Internationalਇਮਰਾਨ ਖ਼ਾਨ ਦੀ ਪਾਰਟੀ ਪੀਟੀਆਈ ਦੇ ਮੈਂਬਰ ਅਸਤੀਫ਼ੇ ਤੋਂ ਬਾਅਦ ਵੀ ਮਾਣ ਰਹੇ ਸਰਕਾਰੀ ਸਹੂਲਤਾਂBunty24/04/2022 by Bunty24/04/20220172 ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੈਂਬਰ ਨੈਸ਼ਨਲ ਅਸੈਂਬਲੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਵੀ ਸਰਕਾਰੀ ਸਰਕਾਰੀ
Internationalਪਾਕਿਸਤਾਨ ਦੇ ਮੌਲਵੀ ਮੁਫਤੀ ਉਸਮਾਨ ਨੇ ਅਫ਼ਗਾਨ ਕੁੜੀਆਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਤਾਲਿਬਾਨ ਨੂੰ ਲਿਖਿਆ ਪੱਤਰBunty24/04/2022 by Bunty24/04/20220146 ਕਾਬੁਲ – ਅਗਸਤ 2021 ਵਿੱਚ ਤਾਲਿਬਾਨ ਦੇ ਅਫ਼ਗਾਨਿਸਤਾਨ ਉੱਤੇ ਕਬਜ਼ਾ ਕਰਨ ਤੋਂ ਬਾਅਦ ਦੇਸ਼ ਭਰ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ
Indiaਭਾਰਤੀ ਰੱਖਿਆ ਬਾਰੇ ਜਾਣਕਾਰੀ ਇਕੱਠੀ ਕਰਨ ਲਈ, ਗ੍ਰਿਫਤਾਰ ਗੁਜਰਾਤੀ ਮਛੇਰਿਆਂ ਦੇ ਸਿਮ ਕਾਰਡਾਂ ਦੀ ਵਰਤੋਂ ਕਰ ਰਿਹੈ ਪਾਕਿਸਤਾਨBunty24/04/2022 by Bunty24/04/20220192 ਨਵੀਂ ਦਿੱਲੀ – ਪਾਕਿਸਤਾਨ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਤੋਂ ਪਿੱਛੇ ਨਹੀਂ ਹਟ ਰਿਹਾ ਹੈ। ਪਾਕਿਸਤਾਨ ਭਾਰਤੀ ਰੱਖਿਆ ਟਿਕਾਣਿਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ
Indiaਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ, ਇਕ ਦਿਨ ‘ਚ ਢਾਈ ਹਜ਼ਾਰ ਤੋਂ ਵੱਧ ਮਿਲੇ ਨਵੇਂ ਮਾਮਲੇBunty24/04/2022 by Bunty24/04/20220180 ਨਵੀਂ ਦਿੱਲੀ – ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਜਾਰੀ ਹੈ। ਸਭ ਤੋਂ ਵੱਧ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਮਾਮਲੇ ਵਧ ਰਹੇ
Internationalਰੂਸ ‘ਤੇ ਹੋਰ ਸਖ਼ਤ ਪਾਬੰਦੀਆਂ ਲਗਾਉਣ ਵੇਲੇ ਵਰਤਣੀ ਚਾਹੀਦੀ ਹੈ ਸਾਵਧਾਨੀBunty24/04/2022 by Bunty24/04/20220185 ਵਾਸ਼ਿੰਗਟਨ – ਰੂਸ ਤੇ ਯੂਕਰੇਨ ਯੁੱਧ ਦੇ ਵਿਚਕਾਰ ਅਮਰੀਕਾ ਨੇ ਰੂਸ ‘ਤੇ ਕਈ ਪਾਬੰਦੀਆਂ ਲਗਾਈਆਂ ਹਨ। ਹਾਲਾਂਕਿ ਰੂਸ ‘ਤੇ ਲਾਈਆਂ ਗਈਆਂ ਸਖ਼ਤ ਪਾਬੰਦੀਆਂ ਤੋਂ ਬਾਅਦ ਵੀ
Internationalਚੀਨ ਨੂੰ ਅਮਰੀਕਾ ਦੀ ਚੇਤਾਵਨੀ, ਯੂਕਰੇਨ ਖ਼ਿਲਾਫ਼ ਜੰਗ ‘ਚ ਰੂਸ ਦਾ ਦਿੱਤਾ ਸਾਥ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇBunty24/04/2022 by Bunty24/04/20220247 ਬਰੱਸਲਜ਼ – ਯੂਕਰੇਨ ਵਿੱਚ ਰੂਸੀ ਹਮਲੇ ਦਾ ਸਮਰਥਨ ਕਰਨ ਲਈ ਅਮਰੀਕਾ ਨੇ ਇੱਕ ਵਾਰ ਫਿਰ ਚੀਨ ਨੂੰ ਚੇਤਾਵਨੀ ਦਿੱਤੀ ਹੈ। ਇੱਕ ਸੀਨੀਅਰ ਅਮਰੀਕੀ ਅਧਿਕਾਰੀ ਨੇ ਚੀਨ
Indiaਕੇਂਦਰ ਸਰਕਾਰ ਨੇ ਟੀਵੀ ਚੈਨਲਾਂ ਲਈ ਜਾਰੀ ਕੀਤੀ ਸਖ਼ਤ ਐਡਵਾਈਜ਼ਰੀBunty24/04/2022 by Bunty24/04/20220266 ਨਵੀਂ ਦਿੱਲੀ – ਯੂਕਰੇਨ-ਰੂਸ ਯੁੱਧ ਅਤੇ ਦਿੱਲੀ ਦੰਗਿਆਂ ਦੀ ਟੈਲੀਵਿਜ਼ਨ ਕਵਰੇਜ ‘ਤੇ ਇਤਰਾਜ਼ ਜਤਾਉਂਦੇ ਹੋਏ, ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਨਿਊਜ਼ ਚੈਨਲਾਂ ਨੂੰ ਸਖਤ ਸਲਾਹ ਜਾਰੀ
Internationalਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ- ਇਮਰਾਨ ਖਾਨ ਨੇ ਪਾਕਿਸਤਾਨ ਦੀ ਅਰਥਵਿਵਸਥਾ ਨੂੰ ਤਬਾਹ ਕਰ ਦਿੱਤੈBunty24/04/2022 by Bunty24/04/20220369 ਲੰਡਨ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਗੰਭੀਰ ਦੋਸ਼ ਲਗਾਏ ਹਨ, ਜਿਨ੍ਹਾਂ ਨੂੰ ਹਾਲ ਹੀ ‘ਚ ਬੇਭਰੋਸਗੀ
Internationalਪਾਕਿਸਤਾਨ ‘ਚ ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਨਹੀਂ ਰੁਕ ਰਹੇ ਅੱਤਵਾਦੀ ਹਮਲੇ, ਪਿਸ਼ਾਵਰ ਤੇ ਖੈਬਰ ਜ਼ਿਲ੍ਹੇ ਲਗਾਤਾਰ ਬਣ ਰਹੇ ਨਿਸ਼ਾਨਾBunty24/04/2022 by Bunty24/04/20220237 ਪੇਸ਼ਾਵਰ – ਪਾਕਿਸਤਾਨ ‘ਚ ਸ਼ਾਹਬਾਜ਼ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਵੀ ਦੇਸ਼ ‘ਚ ਅੱਤਵਾਦੀ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਖੈਬਰ
Indiaਪੱਤਰਕਾਰ ਤੇਜਪਾਲ ਨੂੰ ਬਰੀ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਹਾਈਕੋਰਟ ‘ਚ ਮਨਜ਼ੂਰBunty24/04/2022 by Bunty24/04/20220154 ਪਣਜੀ – ਬਾਂਬੇ ਹਾਈ ਕੋਰਟ ਦੀ ਗੋਆ ਬੈਂਚ ਨੇ 2013 ਦੇ ਜਬਰ ਜਨਾਹ ਮਾਮਲੇ ‘ਚ ਪੱਤਰਕਾਰ ਤਰੁਣ ਤੇਜਪਾਲ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ