PunjabS&P ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਘਟਾ ਕੇ 7.3% ਹੋਇਆ, ਵਧਦੀ ਮਹਿੰਗਾਈ ਤੇ ਰੂਸ-ਯੂਕਰੇਨ ਯੁੱਧ ਬਣਿਆ ਕਾਰBunty19/05/2022 by Bunty19/05/20220202 ਨਵੀਂ ਦਿੱਲੀ – S&P ਗਲੋਬਲ ਰੇਟਿੰਗਸ ਨੇ ਬੁੱਧਵਾਰ ਨੂੰ ਚਾਲੂ ਵਿੱਤੀ ਸਾਲ ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 7.8 ਫੀਸਦੀ ਤੋਂ ਘਟਾ ਕੇ 7.3
Australia & New Zealandਘੱਟ ਹੋ ਗਈ ਆਸਟ੍ਰੇਲੀਆ ਦੀ ਵਿਦੇਸ਼ਾਂ ਵਿਚ ਪੈਦਾ ਹੋਈ ਆਬਾਦੀadmin19/05/2022 by admin19/05/20220241 ਕੈਨਬਰਾ – ਆਸਟ੍ਰੇਲੀਆ ਨੇ 2000 ਤੋਂ ਬਾਅਦ ਪਹਿਲੀ ਵਾਰ ਆਪਣੀ ਵਿਦੇਸ਼ ਵਿਚ ਜੰਮੀ ਆਬਾਦੀ ਵਿਚ ਗਿਰਾਵਟ ਦਰਜ ਕੀਤੀ ਹੈ। ਆਸਟ੍ਰੇਲੀਆ ਦੇ ਅੰਕੜਾ ਬਿਊਰੋ ਮੁਤਾਬਕ ਇਸ
Punjabਡਾ. ਵਿਜੈ ਸਿੰਗਲਾ ਵੱਲੋਂ ਪੰਜਾਬ ਰਾਜ ਦੇ ਬਾਸ਼ਿੰਦਿਆਂ ਨੂੰ ਕਿਫ਼ਾਇਤੀ ਸਿਹਤ ਸੇਵਾਵਾਂ ਦੇਣ ਲਈ ਨੀਤੀ ਬਣਾਉਣ ਦੇ ਹੁਕਮBunty18/05/2022 by Bunty18/05/20220164 ਚੰਡੀਗੜ – ਪੰਜਾਬ ਰਾਜ ਦੇ ਬਾਸ਼ਿੰਦਿਆਂ ਨੂੰ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ
Punjabਸਮਾਜਿਕ ਸੁਰੱਖਿਆ ਮੰਤਰੀ ਨੇ ਤਰਸ ਦੇ ਆਧਾਰ ’ਤੇ ਨੌਕਰੀ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇBunty18/05/2022 by Bunty18/05/202201014 ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਤਰਸ ਆਧਾਰ ’ਤੇ ਨੌਕਰੀ ਹਾਸਲ ਕਰਨ ਵਾਲੇ 2 ਉਮੀਦਵਾਰਾਂ
Punjabਮਜ਼ਦੂਰ ਤੇ ਆੜਤੀਆ ਵਰਗ ਸੂਬੇ ਦੇ ਅਰਥਚਾਰੇ ਦੀ ਰੀੜ ਦੀ ਹੱਡੀ: ਲਾਲ ਚੰਦ ਕਟਾਰੂਚੱਕBunty18/05/2022 by Bunty18/05/20220144 ਚੰਡੀਗੜ – ‘‘ਸੂਬੇ ਦਾ ਮਜ਼ਦੂਰ ਵਰਗ ਇਸ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਇਸ ਵਰਗ ਦੀ ਭਲਾਈ ਸਰਕਾਰ ਦੀਆਂ
Punjabਕਿਸਾਨਾਂ ਨੇ ਮੋਹਾਲੀ ਦੇ ਵਾਈ.ਪੀ.ਐਸ. ਚੌਕ ’ਤੇ ਲਾਇਆ ਪੱਕਾ ਮੋਰਚਾ ਕਿਹਾ- ‘ਮੁੱਖ ਮੰਤਰੀ ਮਾਨ ਨੂੰ ਮਿਲੇ ਬਿਨਾਂ ਨਹੀਂ ਜਾਵਾਂਗੇ’Bunty18/05/2022 by Bunty18/05/20220163 ਚੰਡੀਗੜ੍ਹ – ਪੁਲਿਸ ਦੀ ਭਾਰੀ ਤਾਇਨਾਤੀ ਦੇ ਵਿਚਕਾਰ ਕਈ ਕਿਸਾਨ ਜਥੇਬੰਦੀਆਂ ਨੇ ਮੋਹਾਲੀ ਦੇ ਵਾਈ.ਪੀ.ਐਸ. ਚੌਕ ਵਿਖੇ ਮੋਰਚਾ ਲਾ ਲਿਆ ਹੈ। ਬਿਜਲੀ ਅਤੇ ਪਾਣੀ ਦੀ
Internationalਇੰਟਰਨੈਟ ਮੀਡੀਆ ‘ਤੇ ਈਸ਼ਨਿੰਦਾ ਦੇ ਦੋਸ਼ ‘ਚ ਦੋ ਗ੍ਰਿਫਤਾਰ, ਕਾਨੂੰਨ ਦੀ ਹੋ ਰਹੀ ਹੈ ਦੁਰਵਰਤੋਂBunty18/05/2022 by Bunty18/05/20220135 ਲਾਹੌਰ – ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਇੰਟਰਨੈੱਟ ਮੀਡੀਆ ‘ਤੇ ਈਸ਼ਨਿੰਦਾ ਦੇ ਦੋਸ਼ ‘ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੇਕਰ ਈਸ਼ਨਿੰਦਾ ਦੇ ਮਾਮਲੇ
Internationalਯੂਕਰੇਨੀ ਫ਼ੌਜ ਦੇ ਗੜ੍ਹ ਮਾਰੀਪੋਲ ‘ਤੇ ਰੂਸ ਦਾ ਕਬਜ਼ਾBunty18/05/2022 by Bunty18/05/20220169 ਕੀਵ – ਮਹੀਨਿਆਂ ਤੋਂ ਚੱਲੀ ਆ ਰਹੀ ਜ਼ਬਰਦਸਤ ਲੜਾਈ ਤੋਂ ਬਾਅਦ ਰੂਸ ਨੇ ਮੰਗਲਵਾਰ ਨੂੰ ਯੂਕਰੇਨੀ ਫ਼ੌਜ ਦੇ ਗੜ੍ਹ ਮਾਰੀਪੋਲ ‘ਤੇ ਕਬਜ਼ਾ ਕਰ ਲਿਆ। ਸ਼ਹਿਰ
Indiaਸੁਪਰੀਮ ਕੋਰਟ ਕਾਲੇਜੀਅਮ ਨੇ ਕਈ ਰਾਜਾਂ ਦੀਆਂ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਨੂੰ ਬਦਲਣ ਦੀ ਕੀਤੀ ਸਿਫ਼ਾਰਸ਼Bunty18/05/2022 by Bunty18/05/20220269 ਨਵੀਂ ਦਿੱਲੀ – ਸੁਪਰੀਮ ਕੋਰਟ ਕਾਲੇਜੀਅਮ ਨੇ ਕੁਝ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਨੂੰ ਬਦਲਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਤਹਿਤ ਕੌਲਿਜੀਅਮ ਨੇ ਤੇਲੰਗਾਨਾ ਹਾਈ
Indiaਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਦੀ ਕਸ਼ਮੀਰੀ ਹਿੰਦੂਆਂ ਨੂੰ ਅਪੀਲ – ਤੁਸੀਂ ਕਸ਼ਮੀਰ ਨਾ ਛੱਡੋ, ਤੁਹਾਡੀ ਸੁਰੱਖਿਆ ਦੀ ਜ਼ਿੰਮੇਵਾਰੀ ਮੇਰੀBunty18/05/2022 by Bunty18/05/20220182 ਸ੍ਰੀਨਗਰ – ਕਸ਼ਮੀਰ ਰੇਂਜ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਮੰਗਲਵਾਰ ਨੂੰ ਕਸ਼ਮੀਰੀ ਹਿੰਦੂਆਂ ਨੂੰ ਕਸ਼ਮੀਰ ਨਾ ਛੱਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ