BusinessPunjabਯੂਨੀਅਨ ਬਜਟ 2026-27 ਦਾ ਕਿਸਾਨਾਂ ਤੇ ਉਦਯੋਗਪਤੀਆਂ ਨੂੰ ਮਿਲੇਗਾ ਖਾਸ ਲਾਭ – ਫਿੱਕੀadmin03/02/202603/02/2026 by admin03/02/202603/02/2026065 ਐਫਆਈਸੀਸੀ (FICCI) ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਐਡਵਾਈਜ਼ਰੀ ਕੌਂਸਲ ਨੇ ਕੇਂਦਰੀ ਬਜਟ 2026-27 ਦਾ ਸਵਾਗਤ ਕੀਤਾ ਹੈ। ਇਸ ਬਜਟ ਵਿਚ ਸੁਧਾਰਾਂ ਨੂੰ ਹੋਰ ਅੱਗੇ ਵਧਾਉਣ, ਬੁਨਿਆਦੀ
Health & FitnessAustralia & New Zealandਵਿਕਟੋਰੀਆ ‘ਚ ADHD ਲਈ ਵੱਡਾ ਬਦਲਾਅ: ਹੁਣ GP ਡਾਕਟਰ ਕਰਨਗੇ ਪਛਾਣ ਤੇ ਇਲਾਜadmin03/02/202603/02/2026 by admin03/02/202603/02/2026047 ਵਿਕਟੋਰੀਆ ਸਰਕਾਰ ਇਸ ਸਾਲ ADHD ਨਾਲ ਜੁੜੇ ਨਵੇਂ ਨਿਯਮ ਲਿਆ ਰਹੀ ਹੈ। ਇਸ ਤਹਿਤ ਹੁਣ ਖ਼ਾਸ ਤੌਰ ‘ਤੇ ਤਿਆਰ ਕੀਤੇ GP ਡਾਕਟਰ ਬੱਚਿਆਂ ਅਤੇ ਵੱਡਿਆਂ
Punjabਬਿਕਰਮ ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ : ਰਜਿੰਦਰ ਮੋਹਨ ਸਿੰਘ ਛੀਨਾadmin03/02/202603/02/2026 by admin03/02/202603/02/2026068 ਅੰਮ੍ਰਿਤਸਰ – ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ
Punjabਖੇਤੀ ਉਤਪਾਦਾਂ ਦੀ ਮਾਰਕੀਟਿੰਗ ਅਤੇ ਐਗਮਾਰਕ ਕਰਵਾਉਣ ਸਬੰਧੀ ਜਾਣਕਾਰੀ ਦਿੱਤੀadmin03/02/202603/02/2026 by admin03/02/202603/02/2026066 ਅੰਮ੍ਰਿਤਸਰ – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਵਿਜਟ ਅਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ
IndiaInternationalਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀadmin03/02/202603/02/2026 by admin03/02/202603/02/2026058 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਭਾਰਤ ‘ਤੇ ਲਗਾਏ ਗਏ ਟੈਰਿਫ ਨੂੰ 25% ਤੋਂ ਘਟਾ ਕੇ 18% ਕਰ ਦਿੱਤਾ ਹੈ।
ArticlesIndiaਭਾਰਤ ਦੇ ਪਾਰਲੀਮੈਂਟ ‘ਚ ਰਾਹੁਲ ਗਾਂਧੀ ਦੀ ਕਿਸ ਗੱਲ ਨੇ ਹੰਗਾਮਾ ਖੜ੍ਹਾ ਕਰ ਦਿੱਤਾ ?admin03/02/202603/02/2026 by admin03/02/202603/02/2026079 ਭਾਰਤ ਦੇ ਵਿੱਚ ਪਾਰਲੀਮੈਂਟ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਸਦਨ ਵਿੱਚ ਇੱਕ ਸਾਬਕਾ ਫੌਜ ਮੁਖੀ
Internationalਪਾਕਿਸਤਾਨੀ ਫੌਜ ਦੀੇ ਬਲੋਚਿਸਤਾਨ ਵਿੱਚ ਦੋ ਦਿਨਾਂ ਕਾਰਵਾਈ ਦੌਰਾਨ 145 ਤੋਂ ਵੱਧ ਲੋਕਾਂ ਦੀ ਮੌਤadmin03/02/2026 by admin03/02/2026060 ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਸੁਰੱਖਿਆ ਬਲਾਂ ਨੇ ਲਗਭਗ 40 ਘੰਟੇ ਚੱਲੇ ਇੱਕ ਫੌਜੀ ਕਾਰਵਾਈ ਦੇ ਵਿੱਚ 145 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ
BusinessIndiaਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਹਿੱਸਾ 9 ਮਾਰਚ ਤੋਂ ਸ਼ੁਰੂ ਹੋਵੇਗਾadmin03/02/202603/02/2026 by admin03/02/202603/02/2026073 ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਹਿੱਸਾ 9 ਮਾਰਚ ਤੋਂ ਸ਼ੁਰੂ ਹੋਵੇਗਾ, ਜਿਸ ਦੌਰਾਨ ਸਰਕਾਰ ਆਰਥਿਕ ਸੁਧਾਰਾਂ ਨਾਲ ਸਬੰਧਤ ਮੁੱਖ ਬਿੱਲਾਂ ਨੂੰ ਅੱਗੇ ਵਧਾਉਣ ਦੀ
ArticlesIndiaInternationalTechnologyਸਿੰਗਾਪੁਰ ਏਅਰ ਸ਼ੋਅ ‘ਚ ਭਾਰਤ ਦੀ ਸਾਰੰਗ ਏਅਰੋਬੈਟਿਕ ਟੀਮ ਦਾ ਸ਼ਕਤੀਸ਼ਾਲੀ ਪ੍ਰਦਰਸ਼ਨadmin03/02/202603/02/2026 by admin03/02/202603/02/2026067 ਭਾਰਤੀ ਹਵਾਈ ਸੈਨਾ ਸਿੰਗਾਪੁਰ ਏਅਰ ਸ਼ੋਅ 2026 ਵਿੱਚ ਪੂਰੀ ਤਾਕਤ ਨਾਲ ਹਿੱਸਾ ਲੈ ਰਹੀ ਹੈ। ਹਵਾਈ ਸੈਨਾ ਦੀ ਮਸ਼ਹੂਰ ਸਾਰੰਗ ਹੈਲੀਕਾਪਟਰ ਡਿਸਪਲੇਅ ਟੀਮ ਇਸ ਵੱਕਾਰੀ
Punjabਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪਰ ਜੇਲ੍ਹ ‘ਚੋਂ ਰਿਹਾਈ ਟਲੀ !admin03/02/202603/02/2026 by admin03/02/202603/02/2026065 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ