Punjabਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਵੀਡਿਓ ਕਾਨਫਰੰਸ ਰਾਹੀਂ ਹੋਈ ਪੇਸ਼ੀ, ਅਗਲੀ ਸੁਣਵਾਈ 30 ਮਈ ਤਕ ਮੁਲਤਵੀBunty17/05/2022 by Bunty17/05/20220187 ਫਰੀਦਕੋਟ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ ਤੇ ਇਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਨਾਮਜ਼ਦ
Indiaਹਰ ਸਾਲ ਭਾਰਤ ਆਉਂਦੇ ਹਨ ਇਹ ਪਰਵਾਸੀ ਪੰਛੀBunty17/05/2022 by Bunty17/05/20220170 ਨਵੀਂ ਦਿੱਲੀ – ਹਰ ਸਾਲ ਅਕਤੂਬਰ ਦੇ ਦੂਜੇ ਸ਼ਨੀਵਾਰ ਨੂੰ ਵਿਸ਼ਵ ਪ੍ਰਵਾਸੀ ਪੰਛੀ ਦਿਵਸ ਮਨਾਇਆ ਜਾਂਦਾ ਹੈ। ਵਿਸ਼ਵ ਪ੍ਰਵਾਸੀ ਪੰਛੀ ਦਿਵਸ ਨੂੰ ਪੰਛੀਆਂ ਨੂੰ ਦਰਪੇਸ਼
India17 ਮਈ ਨੂੰ PM ਮੋਦੀ ਟਰਾਈ ਦੇ ਸਿਲਵਰ ਜੁਬਲੀ ਸਮਾਰੋਹ ਨੂੰ ਕਰਨਗੇ ਸੰਬੋਧਨBunty17/05/2022 by Bunty17/05/20220212 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ, 17 ਮਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (ਟਰਾਈ) ਦੇ ਸਿਲਵਰ ਜੁਬਲੀ
Indiaਗੰਗਾ ‘ਚ ਲਾਸ਼ਾਂ ਤੈਰਨ ਦੇ ਮਾਮਲੇ ‘ਚ ਐੱਨਜੀਟੀ ਨੇ ਯੂਪੀ ਤੇ ਬਿਹਾਰ ਸਰਕਾਰ ਤੋਂ ਮੰਗੀ ਜਾਣਕਾਰੀBunty17/05/2022 by Bunty17/05/20220180 ਨਵੀਂ ਦਿੱਲੀ – ਨੈਸ਼ਨਲ ਗ੍ਰੀਨ ਟਿ੍ਬਿਊਨਲ (ਐੱਨਜੀਟੀ) ਨੇ ਕੋਵਿਡ ਮਹਾਮਾਰੀ ਸ਼ੁਰੂ ਹੋਣ ਤੋਂ ਪਹਿਲਾਂ ਤੋਂ ਲੈ ਕੇ ਇਸ ਸਾਲ 31 ਮਾਰਚ ਤਕ ਗੰਗਾ ਨਦੀ ‘ਚ ਤੈਰਦੀਆਂ
Internationalਸ਼੍ਰੀਲੰਕਾ ‘ਚ ਫਿਰ ਵੱਡੇ ਹਮਲੇ ਨੂੰ ਅੰਜ਼ਾਮ ਦੇ ਸਕਦੈ LTTE ! ਭਾਰਤੀ ਮੀਡੀਆ ‘ਚ ਆਈਆਂ ਇਨ੍ਹਾਂ ਰਿਪੋਰਟਾਂ ਦੀ ਜਾਂਚ ਕੀਤੀ ਜਾਵੇਗੀBunty17/05/2022 by Bunty17/05/20220159 ਕੋਲੰਬੋ – ਸ੍ਰੀਲੰਕਾ ਭਾਰਤੀ ਮੀਡੀਆ ਵਿੱਚ ਆਈਆਂ ਰਿਪੋਰਟਾਂ ਦੀ ਜਾਂਚ ਕਰੇਗਾ ਕਿ ਲਿੱਟੇ 18 ਮਈ ਨੂੰ ਦੇਸ਼ ਵਿੱਚ ਵੱਡਾ ਹਮਲਾ ਕਰ ਸਕਦਾ ਹੈ। ਹਾਲਾਂਕਿ ਭਾਰਤੀ ਮੀਡੀਆ
Internationalਪਾਕਿ ਦੇ ਸਾਬਕਾ ਮੰਤਰੀ ਦੀ ਚਿਤਾਵਨੀ, ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਪਾਕਿਸਤਾਨ ‘ਚ ਸ੍ਰੀਲੰਕਾ ਵਰਗੇ ਹੋ ਜਾਣਗੇ ਹਾਲਾਤBunty17/05/2022 by Bunty17/05/20220173 ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਇੱਥੇ
Indiaਕਸ਼ਮੀਰ ‘ਚ ਲਸ਼ਕਰ ਮਾਡਿਊਲ ਦਾ ਪਰਦਾਫਾਸ਼, 7 ਅੱਤਵਾਦੀ ਗ੍ਰਿਫ਼ਤਾਰ, ਇਨ੍ਹਾਂ ‘ਚ ਇਕ ਔਰਤ ਵੀ ਸ਼ਾਮਲBunty17/05/2022 by Bunty17/05/20220178 ਸ੍ਰੀਨਗਰ – ਪੁਲਿਸ ਨੇ ਸੋਮਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਂਡੀਪੋਰਾ ‘ਚ ਸਰਗਰਮ ਲਸ਼ਕਰ-ਇ-ਤਇਬਾ ਦੇ ਇਕ ਮਡਿਊਲ ਨੂੰ ਤਬਾਹ ਕਰ ਕੇ ਸੱਤ ਅੱਤਵਾਦੀਆਂ ਨੂੰ ਗਿ੍ਫ਼ਤਾਰ ਕੀਤਾ
Indiaਭਾਰਤੀ ਕਿਸਾਨ ਯੂਨੀਅਨ ‘ਚ ਫੁੱਟ ਪੈਣ ‘ਤੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ‘ਤੇ ਲਾਏ ਦੋਸ਼Bunty17/05/2022 by Bunty17/05/20220195 ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਵਾਰ ਉਸ ਨੇ ਆਪਣੀ
Sportਇਤਿਹਾਸਕ ਜਿੱਤ ‘ਤੇ ਟੀਮ ਨੂੰ 1 ਕਰੋੜ ਰੁਪਏ ਦੇ ਇਨਾਮ ਦਾ ਐਲਾਨBunty16/05/2022 by Bunty16/05/20220169 ਨਵੀਂ ਦਿੱਲੀ – ਟੀਮ ਇੰਡੀਆ ਨੇ ਥਾਮਸ ਕੱਪ ਬੈਡਮਿੰਟਨ ਟੂਰਨਾਮੈਂਟ ਵਿੱਚ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਫਾਈਨਲ ਵਿੱਚ ਜਿੱਤ ਦਰਜ ਕਰਕੇ ਪਹਿਲੀ ਵਾਰ ਸੋਨ
Punjabਅੱਗ ਨਾਲ ਨੁਕਸਾਨੇ ਗੁਰੂ ਨਾਨਕ ਦੇਵ ਹਸਪਤਾਲ ਵਿਚ 24 ਘੰਟਿਆਂ ਤੋਂ ਪਹਿਲਾਂ ‘ਕੰਪੈਕਟ ਸਬ ਸਟੇਸ਼ਨ’ ਬਨਾਉਣ ਦਾ ਕੰਮ ਸ਼ੁਰੂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਤ ਹੀ ਨਵੇਂ ਸਬ ਸਟੇਸ਼ਨ ਬਨਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ-ਈ ਟੀ ਓBunty16/05/2022 by Bunty16/05/20220146 ਅੰਮ੍ਰਿਤਸਰ – ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਜਿੱਥੇ ਕਿ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਤੇਲ ਲੀਕ ਹੋਣ ਕਾਰਨ ਕੱਲ ਦੁਪਿਹਰ ਭਿਆਨਕ ਅੱਗ ਲੱਗ ਗਈ ਸੀ