Sportਸੁੰਦਰਗੜ੍ਹ ‘ਚ ਬਣ ਰਿਹਾ ਹੈ ਭਾਰਤ ਦਾ ਸਭ ਤੋਂ ਵੱਡਾ ਹਾਕੀ ਸਟੇਡੀਅਮBunty13/05/2022 by Bunty13/05/20220215 ਰਾਓਰਕੇਲਾ – ਭਾਰਤੀ ਹਾਕੀ ਨੂੰ ਦਿਲੀਪ ਟਿਰਕੀ ਸਰੀਖੇ ਦਿੱਗਜ ਖਿਡਾਰੀ ਦੇਣ ਵਾਲੇ ਸੁੰਦਰਗੜ੍ਹ ਜ਼ਿਲ੍ਹੇ ਵਿਚ ਦੇਸ਼ ਦਾ ਸਭ ਤੋਂ ਵੱਡਾ ਹਾਕੀ ਸਟੇਡੀਅਮ ਤਿਆਰ ਕੀਤਾ ਜਾ
Bollywood‘ਬਾਪ ਬਾਪ ਹੋਤਾ ਹੈ’ ਸੁਨੀਲ ਸ਼ੈੱਟੀ ਨੇ ਆਪਣੇ ਅੰਦਾਜ਼ ‘ਚ ਮਹੇਸ਼ ਬਾਬੂ ਨੂੰ ਦਿੱਤਾ ਜਵਾਬBunty13/05/2022 by Bunty13/05/20220166 ਨਵੀਂ ਦਿੱਲੀ – ਮਹੇਸ਼ ਬਾਬੂ ਦੇ ਇਸ ਬਿਆਨ ਤੋਂ ਬਾਅਦ ਸਾਊਥ ਸਿਨੇਮਾ ਅਤੇ ਬਾਲੀਵੁੱਡ ਵਿਚਾਲੇ ਦੂਰੀ ਘੱਟਣ ਦਾ ਨਾਂ ਨਹੀਂ ਲੈ ਰਹੀ ਹੈ। ਇੱਕ ਤੋਂ
Internationalਉੱਤਰੀ ਇਟਲੀ ਦੇ ਏ4 ਹਾਈਵੇਅ ਰੋਡ ਤੇ ਕਾਰ ਅਤੇ ਵੈਨ ਵਿਚਾਲੇ ਹੋਇਆ ਦਰਦਨਾਕ ਹਾਦਸਾ Bunty13/05/2022 by Bunty13/05/20220178 ਰੋਮ ਇਟਲੀ – ” ਉੱਤਰੀ ਇਟਲੀ ਦੇ ਏ4 ਮਿਲਾਨ ਤੌਰੀਨੋ ਹਾਈਵੇ ਰੋਡ ਤੇ 4 ਵਿਅਕਤੀਆਂ ਦੀ ਮੌਤ ਅਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੇ
Punjabਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤਕ ਸਜਾਇਆ ਗਿਆ ਫ਼ਤਹਿ ਮਾਰਚ Bunty13/05/2022 by Bunty13/05/20220677 ਸ੍ਰੀ ਫਤਹਿਗੜ੍ਹ ਸਾਹਿਬ – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫ਼ਤਹਿ ਕਰਨ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ
Punjabਪੰਜਾਬ ਦੇ ਮੁੱਖ-ਮੰਤਰੀ ਵਲੋਂ ਪੁਲਿਸ ਨੂੰ ਡਰੱਗ ਮਾਫ਼ੀਆ ਖਿਲਾਫ ਵੱਡੀ ਕਾਰਵਾਈ ਕਰਨ ਦੇ ਹੁਕਮBunty13/05/202213/05/2022 by Bunty13/05/202213/05/20220273 ਚੰਡੀਗੜ – ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਮੂਹ ਐਸ.ਐਸ.ਪੀਜ/ਪੁਲਿਸ ਕਮਿਸ਼ਨਰਾਂ ਨੂੰ ਡਰੱਗ ਮਾਫੀਆ ਚਲਾ ਰਹੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕਰਨ
Punjabਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗਾਵਾਂ ਦੀ ਸੇਵਾ-ਸੰਭਾਲ ਲਈ ਰਾਜਪਾਲ ਨਾਲ ਮੁਲਾਕਾਤBunty13/05/2022 by Bunty13/05/20220263 ਚੰਡੀਗੜ – ਗਾਵਾਂ ਦੀ ਸੇਵਾ-ਸੰਭਾਲ ਅਤੇ ਉਨਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਪੰਜਾਬ ਦੇ ਰਾਜਪਾਲ
Punjabਪੰਜਾਬ ’ਚ ਪਹਿਲੀ ਵਾਰ ‘‘ਜਨਤਾ ਦਾ ਬਜਟ ਜਨਤਾ ਲਈ’’ ਪੇਸ਼ ਕਰਾਂਗੇ: ਹਰਪਾਲ ਸਿੰਘ ਚੀਮਾBunty13/05/2022 by Bunty13/05/20220145 ਚੰਡੀਗੜ – ਪੰਜਾਬ ਦੇ ਵਿੱਤ ਅਤੇ ਯੋਜਨਾਬੰਦੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਣ
Punjabਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲBunty13/05/2022 by Bunty13/05/20220148 ਚੰਡੀਗੜ – ਪੇਂਡੂ ਵਿਕਾਸ ਵਿਭਾਗ ਨੇ ਹੁਣ ਤੱਕ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ
Indiaਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ IAF ਦਾ ਇਕ ਜਵਾਨ ਗ੍ਰਿਫ਼ਤਾਰBunty13/05/2022 by Bunty13/05/20220191 ਨਵੀਂ ਦਿੱਲੀ – ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਭਾਰਤੀ ਹਵਾਈ ਸੈਨਾ ਦੇ ਇਕ ਜਵਾਨ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ
Indiaਚੰਡੀਗੜ੍ਹ ‘ਚੋਂ ਗ੍ਰਿਫ਼ਤਾਰ ਕੀਤੇ ਗਏ ਦਿੱਲੀ CBI ਦੇ 4 ਐੱਸਆਈ ਬਰਖ਼ਾਸਤBunty13/05/2022 by Bunty13/05/20220476 ਚੰਡੀਗੜ੍ਹ – ਸੀਬੀਆਈ ਦੇ ਚਾਰ ਸਬ-ਇੰਸਪੈਕਟਰਾਂ ਨੂੰ ਮੰਗਲਵਾਰ ਦੇਰ ਰਾਤ ਆਈਟੀ ਪਾਰਕ ਸਥਿਤ ਇੱਕ ਫਰਮ ਕੰਪਨੀ ਦੇ ਦਫਤਰ ਵਿੱਚ ਜ਼ਬਰਦਸਤੀ ਦਾਖਲ ਹੋਣ ਦੇ ਦੋਸ਼ ਵਿੱਚ