Punjabਪ੍ਰੋਫੈਸਰ ਭੁੱਲਰ ਦੀ ਰਿਹਾਈ ਸਬੰਧੀ ਭਗਵੰਤ ਮਾਨ ਦਾ ਵੱਡਾ ਬਿਆਨBunty25/01/2022 by Bunty25/01/20220258 ਜਲੰਧਰ – ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਸਜ਼ਾ ਸਮੀਖਿਆ ਬੋਰਡ ਦੀ ਰਿਪੋਰਟ ਆਉਣ ਉਪਰ ਤੁਰੰਤ
Indiaਪੰਜਾਬ ‘ਚ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ (ਯੂਨਾਈਟਿਡ) ਵਿਚਾਲੇ ਸੀਟਾਂ ਦੀ ਵੰਡBunty25/01/2022 by Bunty25/01/20220249 ਨਵੀਂ ਦਿੱਲੀ – ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸੰਯੁਕਤ ਅਕਾਲੀ ਦਲ-ਢੀਂਡਸਾ ਵਿਚਾਲੇ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਗਿਆ
Bollywoodਫਿਲਮ ਇੰਸਟੀਚਿਊਟ ਆਫ ਇੰਡੀਆ ਨੇ ਤਾਪਸੀ ਪੰਨੂ ਨੂੰ ਸਾਲ 2021 ਦੀ ਸਰਵੋਤਮ ਅਦਾਕਾਰਾ ਦੀ ਸੂਚੀ ‘ਚ ਕੀਤਾ ਸ਼ਾਮਲBunty25/01/2022 by Bunty25/01/20220424 ਨਵੀਂ ਦਿੱਲੀ – ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਆਪਣੀ ਸ਼ਾਨਦਾਰ ਐਕਟਿੰਗ ਅਤੇ ਬੇਮਿਸਾਲ ਅੰਦਾਜ਼ ਕਾਰਨ ਚਰਚਾ ‘ਚ ਰਹਿੰਦੀ ਹੈ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨਾਲ ਆਪਣੀਆਂ
Punjabਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਸ ਨੇ ਕੀਤੀ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗBunty25/01/2022 by Bunty25/01/20220231 ਅੰਮ੍ਰਿਤਸਰ – ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਤੋਂ ਸੰਸਦ ਮੈਂਬਰ ਬਰੈਡ ਵਿਸ ਵਲੋਂ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਸੰਬੰਧੀ ਪਾਰਲੀਮੈਂਟ ਵਿੱਚ ਦਾਇਰ
Punjabਸ਼੍ਰੀ ਕਾਲੀ ਮਾਤਾ ਮੰਦਰ ‘ਚ ਨੌਜਵਾਨ ਨੇ ਮਾਤਾ ਦੇ ਆਸਣ ਦੀ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂBunty25/01/2022 by Bunty25/01/20220435 ਪਟਿਆਲਾ – ਸਥਾਨਕ ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਰ `ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ ਬੇਅਦਬੀ ਕੀਤੀ। ਘਟਨਾ ਤੋਂ ਬਾਅਦ ਮੰਦਰ ਦੇ ਸੁਰੱਖਿਆ ਮੁਲਾਜ਼ਮਾਂ ਨੇ
Punjabਮੇਰੀ ਸਰਕਾਰ ਨੇ 111 ਦਿਨਾਂ ‘ਚ 11 ਸਾਲਾਂ ਜਿੰਨਾ ਕੰਮ ਕੀਤਾ : ਮੁੱਖ ਮੰਤਰੀ ਚੰਨੀBunty25/01/2022 by Bunty25/01/20220923 ਨਾਭਾ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਾਭਾ ਵਿਖੇ ਸਾਧੂ ਸਿੰਘ ਧਰਮਸੋਤ ਵੱਲੋਂ ਰੱਖੀ ਇਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਬਗੈਰ
Punjabਹਾਈ ਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦਾ ਕਾਂਗਰਸ ਨੇ ਕੀਤਾ ਸਵਾਗਤBunty25/01/2022 by Bunty25/01/20220780 ਚੰਡੀਗੜ੍ਹ – ਕਾਂਗਰਸ ਦੇ ਸੀਨੀਅਰ ਆਗੂ ਅਲਕਾ ਲਾਂਬਾ ਨੇ ਪੰਜਾਬ ਚ ਨਸ਼ਾ ਫੈਲਾਉਣ ਅਤੇ ਨਸ਼ਾ ਮਾਫੀਆਵਾਂ ਨੂੰ ਸ਼ਹਿ ਦੇਣ ਵਾਲੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ
Punjabਨਵਜੋਤ ਸਿੰਘ ਸਿੱਧੂ ਦਿਨ ’ਚ ਤਿੰਨ ਘੰਟੇ ਭਗਵਾਨ ਨਾਲ ਗੱਲ ਕਰਦਾ !Bunty25/01/202225/01/2022 by Bunty25/01/202225/01/202201260 ਜਲੰਧਰ – ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਈ ਰਹੱਸਮਈ ਖ਼ੁਲਾਸੇ ਕੀਤੇ ਹਨ। ਸਭ ਤੋਂ ਵੱਡਾ
Indiaਭਗਵੰਤ ਮਾਨ ‘ਤੇ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼Bunty25/01/2022 by Bunty25/01/20220344 ਨਵੀਂ ਦਿੱਲੀ – ਵਿਧਾਨ ਸਭਾ ਚੋਣਾਂ ‘ਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਚੋਣ ਕਮਿਸ਼ਨ ਨੇ ਰੈਲੀਆਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਪਰ ਇਕ ਤੋਂ
Indiaਭਾਰਤ ‘ਚ 15 ਫਰਵਰੀ ਤਕ ਰੁਕ ਜਾਵੇਗੀ ਕੋਰੋਨਾ ਦੀ ਰਫਤਾਰBunty25/01/2022 by Bunty25/01/20220254 ਮਹਾਰਾਸ਼ਟਰ – ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਪਿਛਲੇ ਇਕ ਹਫ਼ਤੇ ਤੋਂ ਤੇਜ਼ੀ ਨਾਲ ਵੱਧ ਰਹੇ ਹਨ। ਹਾਲਾਂਕਿ, 15 ਫਰਵਰੀ ਤਕ ਦੇਸ਼ ਵਿਚ ਕੋਵਿਡ ਦੇ