Internationalਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਦੀ ਕਾਹਲ ‘ਚ ਚੀਨ, ਅਮਰੀਕਾ ਦੀ 3 ਟ੍ਰਿਲੀਅਨ ਡਾਲਰ ਦੀ ਖਣਿਜ ਸੰਪਤੀ ਹੜੱਪਣਾ ਚਾਹੁੰਦੈBunty01/04/2022 by Bunty01/04/20220240 ਬੀਜਿੰਗ – ਅਜਿਹਾ ਪ੍ਰਤੀਤ ਹੁੰਦਾ ਹੈ ਕਿ ਚੀਨ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਮਾਨਤਾ ਦੇਣ ਲਈ ਕਾਹਲੀ ਵਿੱਚ ਹੈ। ਚੀਨ ਯੁੱਧ ਪ੍ਰਭਾਵਿਤ ਦੇਸ਼
Indiaਜੈਪੁਰ ’ਚ ਧਮਾਕਿਆਂ ਦੀ ਸਾਜ਼ਿਸ਼ ਨਾਕਾਮ, ਚਿਤੌੜਗੜ੍ਹ ’ਚ ਤਿੰਨ ਅੱਤਵਾਦੀ ਕਾਬੂ, 10 ਕਿਲੋ ਆਰਡੀਐਕਸ, ਟਾਈਮਰ ਤੇ ਕਾਰ ਬਰਾਮਦBunty01/04/2022 by Bunty01/04/20220261 ਉਦੈਪੁਰ – ਜੈਪੁਰ ਤੇ ਚਿਤੌੜਗੜ੍ਹ ਦੀ ਪੁਲਿਸ ਨੇ ਜੈਪੁਰ ’ਚ ਧਮਾਕਿਆਂ ਦੀ ਸਾਜ਼ਿਸ਼ ਰਚਨ ਵਾਲੇ ਤਿੰਨ ਅੱਤਵਾਦੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ’ਚੋਂ ਬੰਬ
Punjab ਹੁਸ਼ਿਆਰਪੁਰ ਵਿਚਲੇ ਭੰਗੀ ਚੋਅ ਨੂੰ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਦੀ ਤਰਜ਼ ‘ਤੇ ਕੀਤਾ ਜਾਵੇਗਾ ਵਿਕਸਤ: ਬ੍ਰਮ ਸ਼ੰਕਰ ਜਿੰਪਾ Bunty01/04/2022 by Bunty01/04/20220171 ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦੀ ਤਰਜ਼ ‘ਤੇ ਹੁਸ਼ਿਆਰਪੁਰ
Punjabਸਿਹਤ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ ਪਾਉਣ ਦੇ ਨਿਰਦੇਸ਼Bunty01/04/2022 by Bunty01/04/20220164 ਚੰਡੀਗੜ – ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਵੱਡੀ ਪਹਿਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ
Punjabਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਸੰਸਦ ਵਿੱਚ ਪੇਂਡੂ ਵਿਕਾਸ ਸਕੀਮਾਂ ਤਹਿਤ ਫੰਡ ਨਾ ਮਿਲਣ ਦਾ ਮੁੱਦਾ ਉਠਾਇਆBunty01/04/2022 by Bunty01/04/20220175 ਪਟਿਆਲਾ – ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਰਾਸ਼ਟਰੀ ਖੇਤੀ ਵਿਕਾਸ ਯੋਜਨਾ ਅਤੇ ਡਾਰਕ ਜ਼ੋਨ
Punjabਸੰਸਦ ਰਾਜੀਵ-ਲੌਂਗੋਵਾਲ ਸਮਝੌਤੇ ‘ਤੇ ਮੋਹਰ ਲਗਾਵੇ – ਹਰਸਿਮਰਤ ਕੌਰ ਬਾਦਲBunty01/04/202201/04/2022 by Bunty01/04/202201/04/20220205 ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਸੰਸਦ ਨੂੰ ਰਾਜੀਵ- ਲੌਂਗੋਵਾਲ ਸਮਝੌਤੇ ‘ਤੇ ਮੋਹਰ ਲਗਾਉਣੀ ਚਾਹੀਦੀ ਹੈ ਤਾਂ ਜੋ
Punjabਪੰਜਾਬ ਸਰਕਾਰ ਵਲੋਂ ਸਾਲ 2022-23 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀBunty01/04/202201/04/2022 by Bunty01/04/202201/04/20220229 ਚੰਡੀਗੜ੍ਹ – ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਸਾਲ 2022-23,
Punjabਛਾਤੀ ਦੇ ਕੈਂਸਰ ਦੀ ਛੇਤੀ ਪਛਾਣ ਕਰਨ ਵਾਲਾ ਪ੍ਰੋਜੈਕਟ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆBunty01/04/2022 by Bunty01/04/20220271 ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ, ਰੋਸ਼ੇ ਪ੍ਰੋਡਕਟਸ ਇੰਡੀਆ ਅਤੇ ਨਿਰਮਈ ਹੈਲਥ ਐਨਾਲਿਟਿਕਸ ਨੇ ਪੰਜਾਬ ਰਾਜ ਵਿੱਚ ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਅਤੇ ਇਲਾਜ
Articlesਚਿੰਤਾ ਕਰਨ ਨਾਲ ਭਵਿੱਖ ਨਹੀ ਸੁਧਰਦਾ !admin01/04/2022 by admin01/04/20220200 ਮੇਰੇ ਇੰਗਲੈਂਡ ਵਸਦੇ ਦੋਸਤ ਜਰਨੈਲ ਸਿੰਘ ਨੇ ਆਪਣੇ ਜੱਦੀ ਪਿੰਡ ਤਲਵੰਡੀ ਤੋਂ ਤਿੰਨ ਸੌ ਮੀਟਰ ਦੀ ਦੂਰੀ ਉਪਰ ਮੋਟਰ ‘ਤੇ ਪਾਏ ਹੋਏ ਕੋਠੇ ਨੂੰ ਨਵੀਂ
ArticlesReligionਪਦਮ ਸ੍ਰੀ ਨਾਲ ਸਨਮਾਨੇ ਜਾਣ ਵਾਲੇ ਕੀਰਤਨੀਏ ਭਾਈ ਨਿਰਮਲ ਸਿੰਘ ਜੀ ਖ਼ਾਲਸਾ !admin01/04/202201/04/2022 by admin01/04/202201/04/20220379 ਜੇਕਰ ਅਸੀਂ ਮਹਾਨ ਸ਼ਖਸ਼ੀਅਤਾਂ ਵਾਲੇ ਗੁਰੂ ਘਰ ਦੇ ਸੇਵਕ ਗੁਰੂ ਦੀ ਉਪਮਾ ਕਰਨ ਵਾਲੇ ਸਿੱਖ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀ ਗੁਰ ਲੜ ਲਾਉਣ ਵਾਲਿਆਂ ਦੀ