Indiaਯੂਪੀ ਦੇ ਮੁੱਖ-ਮੰਤਰੀ ਯੋਗੀ ਦਾ ਸਿੰਗਾਪੁਰ ਦੌਰੇ ਦੌਰਾਨ ਕਈ ਨਿਵੇਸ਼ਕਾਂ ਨਾਲ ਮੀਟਿੰਗਾਂ ਦੇ ਦੌਰadmin23/02/2026 by admin23/02/2026067 ਉੱਤਰ ਪ੍ਰਦੇਸ਼ ਦੇ ਮੁੱਖ-ਮੰਤਰੀ ਯੋਗੀ ਆਦਿੱਤਿਆਨਾਥ ਸਿੰਗਾਪੁਰ ਦੇ ਦੌਰੇ ‘ਤੇ ਹਨ। ਅੱਜ ਸੋਮਵਾਰ ਨੂੰ ਆਪਣੀ ਫੇਰੀ ਦੇ ਪਹਿਲੇ ਦਿਨ ਉਨ੍ਹਾਂ ਨੇ ਕਈ ਵਿਦੇਸ਼ੀ ਨਿਵੇਸ਼ਕਾਂ ਅਤੇ
Punjabਮੇਰੇ ਸਵਾਲਾਂ ਦੇ ਜਵਾਬ ਦਿਓ ਨਹੀਂ ਤਾਂ ਮੈਂ ਸੰਗਤ ਨੂੰ ਸਭ ਕੁੱਝ ਦੱਸਾਂਗਾ – ਗਿਆਨੀ ਰਘੁਬੀਰ ਸਿੰਘadmin23/02/2026 by admin23/02/2026053 ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਮੁੱਖ-ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਐਤਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਸ਼੍ਰੋਮਣੀ
ArticlesAustralia & New ZealandTechnologyਮੈਲਬੌਰਨ ਵਿੱਚ ਹਾਈਟੈਕ ਵਾਹਨ ਚੋਰ ਗਿਰੋਹ ਬੇਨਕਾਬ : ਚੋਰੀ ਤੋਂ ਬਚਾਅ ਲਈ ਸੁਝਾਅ !admin23/02/202623/02/2026 by admin23/02/202623/02/20260129 ਮੈਲਬੌਰਨ ਦੇ ਉੱਤਰੀ ਅਤੇ ਪੱਛਮੀ ਇਲਾਕਿਆਂ ਵਿੱਚ ਕਾਰ ਚੋਰੀ ਕਰਨ ਵਾਲੇ ਇੱਕ ਕਥਿਤ ਹਾਈਟੈਕ ਗਿਰੋਹ ਨੂੰ ਪੁਲਿਸ ਨੇ ਬੇਨਕਾਬ ਕੀਤਾ ਹੈ। ਇਸ ਮਾਮਲੇ ਵਿੱਚ
Punjabਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇadmin22/02/202622/02/2026 by admin22/02/202622/02/2026063 ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰੇਕ ਨਾਗਰਿਕ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਤਿਹਾਸਕ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ-ਮੰਤਰੀ ਭਗਵੰਤ ਸਿੰਘ
Punjabਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾadmin23/02/202623/02/2026 by admin23/02/202623/02/2026091 ਹਵਾਰਾ ਕਲਾਂ/ਮਲੇਰਕੋਟਲਾ – ਅੱਜ ਜੱਥੇਦਾਰ ਜਗਤਾਰ ਸਿੰਘ ਹਵਾਰਾ ਦੇ ਜੱਦੀ ਪਿੰਡ ਹਵਾਰਾ ਕਲਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ
Punjabਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈadmin23/02/202623/02/2026 by admin23/02/202623/02/2026053 ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ ਖੇਡ ਅਤੇ ਏਕਤਾ ਦੀ ਭਾਵਨਾ ਨੂੰ ਉਜਾਗਰ ਕਰਨ ਦੇ ਮਕਸਦ ਤਹਿਤ 11ਵੀਂ
PunjabSportਆਸਮੀਨ ਕੌਰ ਨੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਮੈਡਲ ਜਿੱਤਿਆadmin22/02/202622/02/2026 by admin22/02/202622/02/2026076 ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਮੁੱਕੇਬਾਜ ਖਿਡਾਰਣ ਨੇ 69 ਕਿਲੋਗ੍ਰਾਮ ’ਚ ਚਾਂਦੀ ਦਾ ਤਮਗਾ ਜਿੱਤ ਕੇ
BollywoodArticlesIndiaWomen's Worldਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !admin22/02/202622/02/2026 by admin22/02/202622/02/20260105 ਬਾਲੀਵੁੱਡ ਹੀਰੋ ਸਲਮਾਨ ਖਾਨ ਦੇ ਪਿਤਾ ਅਤੇ ਪ੍ਰਸਿੱਧ ਸਕ੍ਰੀਨਪਲੇਅ ਲੇਖਕ, ਸਲੀਮ ਖਾਨ ਇਸ ਸਮੇਂ ਖਰਾਬ ਸਿਹਤ ਕਰਕੇ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਹਨ। ਸਲੀਮ
Australia & New ZealandSportਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ ਓਮਾਨ ਨੂੰ ਹਰਾ ਕੇ ਆਖਰੀ ਮੈਚ ਜਿੱਤਿਆadmin21/02/202621/02/2026 by admin21/02/202621/02/2026087 ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ 2026 ਦੇ ਆਪਣੇ ਆਖਰੀ ਗਰੁੱਪ ਪੜਾਅ ਮੈਚ ਵਿੱਚ ਬੱਲੇ ਅਤੇ ਗੇਂਦ ਦੋਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਮਾਨ ਨੂੰ 9 ਵਿਕਟਾਂ
Punjabਆਧੁਨਿਕ ਤਕਨੀਕ ਨਾਲ ਛੇੜਛਾੜ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ – ਐਡਵੋਕੇਟ ਧਾਮੀadmin21/02/202621/02/2026 by admin21/02/202621/02/2026052 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ‘ਚ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਦੀ ਕਰੜੀ ਨਿਖੇਧੀ