Indiaਗਰੁੱਪ ਕੈਪਟਨ ਵਰੁਣ ਸਿੰਘ ਵੀ ਹਾਰ ਗਏ ਜ਼ਿੰਦਗੀ ਦੀ ਜੰਗBunty16/12/2021 by Bunty16/12/20210385 ਨਵੀਂ ਦਿੱਲੀ – ਤਾਮਿਲਨਾਡੂ ਦੇ ਕੂਨੂਰ ‘ਚ ਹੈਲੀਕਾਪਟਰ ਹਾਦਸੇ ‘ਚ ਬਚੇ ਇਕਲੌਤੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਦੇਹਾਂਤ ਹੋ ਗਿਆ ਹੈ। ਬੀਤੀ 8 ਦਸੰਬਰ ਨੂੰ ਕ੍ਰੈਸ਼
Punjabਉੁਪ ਮੁੱਖ ਮੰਤਰੀ ਦੇ ਹਲਕੇ ‘ਚ ਗੱਜੇ ਸੁਖਬੀਰ ਬਾਦਲ, ਕਿਹਾ- ਕਾਂਗਰਸ ਦੇ ਰਾਜ ‘ਚ ਪੰਜਾਬ ‘ਚ ਰਿਹਾ ਗੁੰਡਾ ਰਾਜBunty16/12/2021 by Bunty16/12/20210227 ਕਲਾਨੌਰ – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਸ੍ਰੀ ਹੱਕ ਵਿਚ ਡੇਰਾ
Punjabਟੋਲ ਪਲਾਜ਼ਾ ਲਹਿਰਾ ਬੇਗਾ ਤੇ ਜੀਦਾ ਵਿਖੇ ਮਨਾਇਆ ਜਿੱਤ ਦਾ ਜਸ਼ਨBunty16/12/2021 by Bunty16/12/20210313 ਬਠਿੰਡਾ – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਅੱਜ ਟੋਲ ਪਲਾਜ਼ਾ ਲਹਿਰਾ ਬੇਗਾ ਤੇ ਜੀਦਾ ਵਿਖੇ ਜੇਤੂ ਜਸ਼ਨ ਤੇ ਸਵਾਗਤੀ ਰੈਲੀ ਕੀਤੀ ਗਈ,
Punjabਡਰੱਗ ਰਿਪੋਰਟ ਲੀਕ, ਸੀਐੱਮ ਚੰਨੀ ਬੋਲੇ-ਵੱਡੀਆਂ ਮੱਛੀਆਂ ਕੇਸ ‘ਚ ਫਸੀਆਂBunty16/12/2021 by Bunty16/12/20210299 ਚੰਡੀਗੜ੍ਹ – ਨਸ਼ਿਆਂ ਦੇ ਮਾਮਲਿਆਂ ਦੀ ਮੁੜ ਜਾਂਚ ਸਬੰਧੀ ਬਿਊਰੋ ਆਫ਼ ਇਨਵੈਸਟੀਗੇਸ਼ਨ ਦੀ ਰਿਪੋਰਟ ਲੀਕ ਹੋਣ ਕਾਰਨ ਸਰਕਾਰ ਦੀ ਜੰਮ ਕੇ ਨਾਅਰੇਬਾਜ਼ੀ ਹੋ ਰਹੀ ਹੈ।
Punjabਭਾਕਿਯੂ-ਡਕੌਂਦਾ ਵੱਲੋਂ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗBunty16/12/2021 by Bunty16/12/20210372 ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਐਸਆਈਟੀ ਦੀ ਜਾਂਚ ਨੇ
Punjabਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਪਾਸਪੋਰਟ ਤੇ ਪੀਸੀਆਰ ਹੋਵੇ ਖ਼ਤਮBunty16/12/2021 by Bunty16/12/20210549 ਅੰਮ੍ਰਿਤਸਰ – ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਤੇ ਪੀਸੀਆਰ ਟੈਸਟ
Bollywoodਆਰੀਅਨ ਖ਼ਾਨ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤBunty16/12/2021 by Bunty16/12/202101650 ਮੁੰਬਈ – ਫਿਲਮ ਸਟਾਰ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੂੰ ਡਰੱਗ ਮਾਮਲੇ ਵਿਚ ਬੰਬੇ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਬੰਬੇ ਹਾਈ ਕੋਰਟ ਦੇ
Internationalਨਿਊਜ਼ੀਲੈਂਡ ‘ਚ ਦੋ ਹੋਰ ਪੰਜਾਬੀ ਕੁੜੀਆਂ ਬਣੀਆਂ ਯੂਥ ਪਾਰਲੀਮੈਂਟ ਮੈਂਬਰBunty16/12/2021 by Bunty16/12/20210336 ਆਕਲੈਂਡ – ਨਿਊਜ਼ੀਲੈਂਡ `ਚ 53ਵੀਂ ਪਾਰਲੀਮੈਂਟ ਦੀ 10ਵੀਂ ਯੂਥ ਪਾਰਲੀਮੈਂਟ ਵਾਸਤੇ ਦੋ ਹੋਰ ਪੰਜਾਬੀ ਕੁੜੀਆਂ ਨੂੰ ਯੂਥ ਪਾਰਲੀਮੈਂਟ ਮੈਂਬਰ ਬਣ ਗਈਆਂ ਹਨ। ਗਿਸਬੌਰਨ ਤੋਂ ਸੁਮੀਤਾ
Internationalਅਮਰੀਕਾ ਦੀ ਮਿਆਂਮਾਰ ’ਤੇ ਪਾਬੰਦੀ ਲਗਾਉਣ ਦੀ ਤਿਆਰੀ : ਬਲਿੰਕਨBunty16/12/2021 by Bunty16/12/20210154 ਕੁਆਲਾਲੰਪੁਰ – ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਬਾਇਡਨ ਪ੍ਰਸ਼ਾਸਨ ਮਿਆਂਮਾਰ ’ਚ ਫ਼ੌਜੀ ਸ਼ਾਸਕਾਂ ’ਤੇ ਲੋਕਤੰਤਰ ਦੀ ਬਹਾਲੀ ਦਾ ਦਬਾਅ ਪਾਉਣ ਲਈ ਸਖ਼ਤ
Punjabਖੇਡ ਮੰਤਰੀ ਨੇ ਖਿਡਾਰੀਆਂ ਤੇ ਕੋਚਾਂ ਨੂੰ 11.80 ਕਰੋੜ ਰੁਪਏ ਦੀ ਰਾਸ਼ੀ ਵੰਡੀBunty16/12/2021 by Bunty16/12/20210193 ਚੰਡੀਗੜ੍ਹ – ਕੌਮੀ ਬਜਟ ਦਾ 10 ਤੋਂ 15 ਫੀਸਦੀ ਨੌਜਵਾਨਾਂ ਖ਼ਾਸ ਤੌਰ ਉਤੇ ਖਿਡਾਰੀਆਂ ਉਪਰ ਖਰਚਣ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ