Indiaਪੀਐਮ ਮੋਦੀ ਨੇ ਨੈਸ਼ਨਲ ਅਕੈਡਮੀ ਆਫ ਐਡਮਿਨਿਸਟ੍ਰੇਸ਼ਨ ਦੇ ਪ੍ਰੋਗਰਾਮ ‘ਚ ਲਿਆ ਹਿੱਸਾBunty18/03/2022 by Bunty18/03/20220195 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ (ਐਲਬੀਐਸਐਨਏਏ), ਮਸੂਰੀ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਹਨ। ਮੋਦੀ LBSNAA
Indiaਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਨੇ ਕਿਹਾ – ਦੇਸੀ ਹਥਿਆਰਾਂ ਨਾਲ ਜਿੱਤੀ ਜਾ ਸਕਦੀ ਹੈ ਜੰਗBunty18/03/2022 by Bunty18/03/20220806 ਨਵੀਂ ਦਿੱਲੀ – ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਆਰਕੇਐਸ ਭਦੌਰੀਆ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਨੂੰ ਸਵਦੇਸ਼ੀ ਹਥਿਆਰ ਪ੍ਰਣਾਲੀ ਵਿਕਸਿਤ ਕਰਨ ਵਿੱਚ ਮਦਦ
Indiaਆਜ਼ਾਦੀ ਤੋਂ ਬਾਅਦ ਜ਼ਮੀਨੀ ਮਾਰਗਾਂ ‘ਤੇ ਜਿੰਨਾ ਧਿਆਨ ਦੇਣਾ ਚਾਹੀਦਾ ਸੀ, ਨਹੀਂ ਦਿੱਤਾ ਗਿਆ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹBunty18/03/2022 by Bunty18/03/20220522 ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਇੱਥੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ 10ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ।
Internationalਦੁਨੀਆ ਦੇ ਕਈ ਦੇਸ਼ਾਂ ‘ਚ ਫਿਰ ਤੋਂ ਵਧਣ ਲੱਗੇ ਕੋਰੋਨਾ ਦੇ ਮਾਮਲੇBunty18/03/2022 by Bunty18/03/20220193 ਵਾਸ਼ਿੰਗਟਨ – ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਦੇ ਜਾ ਰਹੇ ਹਨ। ਵਿਸ਼ਵ ਸਿਹਤ ਸੰਗਠਨ ਨੇ ਇਸ ਬਾਰੇ ਚੇਤਾਵਨੀ ਦਿੱਤੀ ਹੈ। ਵਿਸ਼ਵ
Internationalਪੀਐੱਮਐੱਲ-ਕਿਊ ਨੇ ਕਿਹਾ, ਸੰਸਦ ਮੈਂਬਰਾਂ ਨੂੰ ਧਮਕਾ ਰਹੀ ਹੈ ਇਮਰਾਨ ਸਰਕਾਰBunty18/03/2022 by Bunty18/03/20220144 ਇਸਲਾਮਾਬਾਦ – ਪਾਕਿਸਤਾਨ ਮੁਸਲਿਮ ਲੀਗ-ਕਾਇਦ (ਪੀਐੱਮਐੱਲ-ਕਿਊ) ਨੇਤਾ ਤਾਰਿਕ ਬਸ਼ੀਰ ਚੀਮਾ ਨੇ ਪਾਕਿਸਤਾਨ ਸਰਕਾਰ ‘ਤੇ ਉਨ੍ਹਾਂ ਦੇ ਸੰਸਦ ਮੈਂਬਰਾਂ ਨੂੰ ਧਮਕਾਉਣ ਦਾ ਦੋਸ਼ ਲਗਾਇਆ ਹੈ। ਚੀਮਾ
Punjabਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਦਿੱਤਾ ਸੱਦਾBunty18/03/2022 by Bunty18/03/20220164 ਚੰਡੀਗੜ੍ਹ – ਪੰਜਾਬ ਦੀਆਂ 18 ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਸਾਨਾਂ ਨੂੰ ਕਿਸਾਨੀ ਮਸਲਿਆਂ ਨੂੰ ਲੈ ਕੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
India‘ਦਿ ਕਸ਼ਮੀਰ ਫਾਈਲਜ਼’ ਫਿਲਮ ਨੂੰ ਟੈਕਸ ਮੁਕਤ ਨਹੀਂ ਕਰੇਗੀ ਮਮਤਾ ਸਰਕਾਰBunty18/03/2022 by Bunty18/03/20220175 ਕੋਲਕਾਤਾ – ਕਸ਼ਮੀਰੀ ਪੰਡਿਤਾਂ ਖ਼ਿਲਾਫ਼ ਹਿੰਸਾ ‘ਤੇ ਆਧਾਰਿਤ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਕਈ ਸੂਬਿਆਂ ਨੇ ਟੈਕਸ ਮੁਕਤ ਕਰ ਦਿੱਤਾ ਹੈ, ਪਰ ਸੂਤਰ ਦੱਸਦੇ ਹਨ
Internationalਅਮਰੀਕਾ ਸਣੇ ਛੇ ਦੇਸ਼ਾਂ ਨੇ ਬੁਲਾਈ UNSC ਦੀ ਐਮਰਜੈਂਸੀ ਬੈਠਕ, ਯੂਕਰੇਨ ‘ਚ ਮਨੁੱਖੀ ਸਥਿਤੀ ‘ਤੇ ਹੋਵੇਗੀ ਚਰਚਾBunty18/03/2022 by Bunty18/03/20220471 ਅਮਰੀਕਾ – ਯੂਕਰੇਨ ‘ਤੇ ਚਰਚਾ ਕਰਨ ਲਈ ਵੀਰਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਹੰਗਾਮੀ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ 3
Internationalਜੰਗ ਜਾਰੀ ਰਹੀ ਤਾਂ ਵਧ ਜਾਵੇਗਾ ਪ੍ਰਮਾਣੂ ਹਮਲੇ ਦਾ ਖ਼ਤਰਾBunty18/03/2022 by Bunty18/03/20220168 ਵਾਸ਼ਿੰਗਟਨ – ਰੂਸ-ਯੂਕਰੇਨ ਯੁੱਧ ਨੂੰ ਯੂਕਰੇਨ ‘ਤੇ ਰੂਸ ਦੇ ਹਮਲੇ ਨੂੰ ਤਿੰਨ ਹਫ਼ਤੇ ਬੀਤ ਚੁੱਕੇ ਹਨ। ਇਹ ਸਪੱਸ਼ਟ ਹੈ ਕਿ ਨਤੀਜੇ ਰੂਸ ਦੀ ਇੱਛਾ ਦੇ
Punjabਸੁਖਬੀਰ ਬਾਦਲ ਨੇ ਲਈ ਚੋਣਾਂ ‘ਚ ਹਾਰ ਦੀ ਨੈਤਿਕ ਜਿੰਮੇਵਾਰੀBunty18/03/2022 by Bunty18/03/20220187 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਪੇਸ਼ਕਸ਼ ਕੀਤੀ