Indiaਚਾਰਾ ਘੁਟਾਲੇ ‘ਚ ਲਾਲੂ ਯਾਦਵ ਦੋਸ਼ੀ ਕਰਾਰ 21 ਨੂੰ ਮਿਲੇਗੀ ਸਜ਼ਾ !admin16/02/2022 by admin16/02/20220920 ਰਾਂਚੀ – ਇਸ ਸਮੇਂ ਦੀ ਵੱਡੀ ਖਬਰ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਆ ਰਹੀ ਹੈ, ਜਿੱਥੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਭ ਤੋਂ ਵੱਡੇ ਚਾਰਾ
Punjabਸਾਬਕਾ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖਾਲਸਾ ਅਕਾਲੀ ਦਲ ਵਿੱਚ ਸ਼ਾਮਲadmin16/02/2022 by admin16/02/202201078 ਚੰਡੀਗੜ੍ਹ – ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਲੀਡਰਾਂ ਵੱਲੋਂ ਅਜੇ ਵੀ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਕੁਝ
Punjabਵੱਡੇ ਕਾਂਗਰਸੀ ਨੇਤਾ ਡਾ.ਅਸ਼ਵਨੀ ਕੁਮਾਰ ਵਲੋਂ ਕਾਂਗਰਸ ਨੂੰ ਅਲਵਿਦਾadmin16/02/202216/02/2022 by admin16/02/202216/02/20220242 ਨਵੀਂ ਦਿੱਲੀ – ਪਿਛਲੇ ਸਮੇਂ ਦੌਰਾਨ ਕਾਂਗਰਸ ਵਿੱਚ ਵਾਪਰਦੇ ਆ ਰਹੇ ਵੱਡੇ ਘਟਨਾਕ੍ਰਮ ਦੇ ਚੱਲਦਿਆਂ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਇੱਕ ਹੋਰ ਵੱਡਾ ਝਟਕਾ
Punjabਪੰਜਾਬ ਦੇ ਵਿੱਚ ਕੋਰੋਨਾ ਪਾਬੰਦੀਆਂ 25 ਫਰਵਰੀ ਤੱਕ ਵਧਾਈਆਂadmin16/02/2022 by admin16/02/20220275 ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਕੋਰੋਨਾ ਪਾਬੰਦੀਆਂ ਵਿਚ 25 ਫਰਵਰੀ 2022 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਾਸਕ ਲਾਜ਼ਮੀ ਸਮੇਤ ਹੋਰ
Pollywoodਲਾਈਵ ਸ਼ੋਅ ਦੌਰਾਨ ਗਾਇਕ ਪ੍ਰੇਮ ਢਿੱਲੋਂ ‘ਤੇ ਹਮਲਾadmin16/02/2022 by admin16/02/20220504 ਬਲਾਚੌਰ – ਸੰਗੀਤ ਜਗਤ ‘ਚ ਆਪਣੇ ਗੀਤਾਂ ਨਾਲ ਟਰੈਂਡ ਸੈੱਟ ਕਰਨ ਵਾਲੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਦਰਅਸਲ, ਸੋਸ਼ਲ ਮੀਡੀਆ ‘ਤੇ
Punjabਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਿਆਂ ਦੀ ਝੜੀadmin15/02/202215/02/2022 by admin15/02/202215/02/20220282 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਚੋਣ ਵਾਅਦਿਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ
Bollywood‘ਬੱਚਨ ਪਾਂਡੇ’ ਫਿਲਮ ਦੇ ਟਾਈਟਲ ’ਚ ਬਦਲਾਅadmin15/02/2022 by admin15/02/20220187 ਨਵੀਂ ਦਿੱਲੀ – ਅਕਸ਼ੈ ਕੁਮਾਰ ਦੀ ਫਿਲਮ ਬੱਚਨ ਪਾਂਡੇ 18 ਮਾਰਚ ਨੂੰ ਹੋਲੀ ਦੇ ਮੌਕੇ ’ਤੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ ਤੇ ਬੱਚਨ
Internationalਪ੍ਰਧਾਨ ਮੰਤਰੀ ਦੀਆਂ ਅਸਫਲਤਾਵਾਂ ਦੀ ਆਲੋਚਨਾ ਕਿਉਂ ਨਹੀਂ ਕੀਤੀ ਜਾ ਸਕਦੀ – ਮਰੀਅਮ ਨਵਾਜ਼admin15/02/2022 by admin15/02/20220369 ਇਸਲਾਮਾਬਾਦ – ਪਾਕਿਸਤਾਨ ਦੀ ਵਿਰੋਧੀ ਧਿਰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਨਿਸ਼ਾਨਾ ਸਾਧਿਆ ਹੈ। ਪ੍ਰਧਾਨ ਮੰਤਰੀ
Indiaਨਾਗਪੁਰ-ਮੁੰਬਈ ਰੂਟ ਉਪਰ ਵੀ ਦੌੜੇਗੀ ਬੁਲੇਟ ਟਰੇਨ !admin15/02/202215/02/2022 by admin15/02/202215/02/20220261 ਨਵੀਂ ਦਿੱਲੀ – ਦੇਸ਼ ਦੀ ਦੂਜੀ ਬੁਲੇਟ ਟਰੇਨ ਦੇ ਰੂਟ ‘ਤੇ ਵੀ ਜਲਦ ਫੈਸਲਾ ਲਿਆ ਜਾ ਸਕਦਾ ਹੈ। ਅਹਿਮਦਾਬਾਦ-ਮੁੰਬਈ ਬੁਲੇਟ ਟਰੇਨ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ
Internationalਰੂਸ ਵਲੋਂ ਅੱਜ ਯੂਕਰੇਨ ਉਪਰ ਕਿਸੇ ਵੀ ਵੇਲੇ ਕੀਤਾ ਜਾ ਸਕਦਾ ਹਮਲਾ !admin15/02/2022 by admin15/02/20220235 ਵਾਸ਼ਿੰਗਟਨ – ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਨੇ ਸੋਮਵਾਰ ਨੂੰ ਯੂਕ੍ਰੇਨ ਵਿੱਚ ਸੰਭਾਵਿਤ ਰੂਸੀ ਹਮਲੇ ਦੇ ਮੱਦੇਨਜ਼ਰ ਉੱਥੇ ਰਹਿ ਰਹੇ ਆਪਣੇ ਸਟਾਫ ਨੂੰ ਅਸਥਾਈ