Punjab11 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਪੰਜਾਬ ‘ਚ ਇਕ ਹੋਰ ਸਰਕਾਰੀ ਸਕੂਲ ਬੰਦBunty08/12/2021 by Bunty08/12/20210437 ਫਿਰੋਜ਼ਪੁਰ – ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ 11 ਹੋਰ ਬੱਚੇ ਕੋਵਿਡ ਪਾਜ਼ੇਟਿਵ ਆਉਣ ਨਾਲ ਮਾਪਿਆਂ ਤੇ ਵਿਦਿਆਰਥੀਆਂ ‘ਚ ਦਹਿਸ਼ਤ ਫੈਲ ਗਈ ਹੈ। ਤਿੰਨ
Punjabਕਾਂਗਰਸ ਨੇ 22 ਜ਼ਿਲ੍ਹਾ ਕੋਆਰਡੀਨੇਟਰਾਂ ਦਾ ਕੀਤਾ ਐਲਾਨBunty08/12/2021 by Bunty08/12/202101135 ਚੰਡੀਗੜ੍ਹ – ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕੀਤੀ ਹੈ। ਪਠਾਨਕੋਟ ਤੋਂ ਮਨੋਜ ਪਠਾਨੀਆ, ਗੁਰਦਾਸਪੁਰ ਤੋਂ ਵਿਜੈ ਇੰਦਰ ਕਰਨ,
Punjabਸੁਖਬੀਰ ਨੇ ਚੰਨੀ ਤੇ ਕੇਜਰੀਵਾਲ ਨੂੰ ਵੀ ਛੱਡਿਆ ਪਿੱਛੇ, ਔਰਤਾਂ ਨੂੰ ਹਰ ਮਹੀਨੇ 2000 ਰੁਪਏBunty08/12/2021 by Bunty08/12/20210419 ਤਪਾ ਮੰਡੀ – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਜ਼ਿਲ੍ਹਾ ਬਰਨਾਲਾ ਦੀ ਸਬ ਡਵੀਜ਼ਨ ਤਪਾ ਮੰਡੀ
Punjabਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣਾਈਆਂ ਕਮੇਟੀਆਂ, ਪਰ ਤਿੰਨਾਂ ਦੇ ਮੁਖੀ ਇਕ-ਦੂਸਰੇ ਦੇ ਵਿਰੋਧੀBunty08/12/2021 by Bunty08/12/20210381 ਚੰਡੀਗੜ੍ਹ – ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਕੋ-ਆਰਡੀਨੇਸ਼ਨ, ਪ੍ਰਚਾਰ, ਮੈਨੀਫੈਸਟੋ ਤੇ ਸਕ੍ਰੀਨਿੰਗ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਕੋ-ਆਰਡੀਨੇਸ਼ਨ ਕਮੇਟੀ ਦੀ ਕਮਾਨ ਅੰਬਿਕਾ ਸੋਨੀ,
Bollywoodਵਿੱਕੀ ਕੌਸ਼ਲ-ਕੈਟਰੀਨਾ ਕੈਫ ਦੇ ਵਿਆਹ ਵਿਰੁੱਧ ਰਾਜਸਥਾਨ ‘ਚ ਵਕੀਲ ਨੇ ਦਰਜ ਕਰਵਾਈ ਸ਼ਿਕਾਇਤBunty08/12/2021 by Bunty08/12/20210512 ਨਵੀਂ ਦਿੱਲੀ – ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਇੱਕ ਸ਼ਾਹੀ ਹੋਟਲ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹਨ। ਦੋਵੇਂ
Internationalਅਮਰੀਕਾ ਨੇ ਬੀਜਿੰਗ ਓਲੰਪਿਕ ਦਾ ਕੀਤਾ ਕੂਟਨੀਤਕ ਬਾਈਕਾਟBunty08/12/2021 by Bunty08/12/20210785 ਵਾਸ਼ਿੰਗਟਨ – ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਚੀਨ ਵਿੱਚ 2022 ਦੀਆਂ ਵਿੰਟਰ ਓਲੰਪਿਕ ਖੇਡਾਂ ਦਾ ਕੂਟਨੀਤਕ ਬਾਈਕਾਟ ਕਰੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ
Internationalਭਾਰਤਵੰਸ਼ੀ ਅਨਿਲ ਵੀ ਨਾਸਾ ਦੇ ਮੂਨ ਮਿਸ਼ਨ ਦੇ 10 ਪੁਲਾੜ ਯਾਤਰੀਆਂ ‘ਚBunty08/12/2021 by Bunty08/12/20210421 ਵਾਸ਼ਿੰਗਟਨ – ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਉਮੀਦਾਂ ਭਰੇ ਮੂਨ ਮਿਸ਼ਨ ਲਈ 10 ਪੁਲਾੜ ਯਾਤਰੀਆਂ ਦੀ ਚੋਣ ਕੀਤਾ ਹੈ। ਇਨ੍ਹਾਂ ‘ਚ ਅਮਰੀਕੀ ਹਵਾਈ ਫ਼ੌਜ ‘ਚ
Punjabਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ 17 ਦਸੰਬਰ ਤਕ ਮੁਲਤਵੀBunty08/12/2021 by Bunty08/12/20210419 ਫਰੀਦਕੋਟ – ਬਹਿਬਲ ਕਲਾਂ ਗੋਲੀਕਾਂਡ ਦੇ ਚੱਲ ਰਹੇ ਕੇਸ ਸਰਕਾਰ ਬਨਾਮ ਚਰਨਜੀਤ ਸਿੰਘ ਦੀ ਅਗਲੀ ਸੁਣਵਾਈ 17 ਦਸੰਬਰ ਤਕ ਟਲ ਗਈ ਹੈ। ਇਸ ਕੇਸ ਵਿੱਚ
Punjabਕਾਂਗਰਸ ਵੱਲੋਂ ਅਜੈ ਮਾਕਨ ਨੂੰ ਜ਼ਿੰਮੇਵਾਰੀ ਦੇਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਚੁੱਕੇ ਸਵਾਲBunty08/12/2021 by Bunty08/12/20210201 ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ
Punjabਪੰਜਾਬ ਦੇ ਸਰਕਾਰੀ ਸਕੂਲਾਂ ‘ਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀBunty08/12/2021 by Bunty08/12/20210516 ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ