Punjabਨਸ਼ੇ ਦੇ ਵੱਡੇ ਮਗਰਮੱਛਾਂ ਦੀ ਸਰਪ੍ਰਸਤੀ ਕਰ ਰਿਹੈ ਕੇਂਦਰ : ਰੰਧਾਵਾBunty18/10/2021 by Bunty18/10/20210228 ਦੀਨਾਨਗਰ – ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਏ ਹਨ ਕਿ
Punjabਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਹੈ ਸਿੰਘੂ ਬਾਰਡਰ ਘਟਨਾ : ਗਿਆਨੀ ਹਰਪ੍ਰੀਤ ਸਿੰਘBunty18/10/2021 by Bunty18/10/20210675 ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ
Punjabਨਵਜੋਤ ਸਿੱਧੂ ਦਾ ਸੋਨੀਆ ਗਾਂਧੀ ਨੂੰ ਪੱਤਰ, ਲਿਖਿਆ- ਪੰਜਾਬ ‘ਚ ਸਾਡੇ ਕੋਲ ਆਖਰੀ ਮੌਕਾBunty18/10/2021 by Bunty18/10/20210787 ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਨਵਜੋਤ ਸਿੰਘ ਸਿੱਧੂ ਨੂੰ ਖਟਕਣ ਲੱਗੇ ਹਨ। ਏਜੀ ਤੇ
Punjabਰਾਜਪੁਰਾ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤBunty18/10/2021 by Bunty18/10/20210399 ਪੰਚਕੂਲਾ – ਇਕ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਭਿਆਨਕ ਹਾਦਸਾ ਜ਼ੀਰਕਪੁਰ-ਪਟਿਆਲਾ ਰੋਡ ‘ਤੇ ਰਾਜਪੁਰਾ ਨੇੜੇ ਹੋਇਆ ਹੈ। ਦੱਸਿਆ ਜਾ ਰਿਹਾ
Punjabਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ, ਬੋਲੇ- ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਰ ’ਚ ਕਿਸੇ ਵੇਲੇ ਵੀ ਦਾਖ਼ਲ ਹੋ ਸਕਦੀ ਹੈ BSFBunty18/10/2021 by Bunty18/10/20210416 ਲੁਧਿਆਣਾ – ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਦਾਇਰਾ ਵਧਾਉਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ’ਤੇ ਫਿਰ ਵੱਡਾ ਹਮਲਾ ਕੀਤਾ ਹੈ। ਪਾਰਟੀ
Punjabਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਦਾ ਕੈਪਟਨ ‘ਤੇ ਵਾਰ, ਕਿਹਾ- ਮੈਨੂੰ ਧਮਕੀਆਂ ਦਿੱਤੀਆਂ ਗਈਆਂBunty18/10/2021 by Bunty18/10/202101176 ਚੰਡੀਗੜ੍ਹ – ਸਾਬਕਾ ਡੀਜੀਪੀ ਤੇ ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਇਕ ਵਾਰ
Indiaਇਥੇ ਕੋਰੋਨਾ ਦਾ ਟੀਕਾ ਲਗਵਾ ਕੇ ਪਾ ਸਕਦੇ ਹੋ TV ਤੇ ਮੋਬਾਈਲ ਫ਼ੋਨBunty18/10/2021 by Bunty18/10/20210593 ਪ੍ਰੇਟਰ – ਕੋਰੋਨਾ ਵੈਕਸੀਨ ਲੈਣ ਲਈ ਉਤਸ਼ਾਹਤ ਕਰਨ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨਾਮ ਦਿੱਤੇ ਜਾ ਰਹੇ ਹਨ। ਅਜਿਹਾ ਹੀ ਹੁਣ ਮਣੀਪੁਰ
Indiaਸ਼ਰਦ ਪਵਾਰ ਦਾ ਭੜਕਾਊ ਬਿਆਨ, ਬੋਲੇ- ਪੰਜਾਬ ਨੂੰ ਪਰੇਸ਼ਾਨ ਕਰਨ ਦੀ ਦੇਸ਼ ਨੇ ਵੱਡੀ ਕੀਮਤ ਚੁਕਾਈBunty18/10/2021 by Bunty18/10/20210659 ਮੁੰਬਈ – ਰਾਸ਼ਟਰਵਾਦੀ ਕਾਂਗਰਸ ਪਾਰਟੀ ਮੁਖੀ ਸ਼ਰਦ ਪਵਾਰ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇੰਦਰਾ ਗਾਂਧੀ ਦੀ ਹੱਤਿਆ ਦਾ
Bollywoodਆਰੀਅਨ ਖ਼ਾਨ ਨੇ ਕਾਊਸਲਿੰਗ ਦੌਰਾਨ ਕਿਹਾ – ਗਰੀਬਾਂ ਲਈ ਕੰਮ ਕਰਾਂਗਾ, ਗ਼ਲਤ ਰਾਸਤੇ ‘ਤੇ ਨਹੀਂ ਜਾਵਾਂਗਾBunty18/10/2021 by Bunty18/10/20210218 ਮੁੰਬਈ – ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੇ ਅਧਿਕਾਰੀਆਂ ਨੂੰ ਕਾਊਸਲਿੰਗ ਦੌਰਾਨ ਕਿਹਾ ਕਿ ਉਹ ਗਰੀਬਾਂ ਦੀ ਭਲਾਈ ਲਈ ਕੰਮ ਕਰਨਗੇ ਤੇ
Sportਮੈਚ ਦੌਰਾਨ ਅੰਨ੍ਹੇਵਾਹ ਫਾਈਰਿੰਗ, ਮੈਦਾਨ ‘ਚ ਲੇਟ ਕੇ ਖਿਡਾਰੀਆਂ ਨੇ ਬਚਾਈ ਜਾਨBunty18/10/2021 by Bunty18/10/20210568 ਨਵੀਂ ਦਿੱਲੀ – ਫੁੱਟਬਾਲ ਮੈਚ ਦੌਰਾਨ ਅੰਨ੍ਹੇਵਾਹ ਫਾਈਰਿੰਗ ਦੀ ਖ਼ਬਰ ਆ ਰਹੀ ਹੈ। ਇਸ ਫਾਈਰਿੰਗ ਵਿਚ ਚਾਰ ਲੋਕ ਜ਼ਖ਼ਮੀ ਹੋ ਗਏ ਹਨ, ਜਿਸ ‘ਚੋਂ ਇਕ