Internationalਹਿਮਾਚਲ ’ਚ ਕੇਜਰੀਵਾਲ ਤੇ ਮਾਨ ਦਾ ਰੋਡ ਸ਼ੋਅ, ਕਿਹਾ- ਇਕ ਮੌਕਾ ਸਾਨੂੰ ਦਿਓBunty07/04/2022 by Bunty07/04/20220164 ਮੰਡੀ – ਪੰਜਾਬ ’ਚ ਹੂੰਝਾਫੇਰ ਜਿੱਤ ਮਗਰੋਂ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ’ਚ ਚੁਣਾਵੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ
Punjab400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਵਿਚ ਭਗਤੀ ਗੀਤ ਅਤੇ ਪੋਸਟਰ ਦਾ ਕੀਤਾ ਉਦਘਾਟਨ 24 ਅਪ੍ਰੈਲ ਨੂੰ ਪਾਣੀਪਤ ਵਿਚ ਹੋਵੇਗਾ ਰਾਜ ਪੱਧਰ ਸਮਾਰੋਹ : ਮਨੋਹਰ ਲਾਲBunty07/04/2022 by Bunty07/04/20220385 ਚੰਡੀਗੜ੍ਹ – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਵਿਚ ਚਲ ਰਹੇ ਦੇਸ਼ਵਿਆਪੀ ਸਮਾਰੋਹਾਂ ਦੀ ਚੇਨ ਵਿਚ ਹਰਿਆਣਾ
Internationalਇਮਰਾਨ ਖਾਨ ਨੂੰ ਵੱਡਾ ਝਟਕਾ, ਪਾਕਿਸਤਾਨੀਆਂ ਨੇ ਅਮਰੀਕੀ ਸਾਜ਼ਿਸ਼ ਦੀ ਦਲੀਲ ਨੂੰ ਠੁਕਰਾ ਦਿੱਤਾ; ਸਰਵੇ ‘ਚ ਸਾਹਮਣੇ ਆਈ ਹਕੀਕਤBunty07/04/2022 by Bunty07/04/20220768 ਕਰਾਚੀ – ਪਾਕਿਸਤਾਨ ‘ਚ ਚੱਲ ਰਹੇ ਸਿਆਸੀ ਸੰਕਟ ਵਿਚਾਲੇ ਕਾਰਜਕਾਰੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਇਮਰਾਨ ਖਾਨ ਨੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ
Indiaਭਾਰਤ ‘ਚ ਖ਼ਤਰਾ ਵਧਿਆ, ਕੋਰੋਨਾ ਵੇਰੀਐਂਟ XE ਦਾ ਪਹਿਲਾ ਮਰੀਜ਼ ਮਿਲਿਆ, ਓਮੀਕ੍ਰੋਨ ਤੋਂ 43% ਜ਼ਿਆਦਾ ਖ਼ਤਰਨਾਕBunty07/04/2022 by Bunty07/04/20220216 ਮੁੰਬਈ – ਮਹਾਰਾਸ਼ਟਰ ਭਰ ‘ਚ ਕੋਰੋਨਾ ਨਾਲ ਜੁੜੀਆਂ ਸਾਰੀਆਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ। ਦੇਸ਼ ਭਰ ਵਿਚ ਕੋਰੋਨਾ ਦੀਆਂ ਨਵੀਆਂ ਪਾਬੰਦੀਆਂ ਤੋਂ ਲੋਕਾਂ ਨੂੰ ਮੁਕਤ
Punjabਭਾਰਤ ਪਾਕਿਸਤਾਨ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰ ਕਿਰਸਾਨੀ ਕਰਨ ਵਾਲੇ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋਂ ਬਾਰ ਬਾਰ ਨਜ਼ਰਅੰਦਾਜ਼ ਕਰਨ ਨੂੰ ਮੰਦਭਾਗਾ.ਸਾਂਸਦ ਗੁਰਜੀਤ ਸਿੰਘ ਔਜਲਾBunty07/04/2022 by Bunty07/04/20220312 ਅੰਮ੍ਰਿਤਸਰ – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ -ਪਕਿਸਤਾਨ ਦੀ 425 ਕਿਲੋਮੀਟਰ ਦੀ ਸਰਹੱਦੀ ਪੱਟੀ ‘ਤੇ ਕੰਡਿਆਲੀ ਤਾਰਾਂ ਤੋਂ ਪਾਰ ਖੇਤੀ ਕਰਨ ਵਾਲੇ ਸਰਹੱਦੀ
Indiaਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਲੱਗੀਆਂ ਅਤਿ ਆਧੁਨਿਕ ਟੈਸਟ ਮਸ਼ੀਨਾਂ, ਬਜ਼ਾਰ ਨਾਲੋਂ 50 ਫੀਸਦੀ ਸਸਤੇ ਹੋਣਗੇ ਟੈਸਟ: ਹਰਮੀਤ ਸਿੰਘ ਕਾਲਕਾBunty07/04/2022 by Bunty07/04/20220165 ਨਵੀਂ ਦਿੱਲੀ – ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਸਥਿਤ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਅੱਜ ਅਤਿ ਆਧੁਨਿਕ ਮਸ਼ੀਨਾਂ ਦੀ ਸ਼ੁਰੂਆਤ ਕੀਤੀ ਗਈ ਜਿਸਦੀ ਬਦੌਲਤ ਹੁਣ ਸੰਗਤਾਂ ਨੁੰ
Punjabਖਾਲਸਾ ਸਾਜਣਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾBunty07/04/2022 by Bunty07/04/20220148 ਅੰਮ੍ਰਿਤਸਰ – ਖਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
Punjabਦੋ ਹਫ਼ਤਿਆਂ ‘ਚ ਐਨ ਆਰ ਆਈ ਨੀਤੀ ਦਾ ਖਰੜਾ ਪੇਸ਼ ਕੀਤਾ ਜਾਵੇਗਾ – ਧਾਲੀਵਾਲBunty07/04/202207/04/2022 by Bunty07/04/202207/04/20220403 ਚੰਡੀਗੜ੍ਹ – ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਦੁਨੀਆਂ ਭਰ `ਚ ਵਸਦੇ ਪੰਜਾਬੀਆਂ ਨੂੰ ਆਪਣੀ ਪਿੱਠ ਭੂਮੀ ਪੰਜਾਬ ਨੂੰ
Punjabਡਾ. ਵਿਜੈ ਸਿੰਗਲਾ ਵੱਲੋਂ ਮਿਲਾਵਟਖੋਰੀ ਵਿਰੁੱਧ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼Bunty07/04/2022 by Bunty07/04/20220184 ਚੰਡੀਗੜ੍ਹ – ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 14 ਕੁਇੰਟਲ ਹੋਰ ਮਿਲਾਵਟੀ ਭੋਜਨ ਪਦਾਰਥ ਜ਼ਬਤ ਕੀਤੇ ਗਏ।
Indiaਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ ਬਿਜਲੀ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੁਲਾਕਾਤBunty06/04/2022 by Bunty06/04/20220159 ਨਵੀਂ ਦਿੱਲੀ – ਪੰਜਾਬ ਦੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ ਤੇ ਖਣਜ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ