Indiaਮੋਹਨ ਭਾਗਵਤ ਦਾ ਵੱਡਾ ਬਿਆਨ, ਕਿਹਾ- ਹਿੰਸਾ ਪ੍ਰੇਮੀ ਸਮਾਜ ਆਪਣੇ ਆਖ਼ਰੀ ਦਿਨ ਗਿਣ ਰਿਹੈBunty30/04/2022 by Bunty30/04/20220193 ਅਮਰਾਵਤੀ – ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਹਿੰਸਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਗਵਤ ਨੇ ਵੀਰਵਾਰ ਨੂੰ ਕਿਹਾ ਕਿ
Internationalਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਰੂਸ-ਯੂਕਰੇਨ ਜੰਗ ਨੂੰ ਕਿਹਾ ਬੇਤੁਕਾ, ਕਿਹਾ- ਮੇਰੇ ਪਰਿਵਾਰ ਦਾ ਇੱਕ ਹਿੱਸਾ ਖ਼ਤਮ ਹੋ ਗਿਐBunty30/04/2022 by Bunty30/04/20220176 ਕੀਵ – ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਰੂਸ-ਯੂਕਰੇਨ ਯੁੱਧ ਨੂੰ ‘ਬੇਤੁਕਾ’ ਦੱਸਿਆ ਹੈ। ਗੁਟੇਰੇਸ ਯੁੱਧਗ੍ਰਸਤ ਦੇਸ਼ ਯੂਕਰੇਨ ਦੇ ਦੌਰੇ ‘ਤੇ ਹਨ। ਬੋਰੋਡਯੰਕਾ, ਯੂਕਰੇਨ ਦੀ
Internationalਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਭਾਰਤ ਨੂੰ ਚਟਗਾਂਵ ਬੰਦਰਗਾਹ ਵਰਤਣ ਦੀ ਕੀਤੀ ਪੇਸ਼ਕਸ਼Bunty30/04/2022 by Bunty30/04/20220860 ਢਾਕਾ – ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਭਾਰਤ ਦੌਰੇ ’ਤੇ ਆਏ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ, ਭਾਰਤ ਨੇ ਦੋਵਾਂ ਦੇਸ਼ਾਂ ਵਿਚਾਲੇ ਸੰਪਰਕ ਵਧਾਉਣ
Internationalਹੁਣ ਇਟਲੀ ‘ਚ ਬੱਚਿਆਂ ਦੇ ਨਾਮ ਨਾਲ ਪਿਤਾ ਦੇ ਉਪਨਾਮ ਨਾਲ ਮਾਤਾ ਦਾ ਉਪਨਾਮ ਵੀ ਹੋਵੇਗਾ ਦਰਜBunty30/04/2022 by Bunty30/04/20220227 ਮਿਲਾਨ – ਇਨਸਾਨ ਦੀ ਪਹਿਚਾਣ ਬਣਾਉਣ ਲਈ ਦੇ ਉਸ ਨਾਮ ਅਤੇ ਉਪਨਾਮ ਬਹੁਤ ਅਹਿਮੀਅਤ ਰੱਖਦੇ ਹਨ ਉਪਨਾਮ ਤੋਂ ਉਸ ਦੇ ਪਰਿਵਾਰ ਦਾ ਸਹਿਜੇ ਪਤਾ ਲੱਗ
Internationalਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਅਫ਼ਗਾਨਿਸਤਾਨ ‘ਚ ਲੜੀਵਾਰ ਬੰਬ ਧਮਾਕਿਆਂ ਦੀ ਕੀਤੀ ਨਿੰਦਾBunty30/04/2022 by Bunty30/04/20220747 ਇਸਲਾਮਾਬਾਦ – ਅਫ਼ਗਾਨਿਸਤਾਨ ਦੀ ਧਰਤੀ ਇੱਕ ਵਾਰ ਫਿਰ ਬੰਬ ਧਮਾਕੇ ਨਾਲ ਹਿੱਲ ਗਈ ਹੈ। ਪੂਰੇ ਦੇਸ਼ ਵਿੱਚ ਬੰਬ ਧਮਾਕਿਆਂ ਵਿੱਚ ਮਸਜਿਦਾਂ ਨੂੰ ਨਿਸ਼ਾਨਾ ਬਣਾਇਆ ਗਿਆ।
Indiaਰਾਕੇਸ਼ ਟਿਕੈਤ ਨੇ ਕਿਹਾ – ਪੁਰਾਣੇ ਵਾਹਨਾਂ ਬਾਰੇ NGT ਦੇ ਹੁਕਮਾਂ ਦੀ ਸਮੀਖਿਆ ਕੀਤੀ ਜਾਵੇBunty30/04/2022 by Bunty30/04/20220177 ਨਵੀਂ ਦਿੱਲੀ – ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਹੁਣ ਪੁਰਾਣੀਆਂ ਗੱਡੀਆਂ ਸਬੰਧੀ ਐਨਜੀਟੀ ਦੇ ਹੁਕਮਾਂ
Punjabਪੰਜਾਬ ਦੇ ਮੁੱਖ ਮੰਤਰੀ ਨੇ ਨਵੇਂ ਸਥਾਪਤ ਕੀਤੇ ਫਾਇਰ ਸਟੇਸ਼ਨਾਂ ਲਈ 20 ਨਵੀਆਂ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦਿਖਾਈBunty30/04/2022 by Bunty30/04/20220177 ਚੰਡੀਗੜ – ਸੂਬੇ ਵਿਚ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਗ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੇਰੇ ਮਜਬੂਤ ਬਣਾਉਣ ਲਈ
Indiaਦਿੱਲੀ ਕਮੇਟੀ ਨੇ ਸੱਜਣ ਕੁਮਾਰ ਦੀ ਜ਼ਮਾਨਤ ਨੂੰ ਲੈ ਕੇ ਕੂੜ ਪ੍ਰਚਾਰ ਕਰ ਰਹੇ ਮਨਜੀਤ ਸਿੰਘ ਜੀ ਕੇ ਨੂੰ ਸ਼ੀਸ਼ਾ ਵਿਖਾਇਆ ਕਮੇਟੀ ਹਮੇਸ਼ਾ ਸਿੱਖ ਹਿੱਤਾਂ ਵਾਸਤੇ ਡਟੀ ਹੈ ਤੇ ਡੱਟਦੀ ਰਹੇਗੀ : ਕਾਲਕਾ, ਕਾਹਲੋਂBunty30/04/2022 by Bunty30/04/20220189 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚੋਂ ਇਕ ਕੇਸ ਵਿਚ ਜ਼ਮਾਨਤ ਮਿਲਣ ਨੂੰ ਲੈ ਕੇ ਵਿਰੋਧੀ
Punjabਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ : ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾBunty30/04/2022 by Bunty30/04/20220181 ਲੁਧਿਆਣਾ – ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀਐਸਟੀ ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ
Punjabਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮBunty30/04/2022 by Bunty30/04/20220198 ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ