ArticlesAustralia & New ZealandTechnologyਆਸਟ੍ਰੇਲੀਆ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਉਣ ਵਾਲਾ ਦੁਨੀਆਂ ਦਾ ਪਹਿਲਾ ਦੇਸ਼ !admin31/07/202531/07/2025 by admin31/07/202531/07/20250344 ਆਸਟ੍ਰੇਲੀਆ ਦੁਨੀਆਂ ਦਾ ਪਹਿਲਾ ਦੇਸ਼ ਹੈ ਜਿਸਨੇ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਈ ਹੈ ਅਤੇ ਬੱਚਿਆਂ ਦੀ
IndiaTravelਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ 4,557 EV ਪਬਲਿਕ ਚਾਰਜਿੰਗ ਸਟੇਸ਼ਨ ਲਾਏ: ਗਡਕਰੀadmin31/07/2025 by admin31/07/20250130 ਦੇਸ਼ ਵਿੱਚ 1,46,342 ਕਿਲੋਮੀਟਰ ਦੀ ਲੰਬਾਈ ਵਾਲੇ ਰਾਜ, ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਕੁੱਲ 4,557 ਇਲੈਕਟ੍ਰਿਕ ਵਾਹਨ (EV) ਪਬਲਿਕ ਚਾਰਜਿੰਗ ਸਟੇਸ਼ਨ (PCS) ਲਗਾਏ ਗਏ ਹਨ।
Punjabਯੁੱਧ ਐਨ ਪੀ ਐਸ ਵਿਰੁੱਧ ਤਹਿਤ 1 ਅਗਸਤ ਨੂੰ ਰੋਸ ਮਾਰਚ ਕੀਤਾ ਜਾਵੇਗਾ !admin31/07/202531/07/2025 by admin31/07/202531/07/20250199 ਮਾਨਸਾ – ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜਿਲ੍ਹਾ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ, ਲਖਵਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਮੋਦੀ
Punjabਤਜਵੀਜਤ ਸੀਮੇਂਟ ਫੈਕਟਰੀ ਖਿਲਾਫ ਖੜ੍ਹਨ ਵਾਲੀਆਂ ਸੰਸਥਾਵਾਂ ਦਾ ਸਨਮਾਨ 3 ਨੂੰ !admin31/07/202531/07/2025 by admin31/07/202531/07/20250189 ਮਾਨਸਾ – ਕਰਮਗੜ੍ਹ ਔਤਾਂਵਾਲੀ ਅਤੇ ਤਲਵੰਡੀ ਅਕਲੀਆ ਦੇ ਖੇਤਾਂ ਵਿੱਚ ਪ੍ਰਸਾਤਵਿਤ ਜੇ.ਐਸ.ਡਬਲਯੂ. ਸੀਮੇਂਟ ਕਾਰਖਾਨੇ ਦੇ ਵਿਰੋਧ ਵਿੱਚ ਮਤੇ ਪਾਉਂਣ ਵਾਲੀਆਂ ਇਲਾਕੇ ਦੀਆਂ ਗ੍ਰਾਮ ਪੰਚਾਇਤਾਂ, ਧਾਰਮਿਕ
Punjabਬੈਂਕ ਦੁਆਰਾ ਘਰ ਦੀ ਕਬਜਾ ਕਾਰਵਾਈ ਕਿਸਾਨਾਂ ਨੇ ਦਖਲ ਦੇ ਕੇ ਰੁਕਵਾਈ !admin31/07/202531/07/2025 by admin31/07/202531/07/20250159 ਮਾਨਸਾ – ਮਾਨਸਾ ਦੇ ਇੱਕ ਕਿਸਾਨ ਦੇ ਘਰ ਦੀ ਕਬਜਾ ਕਾਰਵਾਈ ਉਸ ਸਮੇਂ ਰੁਕ ਗਈ ਜਦੋਂ ਉਸ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
Australia & New Zealandਵੈਸਟਰਨ ਆਸਟ੍ਰੇਲੀਆ ਦੇ ਵਾਇਲਕੈਚਮ ਵਿੱਚ ਭੂਚਾਲ ਦੇ ਝਟਕੇ !admin30/07/202530/07/2025 by admin30/07/202530/07/20250166 ਵੈਸਟਰਨ ਆਸਟ੍ਰੇਲੀਆ ਦੇ ਕੇਂਦਰੀ ਵ੍ਹੀਟਬੈਲਟ ਵਿੱਚ 4.8 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਨੇ ਬੀਤੇ ਦਿਨ ਸੂਬੇ ਦੇ ਲੋਕਾਂ ਨੂੰ ਜਗਾਈ ਅਤੇ ਡਰਾਈ ਰੱਖਿਆ। ਪਰਥ ਤੋਂ
Health & FitnessArticlesTechnologyਬ੍ਰੇਨ ਚਿੱਪ ਲਾਉਣ ਤੋਂ ਬਾਅਦ ਕੋਮਾ ‘ਚ ਪਈ ਔਰਤ ਗੇਮ ਖੇਡਣ ਲੱਗ ਪਈ !admin30/07/202531/07/2025 by admin30/07/202531/07/20250167 ਈਲੋਨ ਮਸਕ ਦੇ ਨਿਊਰਾਲਿੰਕ ਨੇ ਇੱਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਕੰਪਨੀ ਨੇ ਹੁਣ ਇੱਕ ਦਿਨ ਵਿੱਚ ਦੋ ਲੋਕਾਂ ਵਿੱਚ ਨਿਊਰਾਲਿੰਕ ਚਿੱਪ ਲਗਾਈ ਹੈ
IndiaSport19 ਸਾਲਾ ਦਿਵਿਆ ਦੇਸ਼ਮੁਖ ਨੇ ਮਹਿਲਾ ਸ਼ਤਰੰਜ ਵਿਸ਼ਵ ਚੈਂਪੀਅਨ 2025 ਬਣਕੇ ਇਤਿਹਾਸ ਰਚਿਆ !admin29/07/202529/07/2025 by admin29/07/202529/07/20250205 19 ਸਾਲਾ ਦਿਵਿਆ ਦੇਸ਼ਮੁਖ ਨੇ FIDE ਮਹਿਲਾ ਸ਼ਤਰੰਜ ਵਿਸ਼ਵ ਕੱਪ (FIDE 2025) ਜਿੱਤ ਕੇ ਇਤਿਹਾਸ ਰਚਿਆ ਹੈ। ਉਹ ਇਹ ਵੱਕਾਰੀ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ
Punjabਸੁਪਰੀਮ ਕੋਰਟ ਵਲੋਂ ਪਾਣੀ ਵੰਡ ਸਬੰਧੀ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਨਾਂਹ !admin29/07/202529/07/2025 by admin29/07/202529/07/20250185 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਹਰਿਆਣਾ ਨੂੰ 4500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਦੀ ਪਾਲਣਾ ਕਰਨ ਦੇ ਹੁਕਮ ਵਿਰੁਧ ਪੰਜਾਬ ਸਰਕਾਰ ਦੀ ਪਟੀਸ਼ਨ
Punjab89 ਲੱਖ ਸਮਾਰਟ ਮੀਟਰ ਮਨਜ਼ੂਰ ਹੋਣ ਦੇ ਬਾਵਜੂਦ ਪੰਜਾਬ ‘ਚ ਇੱਕ ਵੀ ਮੀਟਰ ਨਹੀਂ ਲਾਇਆ !admin29/07/202529/07/2025 by admin29/07/202529/07/20250234 ਚੰਡੀਗੜ੍ਹ – ਪੰਜਾਬ ਵਿੱਚ ਸਮਾਰਟ ਬਿਜਲੀ ਮੀਟਰ ਲਾਉਣ ਸਬੰਧੀ ਸੰਸਦ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਕਰਦਿਆਂ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਸਮਾਰਟ