ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਪਵਿੱਤਰ ਚੰਦੋਆ ਸਾਹਿਬ ਬਾਰੇ ਤੱਥਹੀਣ ਇਲਜ਼ਾਮ ਲਗਾਉਣ ਦਾ ਮਾਮਲਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਪ੍ਰੋਗਰਾਮਾਂ ਵਿਚ ਜਾਣਬੁਝ ਕੇ ਬਦਨਾਮ ਕਰਨ ਦੇ ਮਾਮਲੇ ’ਚ ਪ੍ਰਾਈਮ ਏਸ਼ੀਆ ਟੀ.ਵੀ. ਕੈਨੇਡਾ ਦੇ ਮਾਲਕ ਸ੍ਰੀ ਅਮਨ ਖਟਕੜ,
