Internationalਇਮਰਾਨ ਸਰਕਾਰ ਖ਼ਿਲਾਫ਼ ‘ਵਿਦੇਸ਼ੀ ਸਾਜ਼ਿਸ਼’ ਦੀ ਜਾਂਚ ਲਈ ਬਣਾਏ ਕਮਿਸ਼ਨ ਦੀ ਅਗਵਾਈ ਕਰਨ ਤੋਂ ਪਾਕਿ ਫ਼ੌਜ ਨੇ ਕੀਤਾ ਇਨਕਾਰBunty10/04/2022 by Bunty10/04/20220200 ਇਸਲਾਮਾਬਾਦ – ਪਾਕਿਸਤਾਨੀ ਫ਼ੌਜ ਦੇ ਇੱਕ ਸਾਬਕਾ ਸੀਨੀਅਰ ਅਧਿਕਾਰੀ ਨੇ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਦਾ ਤਖ਼ਤਾ ਪਲਟਣ ਦੀ ਕਥਿਤ ‘ਵਿਦੇਸ਼ੀ ਸਾਜ਼ਿਸ਼’ ਦੀ ਜਾਂਚ
Indiaਭਾਰਤ ਤੋਂ ਬ੍ਰਹਮੋਸ ਮਿਜ਼ਾਈਲ ਸਿਸਟਮ ਦਾ ਪਾਠ ਪੜ੍ਹੇਗੀ ਫਿਲੀਪੀਨਜ਼ ਫ਼ੌਜ, ਜੁਲਾਈ ‘ਚ ਸ਼ੁਰੂ ਹੋਵੇਗੀ ਟ੍ਰੇਨਿੰਗBunty10/04/2022 by Bunty10/04/20220436 ਨਵੀਂ ਦਿੱਲੀ – ਇਸ ਸਾਲ ਜੁਲਾਈ ਤੋਂ, ਫਿਲੀਪੀਨਜ਼ ਦੀ ਸੈਨਾ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਪ੍ਰਣਾਲੀ ਲਈ ਭਾਰਤ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਸ ਮਿਜ਼ਾਈਲ ਸਿਸਟਮ ਲਈ
Indiaਕੋਵੈਕਸੀਨ ਦੀ ਦਿੱਤੀ ਗਈ Booster Dose ਨਾਲ ਮਿਲੀ ਉੱਚ ਪ੍ਰਤੀਰੋਧਕ ਪ੍ਰਤੀਕਿਰਿਆBunty10/04/2022 by Bunty10/04/20220350 ਨਵੀਂ ਦਿੱਲੀ – ਕੋਵਿਡ ਟੀਕਾਕਰਨ ਤਹਿਤ ਪਹਿਲੀਆਂ ਦੋ ਡੋਜ਼ ਲੈਣ ਤੋਂ ਛੇ ਮਹੀਨੇ ਬਾਅਦ ਕੋਵੈਕਸੀਨ ਦੀ ਬੂਸਟਰ ਡੋਜ਼ ਲੈਣ ਨਾਲ ਓਮੀਕ੍ਰੋਨ ਸਮੇਤ ਸਾਰਸ-ਸੀਓਵੀ-2 ਦੇ ਓਮੀਕ੍ਰੋਨ
Punjabਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲBunty10/04/2022 by Bunty10/04/20220775 ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉਤਰਾਖੰਡ) ਦੇ ਮਸਲੇ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ
Punjabਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂBunty10/04/2022 by Bunty10/04/20220201 ਬਠਿੰਡਾ – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੇ ਪਹਿਲੇ
Punjabਡਾ.ਓਬਰਾਏ ਦੀ ਬਦੌਲਤ 20 ਸਾਲਾ ਤਜਿੰਦਰ ਦੇ ਮ੍ਰਿਤਕ ਸਰੀਰ ਨੂੰ ਨਸੀਬ ਹੋਈ ਆਪਣੀ ਮਿੱਟੀBunty10/04/2022 by Bunty10/04/20220203 ਅੰਮ੍ਰਿਤਸਰ – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ ਤੇ ਜ਼ਮੀਨਾਂ ਆਦਿ ਗਹਿਣੇ ਧਰ ਕੇ ਖਾੜੀ ਮੁਲਕਾਂ ‘ਚ ਮਿਹਨਤ ਮਜ਼ਦੂਰੀ ਕਰਨ ਗਏ
Punjabਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕੱਠਿਆਂ ਫਾਜ਼ਿਲਕਾ ਦਾ ਦੌਰਾBunty10/04/2022 by Bunty10/04/20220198 ਫਾਜਿ਼ਲਕਾ – ਰਾਜ ਦੇ 6 ਸਰਹੱਦੀ ਜਿ਼ਲ੍ਹਿਆਂ ਵਿਚ ਕੌਮੀ ਸੁਰੱਖਿਆ ਤੇ ਵਿਸੇਸ਼ ਧਿਆਨ ਕੇਂਦਰਤ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਕੇਂਦਰੀ
Bollywoodਪ੍ਰਾਈਮ ਵੀਡੀਓ ਦੀ ਪਹਿਲੀ ਕੋਰਟਰੂਮ ਡਰਾਮਾ ਸੀਰੀਜ਼ ‘Gilty Minds’ ਦਾ ਟ੍ਰੇਲਰ ਆਇਆ ਸਾਹਮਣੇBunty09/04/2022 by Bunty09/04/20220154 ਨਵੀਂ ਦਿੱਲੀ – ਪ੍ਰਾਈਮ ਵੀਡੀਓ ਆਪਣਾ ਪਹਿਲਾ ਕੋਰਟਰੂਮ ਡਰਾਮਾ ਗਿਲਟੀ ਮਾਈਂਡਸ ਦੇ ਨਾਲ ਆ ਰਿਹਾ ਹੈ। ਸੀਰੀਜ਼ ਦਾ ਟ੍ਰੇਲਰ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਿਆ ਹੈ।
Sportਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪੁੱਜੀ ਭਾਰਤੀ ਮਹਿਲਾ ਟੀਮ, ਕੁਆਰਟਰ ਫਾਈਨਲ ‘ਚ ਦੱਖਣੀ ਕੋਰੀਆ ਨੂੰ ਦਿੱਤੀ ਮਾਤBunty09/04/2022 by Bunty09/04/20220221 ਪੋਚੇਫਸਟਰੂਮ – ਭਾਰਤੀ ਮਹਿਲਾ ਹਾਕੀ ਟੀਮ ਨੇ ਐੱਫਆਈਐੱਚ ਜੂਨੀਅਰ ਵਿਸ਼ਵ ਕੱਪ ਵਿਚ ਆਪਣੀ ਅਜੇਤੂ ਮੁਹਿੰਮ ਜਾਰੀ ਰੱਖਦੇ ਹੋਏ ਸ਼ੁੱਕਰਵਾਰ ਨੂੰ ਇੱਥੇ ਕੁਆਰਟਰ ਫਾਈਨਲ ਮੁਕਾਬਲੇ ਵਿਚ
Indiaਕੇਂਦਰੀ ਮੰਤਰੀ ਮੰਡਲ ਦੇ ਕਈ ਵੱਡੇ ਫੈਸਲੇ, ਸਾਰੀਆਂ ਸਰਕਾਰੀ ਯੋਜਨਾਵਾਂ ‘ਚ ਪੌਸ਼ਟਿਕ ਚੌਲ ਵੰਡਣ ਤੇ ਅਟਲ ਇਨੋਵੇਸ਼ਨ ਮਿਸ਼ਨ ਦੇ ਵਿਸਤਾਰ ਨੂੰ ਮਿਲੀ ਮਨਜ਼ੂਰੀBunty09/04/2022 by Bunty09/04/20220172 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਨੂੰ