ਡੀਜੀਪੀ ਪੰਜਾਬ ਨੇ ਕੋਵਿਡ -19 ਕਰਕੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀ ਕੀਤੀ ਭੇਟ, ਪੀੜਤ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ
ਚੰਡੀਗੜ – ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸਤਿਕਾਰ ਅਤੇ ਸ਼ੁਕਰਾਨੇ ਵਜੋਂ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨਾਂ ਨੇ
