ArticlesInternationalਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !admin02/07/202502/07/2025 by admin02/07/202502/07/20250176 ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਦਾ ਇੱਕ ਹਿੱਸਾ ਰੋਕ ਦਿੱਤਾ ਹੈ। ਹੁਣ ਯੂਕਰੇਨ ਨੂੰ ਪੈਟ੍ਰਿਅਟ ਹਵਾਈ ਰੱਖਿਆ ਪ੍ਰਣਾਲੀ ਅਤੇ ਮਿਜ਼ਾਈਲਾਂ ਨਹੀਂ ਮਿਲਣਗੀਆਂ। ਵ੍ਹਾਈਟ ਹਾਊਸ
Punjabਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਪਿੰਡ ਵੜੈਚ ਦੇ ਗੁਰਦੁਆਰੇ ਨੂੰ ਬਚਾਉਣ ਦੀ ਅਪੀਲ !admin02/07/202502/07/2025 by admin02/07/202502/07/20250221 ਅੰਮ੍ਰਿਤਸਰ – ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰ ਬਲਦੇਵ ਸਿੰਘ ਸਿਰਸਾ ਨੇ ਜਥੇਦਾਰ ਅਕਾਲ ਤਖਤ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਦੇ
Punjab‘ਤਣਾਅ ਨੂੰ ਕਾਬੂ ਕਰਨਾ: ਬਰਨਆਉਟ ਤੋਂ ਸੰਤੁਲਨ ਤੱਕ’ ਵਿਸ਼ੇ ’ਤੇ ਪ੍ਰੋਗਰਾਮ ਸੰਪੰਨ !admin02/07/202502/07/2025 by admin02/07/202502/07/20250110 ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ‘ਤਣਾਅ ਨੂੰ ਕਾਬੂ ਕਰਨਾ: ਬਰਨਆਉਟ ਤੋਂ ਸੰਤੁਲਨ ਤੱਕ’ ਵਿਸ਼ੇ ’ਤੇ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਸੰਪੰਨ
ArticlesAustralia & New Zealandਟਰੰਪ ਸਰਕਾਰ ਨੂੰ ਆਸਟ੍ਰੇਲੀਅਨ ਪ੍ਰਧਾਨ ਮੰਤਰੀ ਨਾਲ ਮੀਟਿੰਗ ਨਾ ਹੋਣ ‘ਤੇ ਅਫ਼ਸੋਸ !admin02/07/202502/07/2025 by admin02/07/202502/07/20250146 ਅਮਰੀਕਾ ਦੀ ਟਰੰਪ ਸਰਕਾਰ ਨੇ ਜੀ-7 ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਦੇ ਨਾਲ ਮੀਟਿੰਗ ਵਿੱਚ ਸ਼ਾਮਲ ਨਾ ਹੋਣ ‘ਤੇ ਅਫ਼ਸੋਸ ਪ੍ਰਗਟ ਕੀਤਾ ਹੈ।
ArticlesPunjabਬਿਕਰਮ ਸਿੰਘ ਮਜੀਠੀਆ ਕੇਸ: ਅੱਜ ਅਦਾਲਤ ਵਿੱਚ ਪੇਸ਼ੀ ਅਤੇ ਗ੍ਰਿਫਤਾਰੀ ਵਿਰੁੱਧ ਅਪੀਲ !admin02/07/202502/07/2025 by admin02/07/202502/07/20250171 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ 25 ਜੂਨ ਨੂੰ ਵਿਜੀਲੈਂਸ ਦੇ ਵਲੋਂ ਕੀਤੀ ਗਈ ਗ੍ਰਿਫਤਾਰੀ ਤੋਂ
IndiaTravelਅੱਜ ਤੋਂ ਇੰਡੀਅਨ ਰੇਲਵੇ ਵਲੋਂ ਕਿਰਾਏ ਵਿੱਚ ਵਾਧਾ !admin01/07/202501/07/2025 by admin01/07/202501/07/20250373 ਭਾਰਤੀ ਰੇਲਵੇ ਅੱਜ 1 ਜੁਲਾਈ, 2025 ਤੋਂ ਦੇਸ਼ ਭਰ ਵਿੱਚ ਲੰਬੀ ਦੂਰੀ ਦੀਆਂ ਰੇਲਗੱਡੀਆਂ ਵਿੱਚ ਦੂਜੇ ਦਰਜੇ ਦੇ ਯਾਤਰੀਆਂ ਲਈ ਕਿਰਾਇਆ ਵਧਾਉਣ ਜਾ ਰਿਹਾ ਹੈ।
ArticlesAustralia & New Zealandਅੱਜ ਤੋਂ ਲਾਗੂ ਹੋਏ ਨਵੇਂ ਕਾਨੂੰਨ ਆਸਟ੍ਰੇਲੀਅਨ ਲੋਕਾਂ ਨੂੰ ਕਿਸ ਤਰ੍ਹਾਂ ਨਾਲ ਪ੍ਰਭਾਵਿਤ ਕਰਨਗੇ ?admin01/07/202502/07/2025 by admin01/07/202502/07/20250238 ਅੱਜ 1 ਜੁਲਾਈ 2025 ਤੋਂ ਨਵਾਂ ਵਿੱਤੀ ਸਾਲ (ਫਾਇਨੈਂਸ਼ੀਅਲ ਯੀਅਰ) ਸ਼ੁਰੂ ਹੋ ਗਿਆ ਹੈ। ਆਸਟ੍ਰੇਲੀਅਨ ਸਰਕਾਰ ਦੇ ਵਲੋਂ ਪਿਛਲੇ ਵਿੱਤੀ ਸਾਲ ਦਾ ਪੂਰਾ ਲੇਖਾ-ਜੋਖਾ ਕਰਨ
ArticlesIndiaPunjabTravelਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !admin02/07/2025 by admin02/07/20250389 ਦੁਆਬੇ ਦੇ ਲੋਕਾਂ ਦੇ ਲਈ ਹਵਾਈ ਸਫ਼ਰ ਦੀ ਸਹੂਲਤ ਨੂੰ ਮੁੱਖ-ਰੱਖਦਿਆਂ ਆਦਮਪੁਰ-ਮੁੰਬਈ ਏਅਰ ਰੂਟ ‘ਤੇ ਇੱਕ ਨਵੇਂ ਹਵਾਈ ਸਫ਼ਰ ਦੀ ਸ਼ੁਰੂਆਤ ਹੋਣ ਜਾ ਰਹੀ ਹੈ
ArticlesPunjabਕੈਨੇਡੀਅਨ ਜੋਬਨ ਕਲੇਰ ਤੇ ਪਾਕਿਸਤਾਨੀ ਤਨਵੀਰ ਸ਼ਾਹ ਵੱਲੋਂ ਚਲਾਏ ਜਾ ਰਹੇ ਇੰਟਰਨੈਸ਼ਨਲ ਡਰੱਗ ਕਾਰਟਿਲ ਦਾ ਪਰਦਾਫਾਸ਼ !admin01/07/202501/07/2025 by admin01/07/202501/07/20250303 ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ
ArticlesIndiaਮਹਾਰਾਸ਼ਟਰ ਸਰਕਾਰ ਨੂੰ ‘ਤਿੰਨ-ਭਾਸ਼ਾ’ ਨੀਤੀ ਬਾਰੇ ਜਾਰੀ ਕੀਤੇ ਹੁਕਮ ਵਾਪਸ ਕਿਉਂ ਲੈਣੇ ਪਏ ?admin30/06/202530/06/2025 by admin30/06/202530/06/20250176 ਮਹਾਰਾਸ਼ਟਰ ਦੇ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਹਿੰਦੀ ਭਾਸ਼ਾ ਸ਼ੁਰੂ ਕਰਨ ਖ਼ਿਲਾਫ਼ ਵਧ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਸੂਬਾਈ ਕੈਬਨਿਟ ਨੇ ‘ਤਿੰਨ-ਭਾਸ਼ਾ’ ਨੀਤੀ ਬਾਰੇ ਦੋ ਸਰਕਾਰੀ