Indiaਗੋਰਖਨਾਥ ਮੰਦਰ ‘ਤੇ ਹਮਲੇ ਦੀ ਘਟਨਾ ‘ਚ ਅੱਤਵਾਦੀ ਸਾਜ਼ਿਸ਼ ਹੋਣ ਦੀ ਸੰਭਾਵਨਾ, ਉੱਚ ਏਜੰਸੀਆਂ ਕਰ ਰਹੀਆਂ ਹਨ ਜਾਂਚBunty05/04/2022 by Bunty05/04/20220210 ਲਖਨਊ – ਗੋਰਖਨਾਥ ਮੰਦਰ ਦੇ ਵਿਹੜੇ ‘ਚ ਐਤਵਾਰ ਦੇਰ ਰਾਤ ਹੋਏ ਹਮਲੇ ਦੀ ਘਟਨਾ ਨੂੰ ਵੀ ਅੱਤਵਾਦੀ ਸਾਜ਼ਿਸ਼ ਮੰਨਿਆ ਜਾ ਰਿਹਾ ਹੈ। ਵਧੀਕ ਮੁੱਖ ਸਕੱਤਰ
Punjabਪੰਜਾਬ ਤੇ ਹਰਿਆਣੇ ‘ਚ ਵਧੀ ਕੁੜੱਤਣ , ਹਰਿਆਣੇ ਦਾ ਵਿਸ਼ੇਸ਼ ਇਜਲਾਸ ਭਲਕੇBunty05/04/2022 by Bunty05/04/20220149 ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪਹਿਲੀ ਅਪ੍ਰਰੈਲ ਨੂੰ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ ਪੰਜਾਬ ਨੂੰ ਸੌਂਪੇ ਜਾਣ ਸਬੰਧੀ ਪਾਸ ਕੀਤੇ ਗਏ ਮਤੇ ਤੋਂ ਚਾਰ ਦਿਨਾਂ ਬਾਅਦ
Punjabਪੰਜਾਬ ‘ਚ ਅਰਾਜਕਤਾ ਤੇ ਜੰਗਲ ਰਾਜ – ਨਵਜੋਤ ਸਿੱਧੂBunty05/04/202205/04/2022 by Bunty05/04/202205/04/20220182 ਜਲੰਧਰ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ
Punjabਜ਼ਮੀਨੀ ਕਬਜ਼ੇ ਨੂੰ ਲੈ ਕੇ 4 ਵਿਅਕਤੀਆਂ ਦੀ ਗੋਲੀਬਾਰੀ ਵਿੱਚ ਹੋਈ ਮੌਤBunty05/04/2022 by Bunty05/04/20220158 ਕਾਹਨੂੰਵਾਨ – ਪੁਲਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਫੁੱਲੜਾ ਵਿਚ ਜ਼ਮੀਨੀ ਵਿਵਾਦ ਦੇ ਕਬਜ਼ੇ ਨੂੰ ਲੈ ਕੇ 4 ਵਿਅਕਤੀਆਂ ਦੇ ਮੌਤ ਹੋ ਜਾਣ ਦੀ
Punjabਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾBunty05/04/2022 by Bunty05/04/20220195 ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ
Punjabਕੇਂਦਰੀ ਮੰਤਰੀ ਗਡਕਰੀ ਵੱਲੋਂ ਅੰਮ੍ਰਿਤਸਰ ‘ਚ ਪਿਲਰਾਂ ਵਾਲੇ ਪੁਲ ਬਨਾਉਣ ਦਾ ਐਲਾਨBunty05/04/202205/04/2022 by Bunty05/04/202205/04/20220232 ਅੰਮ੍ਰਿਤਸਰ – ਅੰਮ੍ਰਿਤਸਰ ਅਤੇ ਇਸ ਆਲੇ ਦੁਆਲੇ ਬਣੇ ਪੁਲ , ਪਿਲਰਾਂ ਵਾਲੇ ਪੁਲਾਂ ਵਿੱਚ ਤਬਦੀਲ ਹੋਣਗੇ ਅਤੇ ਭਵਿੱਖ ਵਿੱਚ ਬਣਨ ਵਾਲੇ ਪੁਲ ਵੀ ਹੁਣ ਪਿਲਰਾਂ
Punjabਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੁੰ ਤੁਰੰਤ ਜੇਲ੍ਹਾਂ ਵਿਚੋਂ ਰਿਹਾਅ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲBunty05/04/2022 by Bunty05/04/20220166 ਚੰਡੀਗੜ੍ਹ – ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ
Indiaਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਕੀਮੋਥੈਰੇਪੀ ਸੈਂਟਰ ਦਾ ਕੀਤਾ ਗਿਆ ਉਦਘਾਟਨBunty05/04/2022 by Bunty05/04/20220166 ਨਵੀਂ ਦਿੱਲੀ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਕੈਂਸਰ ਮਰੀਜ਼ਾਂ ਦੀ ਬਹੁਤ ਘੱਟ ਕੀਮਤਾਂ
Punjabਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਚੰਡੀਗੜ੍ਹ ਦਾ ਤਬਾਦਲਾ ਕਰਨ ਦਾ ਬਿਆਨ ਬੇਤੁਕਾ – ਪ੍ਰੋ. ਚੰਦੂਮਾਜਰਾBunty05/04/202205/04/2022 by Bunty05/04/202205/04/20220176 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਇਕ ਸਰਬ ਪਾਰਟੀ ਮੀਟਿੰਗ ਸੱਦਣ ਤਾਂ ਜੋ ਕੇਂਦਰ ਸਰਕਾਰ
Punjabਡਿਪਟੀ ਕਮਿਸ਼ਨਰਾਂ ਆਮ ਲੋਕਾਂ ਨਾਲ ਪਿੰਡਾਂ ਵਿੱਚ ਜਨਤਕ ਮਿਲਣੀਆਂ ਕਰਨ – ਭਗਵੰਤ ਮਾਨBunty05/04/202205/04/2022 by Bunty05/04/202205/04/20220178 ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਖਾਸ ਕਰਕੇ ਪਿੰਡਾਂ ਵਿਚ ਜਾ ਕੇ ਨਿਰੰਤਰ ਜਨਤਕ ਮਿਲਣੀਆਂ ਕਰਨ