ArticlesIndiaTechnologyਵਿਸ਼ਵ AI ਬਾਜ਼ਾਰ 2030 ਤੱਕ ਲਗਭਗ 1 ਟ੍ਰਿਲੀਅਨ ਡਾਲਰ ਤੱਕ ਹੋ ਸਕਦਾadmin19/02/202619/02/2026 by admin19/02/202619/02/2026097 ਆਰਟੀਫੀਸ਼ੀਅਲ ਇੰਟੈਲੀਜੈਂਸ (AI) ਪਿਛਲੇ 5 ਸਾਲਾਂ ਵਿੱਚ ਵਿਸ਼ਵ ਅਰਥਵਿਵਸਥਾ ਦਾ ਸਭ ਤੋਂ ਤੇਜ਼ੀ ਨਾਲ ਵਧ ਰਿਹਾ ਖੇਤਰ ਬਣ ਗਿਆ ਹੈ। 2020 ਅਤੇ 2024 ਦੇ ਵਿਚਕਾਰ
PunjabReligionਗਿਆਨੀ ਰਘਬੀਰ ਸਿੰਘ ਵੱਲੋਂ ਕਿਰਪਾਨ ਦੇ ਮੁੱਠੇ ਦਾ ਸਵਾਲ ਬੇਬੁਨਿਆਦ – ਗਿਆਨੀ ਗੁਰਮੁਖ ਸਿੰਘadmin19/02/202619/02/2026 by admin19/02/202619/02/2026099 ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਮੀਡੀਆ ਨੂੰ ਦਿੱਤੇ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ
IndiaTechnologyਗੂਗਲ ਦੇ ਸੀਈਓ ਵਲੋਂ ਏਆਈ ਦੇ ਵਿਕਾਸ ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤadmin18/02/2026 by admin18/02/2026061 ਏਆਈ ਪ੍ਰਭਾਵ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ
IndiaTechnologyਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਲੋਂ ‘ਵੇਵਜ਼ ਕ੍ਰਿਏਟਰਜ਼ ਕੋਰਨਰ’ ਦਾ ਉਦਘਾਟਨadmin18/02/202618/02/2026 by admin18/02/202618/02/2026071 ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ‘ਇੰਡੀਆ ਏਆਈ ਇਮਪੈਕਟ ਸਮਿਟ 2026’ ਵਿਖੇ ਵੇਵਜ਼ ਕ੍ਰਿਏਟਰਜ਼ ਕੋਰਨਰ ਦਾ ਉਦਘਾਟਨ ਕੀਤਾ। ਸਰਕਾਰ ਨੇ ਅੱਜ ਕਿਹਾ
Punjabਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀadmin18/02/202618/02/2026 by admin18/02/202618/02/2026079 ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ 1995 ਦੇ ਤਤਕਾਲੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਭਾਈ ਬਲਵੰਤ ਸਿੰਘ
Punjabਕੈਦੀਆਂ ਵਲੋਂ ਜੇਲ੍ਹਾਂ ’ਚੋਂ ਉਡਾਰੀ ਮਾਰਨ ਵਾਲਿਆਂ ’ਚੋਂ ਪੰਜਾਬ ਮੋਹਰੀadmin18/02/202618/02/2026 by admin18/02/202618/02/2026072 ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਇੱਕ ਵਾਰ ਫੇਰ ਤੋਂ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਕੇਂਦਰੀ ਜੇਲ੍ਹ ਸੂਚਨਾ ਪੋਰਟਲ ਦੇ ਜੇਲ੍ਹ ’ਚ ਨਾ ਪਰਤਣ
ArticlesAustralia & New Zealandਬਿਲਡਿੰਗ ਕਮਿਸ਼ਨ ਵਲੋਂ ਇਸ ਹੋਮ ਬਿਲਡਿੰਗ ਕੰਪਨੀ ਨਾਲ ਡੀਲ ਨਾ ਕਰਨ ਦੀ ਚਿਤਾਵਨੀ !admin19/02/202619/02/2026 by admin19/02/202619/02/2026078 ਆਸਟ੍ਰੇਲੀਆ ਦੇ ਵਿੱਚ ਨਵੇਂ ਘਰ ਬਨਾਉਣ ਜਾਂ ਪੁਰਾਣੇ ਘਰਾਂ ਨੂੰ ਨਵਿਆਉਣ ਵੇਲੇ ਬਿਲਡਿੰਗ ਕੰਪਨੀਆਂ ਅਤੇ ਕੰਨਟਰੈਕਟਰਾਂ ਦੇ ਵਲੋਂ, ਬਣੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਣ,
ArticlesIndiaTechnologyਭਾਰਤ-ਫਰਾਂਸ ਸਬੰਧਾਂ ਨੂੰ ਨਵੀਂ ਉਡਾਣ : ਰੱਖਿਆ, ਟੈਕਨੋਲੋਜੀ ਅਤੇ ਸਿਹਤ ‘ਚ ਕਈ ਸਮਝੌਤੇadmin18/02/202618/02/2026 by admin18/02/202618/02/2026057 ਭਾਰਤ-ਫਰਾਂਸ ਦੋਹਾਂ ਦੇਸ਼ਾਂ ਨੇ ਹੈਲੀਕਾਪਟਰ ਅਤੇ ਮਿਜ਼ਾਈਲ ਨਿਰਮਾਣ ਲਈ ਰੱਖਿਆ ਖੇਤਰ ਵਿੱਚ ਵੱਡੇ ਸਮਝੌਤਿਆਂ ‘ਤੇ ਦਸਤਖਤ ਕੀਤੇ ਹਨ। ਇਸ ਤੋਂ ਇਲਾਵਾ, ਸਿਹਤ ਸੰਭਾਲ ਵਿੱਚ ਏਆਈ
Internationalਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !admin18/02/202618/02/2026 by admin18/02/202618/02/2026084 ਈਰਾਨ ਅਤੇ ਅਮਰੀਕਾ ਵਿਚਕਾਰ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਜੇਨੇਵਾ ਵਿੱਚ ਗੱਲਬਾਤ ਦਾ ਇੱਕ ਨਵਾਂ ਦੌਰ ਸਮਾਪਤ ਹੋ ਗਿਆ ਹੈ। ਈਰਾਨੀ ਸਰਕਾਰੀ ਮੀਡੀਆ ਦੇ
CultureArticlesAustralia & New Zealandਆਸਟ੍ਰੇਲੀਆ ਦੇ ਪ੍ਰਵਾਸੀਆਂ ਵਿੱਚ ਸਮਾਜਿਕ ਰਿਸ਼ਤਿਆਂ ਦੀ ਬਹੁਤ ਅਹਿਮੀਅਤ !admin18/02/202618/02/2026 by admin18/02/202618/02/2026042 ਇੱਕ ਨਵੀਂ ਖੋਜ ਦਰਸਾਉਂਦੀ ਹੈ ਕਿ ਆਸਟ੍ਰੇਲੀਆ ਵਿੱਚ ਪ੍ਰਵਾਸੀਆਂ ਵਿੱਚ ਆਪਣੇਪਣ ਦੇ ਲਈ ਸਮਾਜਿਕ ਜੁੜਾਵ ਬਹੁਤ ਮਹੱਤਵਪੂਰਨ ਹਨ। ਇਹ ਨਵੀਂ ਰਾਸ਼ਟਰੀ ਖੋਜ ਦਰਸਾਉਂਦੀ ਹੈ ਕਿ