Punjabਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾBunty27/04/2022 by Bunty27/04/20220183 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਥੇ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਦਰਬਾਰ
Punjabਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਛਾਪਣ ਦਾ ਮਾਮਲਾ: ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ 3 ਮਈ ਨੂੰ ਹੋਣ ਵਾਲੀ ਇਕੱਤਰਤਾ ਵਿਚ ਪੰਥਕ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਕੀਤੀ ਅਪੀਲBunty27/04/2022 by Bunty27/04/20220238 ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਸਰੂਪ ਛਾਪਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ
Punjab ਡੀ.ਜੀ.ਪੀ. ਪੰਜਾਬ ਵੀ.ਕੇ. ਭਾਵਰਾ ਵੱਲੋਂ ਮੁਹਾਲੀ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਖੋਜ ਕੇਂਦਰ ਦਾ ਉਦਘਾਟਨBunty27/04/2022 by Bunty27/04/20220209 ਚੰਡੀਗੜ – ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੇ ਭਵਿੱਖੀ ਵਿਗਿਆਨਕ ਸਾਧਨਾਂ ਦੀ ਵਰਤੋਂ ਕਰਦਿਆਂ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਦੇ ਮੰਤਵ ਨਾਲ,
Punjabਪੰਜਾਬ ਤੇ ਦਿੱਲੀ ਦੀਆਂ ਸਰਕਾਰਾਂ ਵੱਲੋਂ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ ਸਹੀਬੱਧBunty27/04/202227/04/2022 by Bunty27/04/202227/04/20220210 ਨਵੀਂ ਦਿੱਲੀ – ਪੰਜਾਬ ਦੇ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਦੀ ਕਾਇਆਕਲਪ ਕਰਨ ਦੇ ਮਨੋਰਥ ਨਾਲ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ
Punjabਪਹਿਲਾਂ ਤੋਲੋ, ਫੇਰ ਬੋਲੋ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਨਸੀਹਤBunty27/04/2022 by Bunty27/04/20220195 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਵਰ੍ਹਦਿਆਂ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਹਾਲ ਹੀ ਵਿਚ ਲਏ
Internationalਸ਼ੰਘਾਈ ‘ਚ ਕੋਰੋਨਾ ਦਾ ਕਹਿਰ, ਇਕ ਦਿਨ ‘ਚ ਸਭ ਤੋਂ ਵੱਧ 52 ਮੌਤਾਂ, ਕਰੀਬ 17 ਹਜ਼ਾਰ ਨਵੇਂ ਮਾਮਲੇBunty27/04/2022 by Bunty27/04/20220183 ਸ਼ੰਘਾਈ – ਚੀਨ ਦੇ ਸ਼ੰਘਾਈ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਵਿੱਤੀ ਰਾਜਧਾਨੀ ਕਹੇ ਜਾਣ ਵਾਲੇ ਸ਼ੰਘਾਈ ‘ਚ ਸਥਿਤੀ ਕੋਰੋਨਾ
Internationalਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ‘ਚ ਧਮਾਕਾ, ਦੋ ਚੀਨੀ ਨਾਗਰਿਕਾਂ ਸਮੇਤ ਚਾਰ ਦੀ ਮੌਤ ਤੇ ਕਈ ਜ਼ਖਮੀBunty27/04/2022 by Bunty27/04/20220817 ਕਰਾਚੀ – ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਸੂਤਰਾਂ ਮੁਤਾਬਕ ਧਮਾਕਾ ਯੂਨੀਵਰਸਿਟੀ ਕੈਂਪਸ ਵਿੱਚ ਖੜ੍ਹੀ ਇੱਕ ਕਾਰ ਵਿੱਚ ਹੋਇਆ। ਇਸ ਧਮਾਕੇ ਵਿਚ
Internationalਟਵਿੱਟਰ ਦੇ ਸੀਈਓ ਪਰਾਗ ਅਗਰਵਾਲ ਦੀ ਚਿੰਤਾ, ਕਿਹਾ- ਨਹੀਂ ਪਤਾ ਕੰਪਨੀ ਕਿਸ ਦਿਸ਼ਾ ‘ਚ ਜਾਵੇਗੀBunty27/04/2022 by Bunty27/04/20220157 ਨਿਊਯਾਰਕ – ਅਰਬਪਤੀ ਕਾਰੋਬਾਰੀ ਐਲਨ ਮਸਕ ਵੱਲੋਂ ਟਵਿੱਟਰ ਨੂੰ ਖ਼ਰੀਦਣ ਤੋਂ ਬਾਅਦ ਕੰਪਨੀ ਦੇ ਸੀਈਓ ਪਰਾਗ ਅਗਰਵਾਲ ਨੇ ਚਿੰਤਤ ਮੁਲਾਜ਼ਮਾਂ ਨੂੰ ਕਿਹਾ ਕਿ ਉਨ੍ਹਾਂ ਨੂੰ
Indiaਕੋਰੋਨਾ ਵਿਰੁੱਧ ਦੇਸ਼ ‘ਚ ਟੁੱਟੇ ਟੀਕਾਕਰਨ ਦੇ ਸਾਰੇ ਰਿਕਾਰਡ, 187 ਕਰੋੜ ਤੋਂ ਵੱਧ ਲੋਕਾਂ ਨੇ ਲਗਾਈ ਵੈਕਸੀਨBunty27/04/2022 by Bunty27/04/20220175 ਨਵੀਂ ਦਿੱਲੀ – ਜਿੱਥੇ ਦੇਸ਼ ‘ਚ ਵਧਦੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਹਰ ਕੋਈ ਚਿੰਤਤ ਹੈ, ਉੱਥੇ ਹੀ ਰਾਹਤ ਦੀ ਖ਼ਬਰ ਇਹ ਹੈ ਕਿ ਮਹਾਮਾਰੀ
Indiaਹੁਣ 5-12 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ, DCGI ਦਾ ਵੱਡਾ ਫ਼ੈਸਲਾBunty27/04/2022 by Bunty27/04/20220316 ਨਵੀਂ ਦਿੱਲੀ – ਹੁਣ 6-12 ਸਾਲ ਦੇ ਬੱਚਿਆਂ ਨੂੰ ਵੀ ਕੋਰੋਨਾ ਵੈਕਸੀਨ ਦੀ ਡੋਜ਼ ਦਿੱਤੀ ਜਾਵੇਗੀ। ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਮੰਗਲਵਾਰ ਨੂੰ