Indiaਓਮੀਕ੍ਰੋਨ ਦੇ ਵਧਦੇ ਖਤਰੇ ਦੇ ਵਿਚਕਾਰ ਦਿੱਲੀ ‘ਚ ਇਨ੍ਹਾਂ ਚੀਜ਼ਾਂ ‘ਤੇ ਲਾਗੂ ਪਾਬੰਦੀਆਂBunty29/12/2021 by Bunty29/12/20210162 ਨਵੀਂ ਦਿੱਲੀ – ਸਟੇਟ ਬਿਊਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ‘ਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਲੋਕ ਲਾਪਰਵਾਹ ਹਨ।
Indiaਸਿਹਤ ਮੰਤਰੀ ਨੇ ਡਾਕਟਰਾਂ ਤੋਂ ਹੜਤਾਲ ਵਾਪਸ ਲੈਣ ਦੀ ਕੀਤੀ ਅਪੀਲBunty29/12/2021 by Bunty29/12/20210737 ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਰੈਜ਼ੀਡੈਂਟ ਡਾਕਟਰਾਂ ਨੂੰ ਲੋਕ ਹਿੱਤ ਵਿੱਚ (NEET 2021 ਕਾਉਂਸਲਿੰਗ ਵਿੱਚ ਦੇਰੀ ਦੇ ਵਿਰੁੱਧ) ਆਪਣੀ ਹੜਤਾਲ ਨੂੰ ਵਾਪਸ
IndiaCorbevax ਵੈਕਸੀਨ ਦੇ ਨਾਲ-ਨਾਲ ਐਂਟੀ ਵਾਇਰਲ ਦਵਾਈ ਨੂੰ ਮਿਲੀ ਮਨਜ਼ੂਰੀBunty29/12/2021 by Bunty29/12/20210412 ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਵਾਇਰਸ ਨੂੰ ਪੂਰੀ ਤਰ੍ਹਾਂ ਹਰਾਉਣ ਲਈ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਸਿਹਤ ਅਤੇ ਪਰਿਵਾਰ ਕਲਿਾਣ ਮੰਤਰਾਲੇ
Punjabਬੱਚਿਆਂ ਨੂੰ ਸਿੱਖ ਇਤਿਹਾਸ ਤੇ ਸਿੱਖ ਰਹਿਤ ਮਰਯਾਦਾ ਨਾਲ ਜੋੜਨ ਲਈ ਵੱਡੀ ਭੂਮਿਕਾ ਨਿਭਾਅ ਸਕਦੇ ਨੇ ਮਾਪੇ : ਸੰਤ ਅਮੀਰ ਸਿੰਘBunty29/12/2021 by Bunty29/12/20210628 ਲੁਧਿਆਣਾ – ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਸੁਚੱਜੀ ਦੇਖ-ਰੇਖ ਹੇਠ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ
Punjabਇੰਝ ਹੀ ਨਹੀਂ ਲਿਆ ਕਿਸਾਨ ਸੰਗਠਨਾਂ ਨੇ ਰਾਜਨੀਤੀ ‘ਚ ਉਤਰਨ ਦਾ ਫੈਸਲਾBunty29/12/2021 by Bunty29/12/20210221 ਚੰਡੀਗੜ੍ਹ – ਪੰਜਾਬ ਦੀਆਂ 25 ਕਿਸਾਨ ਜਥੇਬੰਦੀਆਂ ਨੇ ਸਾਂਝਾ ਸਮਾਜ ਮੋਰਚਾ ਬਣਾ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਹ ਸਭ
Punjabਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆBunty29/12/2021 by Bunty29/12/20210518 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦੇ ਨਾਂ ਦਾ ਅੱਜ ਅਧਿਕਾਰਤ ਐਲਾਨ ਕਰ
Punjab”ਸਰਕਾਰ ਦਾ ਹਿੱਸਾ ਬਣੋ” ਰੈਲੀ ‘ਚ ਬਸਪਾ ਅਕਾਲੀ ਵਰਕਰਾਂ ਦਾ ਹੋਇਆ ਇਕੱਠBunty29/12/2021 by Bunty29/12/20210373 ਡੇਰਾਬੱਸੀ – ਪੰਜਾਬ ਸੂਬੇ ‘ਤੇ ਰਾਜ ਕਰਨ ਲਈ ਹਮੇਸ਼ਾ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੈ ਅਤੇ ਗਰੀਬਾਂ ਦੇ ਖ਼ੂਨ-ਪਸੀਨੇ ਦੀ ਕਮਾਈ ‘ਤੇ ਰੱਜ
Punjabਕਾਂਗਰਸ ਐਮ ਪੀ ਪ੍ਰਤਾਪ ਬਾਜਵਾ ਦੇ ਭਰਾ ਸਮੇਤ ਦੋ ਵਿਧਾਇਕ ਭਾਜਪਾ ‘ਚ ਸ਼ਾਮਲBunty29/12/202129/12/2021 by Bunty29/12/202129/12/20210220 ਚੰਡੀਗੜ੍ਹ – ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਪੰਜਾਬ ਦੇ ਕੁੱਲ 16 ਲੀਡਰਾਂ ਨੇ ਭਾਜਪਾ ਜੁਆਇਨ ਕੀਤੀ ਹੈ। ਮਾਝੇ ਦੇ ਹਲਕਾ ਕਾਦੀਆਂ ਤੋਂ
Sportਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆਂ ਵੀ ਭਾਜਪਾ ‘ਚ ਸ਼ਾਮਲBunty29/12/2021 by Bunty29/12/20210489 ਨਵੀਂ ਦਿੱਲੀ – ਸਾਬਕਾ ਕ੍ਰਿਕਟਰ ਦਿਨੇਸ਼ ਮੋਗੀਆਂ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦਿੱਲੀ ਹੈੱਡਕੁਆਰਟਰ ਵਿਖੇ ਪੰਜਾਬ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ
Punjabਕਾਂਗਰਸ ਦੇ ਡੁੱਬਦੇ ਜਹਾਜ਼ ਦੇ ਕਪਤਾਨ ਹਨ ਸਿੱਧੂ ਤੇ ਚੰਨੀ-ਸੁਖਬੀਰ ਬਾਦਲBunty29/12/2021 by Bunty29/12/20210441 ਕਾਹਨੂੰਵਾਨ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਿਆਂ ਵਿਚ ਜਿੱਥੇ ਚੋਣ ਮੀਟਿੰਗਾਂ