (ਸਰਕਾਰੀ
Indiaਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਮਾਮਲੇ ‘ਚ ਕੈਦ ਦੀ ਸਜ਼ਾ: ਅੱਜ ਹੋ ਸਕਦੀ ਗ੍ਰਿਫਤਾਰੀ ਜਾਂ ਆਤਮ-ਸਮਰਪਣ !Bunty20/05/202220/05/2022 by Bunty20/05/202220/05/20220191 ਨਵੀਂ ਦਿੱਲੀ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਬਹੁ-ਚਰਚਿਤ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਇੱਕ ਸਾਲ
Internationalਉੱਤਰੀ ਜਰਮਨੀ ਦੇ ਇੱਕ ਸਕੂਲ ‘ਚ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ, ਮੁਲਜ਼ਮ ਗ੍ਰਿਫ਼ਤਾਰBunty20/05/2022 by Bunty20/05/20220148 ਬਰਲਿਨ – ਜਰਮਨੀ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰੀ ਜਰਮਨੀ ਦੇ ਇੱਕ ਸਕੂਲ ਵਿੱਚ ਅੰਨ੍ਹੇਵਾਹ ਗੋਲੀਬਾਰੀ