Indiaਇੰਦੌਰ ਇੱਕ ਵਾਰ ਫਿਰ ਭਾਰਤ ਦਾ ਸਭ ਤੋਂ ਸਾਫ਼ ਸ਼ਹਿਰ ਬਣਿਆ !admin17/07/202518/07/2025 by admin17/07/202518/07/20250128 ਮੱਧ ਪ੍ਰਦੇਸ਼ ਦਾ ਇੰਦੌਰ ਸ਼ਹਿਰ ਇੱਕ ਵਾਰ ਫਿਰ ਭਾਰਤ ਦਾ ਸਭ ਤੋਂ ਸਾਫ਼ ਸ਼ਹਿਰ ਬਣ ਗਿਆ ਹੈ। ਸਫਾਈ ਦਰਜਾਬੰਦੀ ਵਿੱਚ ਇੰਦੌਰ ਨੇ ਫਿਰ ਪਹਿਲਾ ਸਥਾਨ
PunjabReligionਸ਼੍ਰੋਮਣੀ ਕਮੇਟੀ ਨੇ ਗੁਰੂ ਨਾਨਕ ਪੁਰਬ ‘ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ !admin17/07/202518/07/2025 by admin17/07/202518/07/20250127 ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ
Punjabਮੁੱਖ-ਮੰਤਰੀ ਵਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਚਰਚਾ !admin18/07/202518/07/2025 by admin18/07/202518/07/20250188 ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਇਹ ਮੀਟਿੰਗ
Health & FitnessArticlesIndiaTechnologyਅਰੁਣਾਚਲ ਪ੍ਰਦੇਸ਼ ਡਰੋਨ ਰਾਹੀਂ ਦਵਾਈਆਂ ਪਹੁੰਚਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ !admin18/07/202518/07/2025 by admin18/07/202518/07/20250158 ਅਰੁਣਾਚਲ ਪ੍ਰਦੇਸ਼ ਨੇ ਐਮਰਜੈਂਸੀ ਅਤੇ ਡਾਕਟਰੀ ਸੇਵਾਵਾਂ ਦੇ ਖੇਤਰ ਵਿੱਚ ਇੱਕ ਪਹਿਲ ਸ਼ੁਰੂ ਕੀਤੀ ਹੈ ਜੋ ਨਾ ਸਿਰਫ਼ ਰਾਜ ਲਈ ਸਗੋਂ ਪੂਰੇ ਦੇਸ਼ ਲਈ ਇੱਕ
BollywoodIndiaPollywoodਪਰਮ ਵੀਰ ਚੱਕਰ ਨਾਲ ਸਨਮਾਨਿਤ ਨਿਰਮਲ ਜੀਤ ਸਿੰਘ ਸੇਖੋਂ ਦਾ ਰੋਲ ਨਿਭਾਅ ਰਿਹਾ ਦਿਲਜੀਤ !admin17/07/202517/07/2025 by admin17/07/202517/07/20250303 ਫਿਲਮ ‘ਬਾਰਡਰ 2’ ਦੀ ਸ਼ੂਟਿੰਗ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਜਿਸ ਵਿੱਚ ਸੰਨੀ ਦਿਓਲ, ਵਰੁਣ ਧਵਨ ਅਤੇ ਦਿਲਜੀਤ ਦੋਸਾਂਝ ਮੁੱਖ ਭੂਮਿਕਾ ਨਿਭਾਅ ਰਹੇ ਹਨ।
PunjabReligion5ਵੀਂ ਵਾਰ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਂ ਧਮਕੀ !admin17/07/202517/07/2025 by admin17/07/202517/07/20250162 ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ 5ਵੀਂ ਵਾਰ ਧਮਕੀ ਮਿਲੀ ਹੈ। ਕੱਲ੍ਹ ਤਿੰਨ ਆਈਆਂ ਧਮਕੀ ਭਰੀਆਂ ਈਮੇਲਾਂ ਤੋਂ ਬਾਅਦ, ਇਸ ਮਾਮਲੇ
Punjabਪੰਜਾਬ ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਾਉਣ ਦੇ ਹੁਕਮ !admin17/07/2025 by admin17/07/20250192 ਚੰਡੀਗੜ੍ਹ – ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਸਾਰੇ ਡੀਸੀਜ਼ ਨੂੰ ਸਖ਼ਤ ਹੁਕਮ ਜਾਰੀ ਕਰਦਿਆਂ ਹੋਇਆ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਵਾਉਣ ਲਈ
Australia & New ZealandTravelਇੰਟਰਨੈਸ਼ਨਲ ਸਟੂਡੈਂਟਸ ਨੂੰ ਆਸਟ੍ਰੇਲੀਆ ‘ਚ ਪੜ੍ਹਣ ਲਈ ਜਿ਼ਆਦਾ ਫੀਸ ਦੇਣੀ ਪਵੇਗੀ !admin17/07/2025 by admin17/07/20250156 ਆਸਟ੍ਰੇਲੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਵੀਜ਼ਾ ਫੀਸਾਂ ਦੇ ਵਿੱਚ ਵਾਧਾ ਕਰ ਦਿੱਤਾ ਹੈ। ਆਸਟ੍ਰੇਲੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੀਜ਼ਾ ਫੀਸ ਵਧਾ ਕੇ ਹੁਣ
IndiaReligionਹੁਣ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਕਰਵਾਉਣਗੇ ਮੁੱਖ-ਮੰਤਰੀ ਯੋਗੀ ਆਦਿੱਤਿਆਨਾਥ !admin17/07/202517/07/2025 by admin17/07/202517/07/20250208 ਯੂਪੀ ਦੇ ਮੁੱਖ-ਮੰਤਰੀ ਯੋਗੀ ਆਦਿੱਤਿਆਨਾਥ ਨੇ ਬੋਧੀ ਸ਼ਰਧਾਲੂਆਂ ਲਈ ‘ਬੁੱਧ ਤੀਰਥ ਦਰਸ਼ਨ ਯੋਜਨਾ’ ਅਤੇ ਸਿੱਖ ਸ਼ਰਧਾਲੂਆਂ ਲਈ ‘ਪੰਜ ਤਖ਼ਤ ਯਾਤਰਾ ਯੋਜਨਾ’ ਸ਼ੁਰੂ ਕਰਨ ਦੇ ਨਿਰਦੇਸ਼
PunjabTravelਆਦਮਪੁਰ ਤੋਂ ਐਮਸਟਰਡਮ ਅਤੇ ਮੈਨਚੈਸਟਰ ਲਈ ਉਡਾਣਾਂ ਦੀ ਸ਼ੁਰੂਆਤ !admin17/07/202517/07/2025 by admin17/07/202517/07/20250126 ਆਦਮਪੁਰ ਦੇ ਹਵਾਈ ਅੱਡੇ ਤੋਂ ਐਮਸਟਰਡਮ ਅਤੇ ਮੈਨਚੈਸਟਰ ਲਈ ਕਨੈਕਟਿੰਗ ਉਡਾਣਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੋਆਬਾ, ਲੁਧਿਆਣਾ, ਫਿਰੋਜ਼ਪੁਰ, ਗੁਰਦਾਸਪੁਰ, ਪਠਾਨਕੋਟ ਦੇ ਲੋਕਾਂ ਨੂੰ ਹੁਣ